• Latest
  • Trending
AMRITSAR NEWS :ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੁਆਰਾ ਸਮਰਥਨ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼; 12 ਅਤਿ ਆਧੁਨਿਕ ਪਿਸਤੌਲਾਂ ਸਮੇਤ ਸੱਤ ਕਾਬੂ

AMRITSAR NEWS :ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੁਆਰਾ ਸਮਰਥਨ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼; 12 ਅਤਿ ਆਧੁਨਿਕ ਪਿਸਤੌਲਾਂ ਸਮੇਤ ਸੱਤ ਕਾਬੂ

2 years ago
ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

12 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

23 minutes ago
Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

35 minutes ago
ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

47 minutes ago
Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

1 hour ago
Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

2 hours ago
International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

2 hours ago
Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

3 hours ago
FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

4 hours ago
Big News: FSSAI ਨੇ ਔਨਲਾਈਨ ਡਿਲੀਵਰੀ ਕੰਪਨੀ ਨੂੰ ਨੌਂ ਨੋਟਿਸ ਕੀਤੇ ਜਾਰੀ

Big News: FSSAI ਨੇ ਔਨਲਾਈਨ ਡਿਲੀਵਰੀ ਕੰਪਨੀ ਨੂੰ ਨੌਂ ਨੋਟਿਸ ਕੀਤੇ ਜਾਰੀ

4 hours ago
Hindi News
English News
Sunday, July 12, 2026
No Result
View All Result
39 °c
Chandigarh
35 ° Mon
35 ° Tue
36 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRITSAR NEWS :ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੁਆਰਾ ਸਮਰਥਨ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼; 12 ਅਤਿ ਆਧੁਨਿਕ ਪਿਸਤੌਲਾਂ ਸਮੇਤ ਸੱਤ ਕਾਬੂ

November 1, 2024
in ਖਬਰਾਂ, ਪੰਜਾਬ
AMRITSAR NEWS :ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੁਆਰਾ ਸਮਰਥਨ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼; 12 ਅਤਿ ਆਧੁਨਿਕ ਪਿਸਤੌਲਾਂ ਸਮੇਤ ਸੱਤ ਕਾਬੂ

– ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਜਾਂਚ ਤੋਂ ਪਤਾ ਚੱਲਦਾ ਹੈ ਕਿ ਮਾਡਿਊਲ ਮੱਧ ਪ੍ਰਦੇਸ਼ ਤੋਂ ਹਥਿਆਰ ਪ੍ਰਾਪਤ ਕਰਕੇ ਵੱਖ-ਵੱਖ ਗੈਂਗਾਂ ਨੂੰ ਲਾਜਿਸਟਿਕ ਸਹਾਇਤਾ ਪ੍ਰਦਾਨ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ

– ਅਗਲੇਰੀ ਤਫਤੀਸ਼ ਜਾਰੀ, ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 1 ਨਵੰਬਰ (ਵਿਸ਼ਵ ਵਾਰਤਾ)-ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਨਾਲ ਜੁੜੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦੇ ਸੱਤ ਸਰਗਣਿਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦੇ ਕਬਜ਼ੇ ‘ਚੋਂ 12 ਪਿਸਤੌਲਾਂ, 16 ਮੈਗਜ਼ੀਨਾਂ ਅਤੇ 23 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਉਰਫ ਧਨੀ, ਜਸ਼ਨਦੀਪ ਸਿੰਘ ਉਰਫ ਮਾਇਆ ਉਰਫ ਛਿੱਲਰ, ਇਸ਼ਮੀਤ ਸਿੰਘ ਉਰਫ ਰਿਸ਼ੂ, ਅੰਮ੍ਰਿਤਪਾਲ ਸਿੰਘ ਉਰਫ ਸਪਰਾ ਅਤੇ ਦਿਲਪ੍ਰੀਤ ਸਿੰਘ ਉਰਫ ਦਿਲ ਸਾਰੇ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਰਿੰਦਰ ਸਿੰਘ ਉਰਫ ਰਵੀ ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਮੱਧ ਪ੍ਰਦੇਸ਼ ਤੋਂ ਹਥਿਆਰ ਮੰਗਵਾ ਕੇ ਵੱਖ-ਵੱਖ ਗਰੋਹਾਂ ਨੂੰ ਮੁਹੱਈਆ ਕਰਵਾ ਰਿਹਾ ਸੀ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਕਰਨਜੀਤ ਧਨੀ ਨੇ ਆਪਣੇ ਭਰਾ ਜਸ਼ਨਦੀਪ ਸਿੰਘ ਅਤੇ ਇਸ਼ਮੀਤ ਨਾਲ ਮਿਲ ਕੇ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੀਆਂ ਹਦਾਇਤਾਂ ‘ਤੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖੇਪ ਗਿਰੋਹ ਮੈਂਬਰਾਂ ਤੱਕ ਪਹੁੰਚਾਉਣ ਲਈ ਲਿਆਂਦਾ ਸੀ।
ਡੀਜੀਪੀ ਨੇ ਕਿਹਾ ਕਿ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।
ਇਸ ਆਪ੍ਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਕੇ ਸੂਬੇ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕੀਤੇ ਜਾ ਰਹੇ ਹਨ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਇਸਲਾਮਾਬਾਦ ਥਾਣਾ ਅਤੇ ਸੀ.ਆਈ.ਏ.-2 ਡੀ.ਸੀ.ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਦੀ ਦੇਖ-ਰੇਖ ਹੇਠ ਵਿਸ਼ੇਸ਼ ਮੁਹਿੰਮ ਚਲਾ ਕੇ ਛੇਹਰਟਾ ਅਤੇ ਬਾਬਾ ਬਕਾਲਾ ਦੇ ਇਲਾਕੇ ਤੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਇਸ ਸਬੰਧੀ ਐਫਆਈਆਰ ਨੰਬਰ 234 ਮਿਤੀ 29.10.2024 ਨੂੰ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।

  •  Breaking news in Punjabi
  •  Latest news in Punjabi
  •  Punjab news
  •  Top headlines in Punjabi
  •  Punjab news in Punjabi
  •  DGP GAURAV YADAV
  •  PUNJAB POLICE
  •  AMRITSAR NEWS
  •  WISHAVWARTA
  •  ਡੀਜੀਪੀ ਗੌਰਵ ਯਾਦਵ
  •  ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
  •  CP GURPREET BHULLAR
  •  ਪੰਜਾਬ ਪੁਲਿਸ ਪੰਜਾਬ
Tags: Amritsar NewsBreaking news in PunjabiCP GURPREET BHULLARDGP Gaurav YadavLatest News In Punjabipunjab newsPunjab news in PunjabiPUNJAB POLICEtop headlines in PunjabiWishavwartaਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰਡੀਜੀਪੀ ਗੌਰਵ ਯਾਦਵਪੰਜਾਬ ਪੁਲਿਸ ਪੰਜਾਬ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

by Jaspreet Kaur
July 12, 2026
0

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ - ਜਾਣੋ ਕਦੋ ਹੋਵੇਗੀ ਅਹਿਮ ਬੈਠਕ ਨਵੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

by Ranjit Singh
July 12, 2026
0

Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ 'ਚ ਲਵੇਗੀ ਇੰਗਲੈਂਡ ਤੋਂ ਬਦਲਾ ! - ਭਾਰਤ...

ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

by Jaspreet Kaur
July 12, 2026
0

ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ PM ਮੋਦੀ ਨੇ ਜਤਾਇਆ ਦੁੱਖ ਨਵੀ ਦਿੱਲੀ, 12...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

by Jaspreet Kaur
July 12, 2026
0

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ - ਜਾਣੋ ਕਦੋ ਹੋਵੇਗੀ ਅਹਿਮ ਬੈਠਕ ਨਵੀ...

Most Popular

Big News: FSSAI ਨੇ ਔਨਲਾਈਨ ਡਿਲੀਵਰੀ ਕੰਪਨੀ ਨੂੰ ਨੌਂ ਨੋਟਿਸ ਕੀਤੇ ਜਾਰੀ

Big News: FSSAI ਨੇ ਔਨਲਾਈਨ ਡਿਲੀਵਰੀ ਕੰਪਨੀ ਨੂੰ ਨੌਂ ਨੋਟਿਸ ਕੀਤੇ ਜਾਰੀ

by Ranjit Singh
4 hours ago
0

Big News: FSSAI ਨੇ ਔਨਲਾਈਨ ਡਿਲੀਵਰੀ ਕੰਪਨੀ ਨੂੰ ਨੌਂ ਨੋਟਿਸ ਕੀਤੇ ਜਾਰੀ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਫੂਡ ਰੈਗੂਲੇਟਰ FSSAI...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 