• Latest
  • Trending
Punjab: ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ

Punjab: ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ

2 years ago
Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

21 minutes ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

1 hour ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

1 hour ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

3 hours ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

3 hours ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

4 hours ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

4 hours ago
National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

4 hours ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

5 hours ago
Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

5 hours ago
Hindi News
English News
Tuesday, October 6, 2026
No Result
View All Result
32 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ

October 30, 2024
in ਖਬਰਾਂ, ਪੰਜਾਬ
Punjab: ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ

Punjab: ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ

ਈ-ਨਿਲਾਮੀ ਦੀ ਸਫ਼ਲਤਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ‘ਤੇ ਲਗਾਈ ਮੋਹਰ

ਪਿਛਲੇ ਦੋ ਮਹੀਨਿਆਂ ਵਿੱਚ ਈ ਨਿਲਾਮੀ ਰਾਹੀਂ ਕਮਾਏ ਕੁੱਲ 5000 ਕਰੋੜ ਰੁਪਏ

Punjab: ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ):- ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ 2060 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਨਿਲਾਮ ਕੀਤੀਆਂ ਪ੍ਰਾਪਰਟੀਆਂ ਵਿੱਚ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੀਆਂ ਗਰੁੱਪ ਹਾਊਸਿੰਗ, ਪੈਟਰੋਲ ਪੰਪ, ਹੋਟਲ ਸਾਈਟਾਂ,ਐਸ.ਸੀ.ਓ, ਬੂਥ, ਉਦਯੋਗਿਕ ਅਤੇ ਰਿਹਾਇਸ਼ੀ ਪਲਾਟ ਸ਼ਾਮਲ ਹਨ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਈ-ਨਿਲਾਮੀ ਦੀ ਸਫਲਤਾ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਸਰਕਾਰ ਦੀ ਪਾਰਦਰਸ਼ਤਾ ਤੇ ਨਿਵੇਸ਼ ਪੱਖੀ ਨੀਤੀ ਸਿਰ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਦੋ ਮਹੀਨੇ ਪਹਿਲਾਂ ਈ ਨਿਲਾਮੀ ਰਾਹੀਂ 3000 ਕਰੋੜ ਰੁਪਏ ਕਮਾਏ ਸਨ ਅਤੇ ਹੁਣ ਅੱਜ ਦੀ ਰਕਮ ਜੋੜ ਕੇ ਪਿਛਲੇ ਦੋ ਮਹੀਨਿਆਂ ਵਿੱਚ ਈ ਨਿਲਾਮੀ ਰਾਹੀਂ ਕੁੱਲ 5000 ਕਰੋੜ ਰੁਪਏ ਕਮਾ ਲਏ ਹਨ ਜਿਸ ਤੋਂ ਸਿੱਧ ਹੁੰਦਾ ਹੈ ਕਿ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਦੀਆਂ ਉਸਾਰੂ ਨੀਤੀਆਂ ਸਦਕਾ ਲੋਕਾਂ ਦਾ ਰੀਅਲ ਅਸਟੇਟ ਖੇਤਰ ਵਿੱਚ ਵਿਸ਼ਵਾਸ ਹੋਰ ਵੱਧ ਰਿਹਾ ਹੈ।

ਸ. ਮੁੰਡੀਆ ਨੇ ਕਿਹਾ ਕਿ ਹੁਣ 18 ਅਕਤੂਬਰ ਨੂੰ ਸ਼ੁਰੂ ਹੋਈ ਈ-ਨਿਲਾਮੀ ਕੱਲ੍ਹ ਦੇਰ ਸ਼ਾਮ ਸਮਾਪਤ ਹੋਈ।ਉਨ੍ਹਾਂ ਕਿਹਾ ਕਿ ਇੱਕ ਮਹੀਨੇ ਦੇ ਸਮੇਂ ਵਿੱਚ ਕਰਵਾਈਆਂ ਈ-ਨਿਲਾਮੀਆਂ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਸਪੱਸ਼ਟ ਹੈ ਕਿ ਨਿਵੇਸ਼ਕਾਂ ਨੂੰ ਸੂਬੇ ਵਿੱਚ ਲਿਆਉਣ ਦੀਆਂ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਨਿਲਾਮੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਰਹੀ ਅਤੇ ਜੋ ਲੋਕ ਜਾਂ ਤਾਂ ਆਪਣੇ ਸਿਰ ‘ਤੇ ਛੱਤ ਚਾਹੁੰਦੇ ਸਨ ਜਾਂ ਵਪਾਰਕ ਅਦਾਰੇ ਚਲਾਉਣਾ ਚਾਹੁੰਦੇ ਸਨ, ਉਨ੍ਹਾਂ ਦੀਆਂ ਇੱਛਾਵਾਂ ਪੂਰੀਆਂ ਹੋ ਗਈਆਂ ਹਨ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਫਲ ਬੋਲੀਕਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਿਲਾਮ ਕੀਤੀਆਂ ਸਾਈਟਾਂ ਦਾ ਕਬਜ਼ਾ ਆਕਸ਼ਨ ਵਿੱਚ ਤੈਅ ਸਮੇਂ ਅਨੁਸਾਰ ਬੋਲੀਕਾਰਾਂ ਨੂੰ ਸੌਂਪ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਈ-ਨਿਲਾਮੀ ਦੇ ਨਤੀਜਿਆਂ ਤੋਂ ਪਤਾ ਚੱਲਦਾ ਹੈ ਕਿ ਬੋਲੀਕਾਰਾਂ ਨੇ ਰਾਜ ਭਰ ਵਿੱਚ ਉਪਲਬਧ ਪ੍ਰਾਪਰਟੀਆਂ ਵਿੱਚ ਦਿਲਚਸਪੀ ਦਿਖਾਈ, ਕਿਉਂਜੋ ਨਿਲਾਮ ਕੀਤੀਆਂ ਸਾਈਟਾਂ ਮੋਹਾਲੀ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ, ਬਠਿੰਡਾ ਅਤੇ ਸੰਗਰੂਰ ਵਿੱਚ ਸਥਿਤ ਹਨ।

ਸ. ਮੁੰਡੀਆ ਨੇ ਸੀ ਨਿਲਾਮੀ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਮੁਹਾਲੀ ਦੇ ਸੈਕਟਰ 83-ਏ, ਆਈ. ਟੀ. ਸਿਟੀ ਵਿਖੇ ਸਥਿਤ ਪੈਟਰੋਲ ਪੰਪ ਦੀ ਸਾਈਟ ਲਈ 31.16 ਕਰੋੜ ਰੁਪਏ ਦੀ ਬੋਲੀ ਪ੍ਰਾਪਤ ਹੋਈ। ਸੈਕਟਰ 78 ਦੀ ਗਰੁੱਪ ਹਾਊਸਿੰਗ ਸਾਈਟ ਲਈ 163.87 ਕਰੋੜ ਰੁਪਏ ਦੀ ਬੋਲੀ ਲੱਗੀ ਅਤੇ ਸੈਕਟਰ 78 ਦੀ ਹੀ ਹੋਟਲ ਸਾਈਟ 33.47 ਕਰੋੜ ਰੁਪਏ ਵਿੱਚ ਨਿਲਾਮ ਹੋਈ। ਇਸ ਤੋਂ ਇਲਾਵਾ ਸੈਕਟਰ 68 ਦੀਆਂ 4 ਕਮਰਸ਼ੀਅਲ ਸਾਈਟਾਂ, ਆਈ. ਟੀ. ਸਿਟੀ, ਸੈਕਟਰ 101-ਏ ਦੇ 5 ਉਦਯੋਗਿਕ ਪਲਾਟਾਂ ਅਤੇ ਮੁਹਾਲੀ ਦੇ ਵੱਖ -ਵੱਖ ਸੈਕਟਰਾਂ ਵਿੱਚ ਸਥਿਤ 334 ਰਿਹਾਇਸ਼ੀ ਪਲਾਟਾਂ, ਐਸ. ਸੀ. ਓ. ਅਤੇ ਬੂਥਾਂ ਲਈ ਵੀ ਬੋਲੀ ਪ੍ਰਾਪਤ ਹੋਈ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਕਾਸ ਅਥਾਰਟੀਆਂ ਅਨੁਸਾਰ ਇਕੱਠੇ ਹੋਏ ਮਾਲੀਏ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਮਾਡਾ ਨੇ 1894 ਕਰੋੜ ਰੁਪਏ, ਗਲਾਡਾ ਨੇ 61.75 ਕਰੋੜ ਰੁਪਏ, ਬੀ.ਡੀ.ਏ. ਨੇ 16.08 ਕਰੋੜ ਰੁਪਏ, ਪੀ.ਡੀ.ਏ.
ਨੇ 59.62 ਕਰੋੜ ਰੁਪਏ, ਜੇ.ਡੀ.ਏ. ਨੇ 12.25 ਕਰੋੜ ਰੁਪਏ, ਏ.ਡੀ.ਏ. ਨੇ 16.30 ਕਰੋੜ ਰੁਪਏ ਕਮਾਏ ਜੋ ਕਿ ਸਾਰਿਆਂ ਦੀ ਰਕਮ ਮਿਲਾ ਕੇ ਕੁੱਲ ਕਮਾਈ 2060 ਕਰੋੜ ਰੁਪਏ ਬਣਦੀ ਹੈ।
———-

Tags: BREAKING NEWSBreaking news in PunjabiLatest Punjab newsLatest Punjab news in PunjabiPUNJABtop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

by Ranjit Singh
October 6, 2026
0

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ):...

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

by Ranjit Singh
October 6, 2026
0

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ! ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

by Ranjit Singh
October 6, 2026
0

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ 'ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

by Ranjit Singh
October 6, 2026
0

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਫੁੱਟਬਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

by Ranjit Singh
October 6, 2026
0

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ):...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
5 days ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 