• Latest
  • Trending
Kharar News: ਡੀ ਏ ਪੀ ਦੇ ਬਦਲ ਵੱਜੋਂ ਐਨ ਪੀ ਕੇ ਅਤੇ ਟਰਿਪਲ ਸੁਪਰ ਫਾਸਫੇਟ ਵੀ ਵਰਤੇ ਜਾ ਸਕਦੇ ਹਨ- ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ

Kharar News: ਡੀ ਏ ਪੀ ਦੇ ਬਦਲ ਵੱਜੋਂ ਐਨ ਪੀ ਕੇ ਅਤੇ ਟਰਿਪਲ ਸੁਪਰ ਫਾਸਫੇਟ ਵੀ ਵਰਤੇ ਜਾ ਸਕਦੇ ਹਨ- ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

41 minutes ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

1 hour ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

2 hours ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

2 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

5 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

5 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

7 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

7 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

8 hours ago
Hindi News
English News
Monday, June 22, 2026
No Result
View All Result
32 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kharar News: ਡੀ ਏ ਪੀ ਦੇ ਬਦਲ ਵੱਜੋਂ ਐਨ ਪੀ ਕੇ ਅਤੇ ਟਰਿਪਲ ਸੁਪਰ ਫਾਸਫੇਟ ਵੀ ਵਰਤੇ ਜਾ ਸਕਦੇ ਹਨ- ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਡੀ ਏ ਪੀ ਦੇ ਬਦਲਵੇਂ ਸਰੋਤਾਂ ਨੂੰ ਵਰਤਣ ਦੀ ਅਪੀਲ

November 1, 2024
in ਖਬਰਾਂ, ਖਰੜ, ਪੰਜਾਬ
Kharar News: ਡੀ ਏ ਪੀ ਦੇ ਬਦਲ ਵੱਜੋਂ ਐਨ ਪੀ ਕੇ ਅਤੇ ਟਰਿਪਲ ਸੁਪਰ ਫਾਸਫੇਟ ਵੀ ਵਰਤੇ ਜਾ ਸਕਦੇ ਹਨ- ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ

Kharar News: ਡੀ ਏ ਪੀ ਦੇ ਬਦਲ ਵੱਜੋਂ ਐਨ ਪੀ ਕੇ ਅਤੇ ਟਰਿਪਲ ਸੁਪਰ ਫਾਸਫੇਟ ਵੀ ਵਰਤੇ ਜਾ ਸਕਦੇ ਹਨ- ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਡੀ ਏ ਪੀ ਦੇ ਬਦਲਵੇਂ ਸਰੋਤਾਂ ਨੂੰ ਵਰਤਣ ਦੀ ਅਪੀਲ

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 1 ਨਵੰਬਰ 2024 (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹੇ ਦੇ ਅਗਾਂਹਵਧੂ ਨੌਜੁਆਨ ਕਿਸਾਨ ਸ਼ਮਨਪ੍ਰੀਤ ਸਿੰਘ ਜੋ ਕਿ ਡੀ ਏ ਪੀ ਦੇ ਬਦਲ ਵਜੋਂ ਐਨ ਪੀ ਕੇ ਵਰਤਦੇ ਹਨ, ਦਾ ਕਹਿਣਾ ਹੈ ਕਿ ਫਾਸਫੋਰਸ ਤੱਤ ਦੀ ਪੂਰਤੀ ਲਈ ਸਾਨੂੰ ਕੇਵਲ ਡੀ ਏ ਪੀ ਦੀ ਵਰਤੋਂ ਕਰਨ ਦੀ ਜਾਂ ਨਿਰਭਰ ਰਹਿਣ ਦੀ ਲੋੜ ਨਹੀਂ। ਉਸ ਦਾ ਕਹਿਣਾ ਹੈ ਕਿ ਪਿਛਲੇ ਸਾਲ ਉਸ ਵੱਲੋਂ ਡੀ ਏ ਪੀ ਦੀ ਬਹੁਤ ਸੀਮਤ ਵਰਤੋਂ ਕੀਤੀ ਗਈ ਸੀ ਅਤੇ ਉਸਦੇ ਮੁਕਾਬਲੇ ਐਨ ਪੀ ਕੇ 12:32:16 ਦੀ ਵਰਤੋਂ ਕਣਕ ਵਾਸਤੇ ਕੀਤੀ ਗਈ ਸੀ, ਜਿਸ ਦਾ ਨਤੀਜਾ ਬਹੁਤ ਵਧੀਆ ਰਿਹਾ।

ਉਨ੍ਹਾਂ ਕਿਹਾ ਕਿ ਇਸ ਵਾਰ ਵੀ ਉਨ੍ਹਾਂ ਵੱਲੋਂ ਡੀ ਏ ਪੀ ‘ਤੇ ਨਿਰਭਰਤਾ ਘਟਾ ਕੇ ਟਰਿਪਲ ਸੁਪਰਫਾਸਫੇਟ ਦੀ ਵਰਤੋਂ ‘ਤੇ ਜ਼ੋਰ ਦਿੱਤਾ ਜਾਵੇਗਾ ਤਾਂ ਜੋ ਫਾਸਫੋਰਸ ਦੀ ਪੂਰਤੀ ਲਈ ਕੇਵਲ ਡੀ ਏ ਪੀ ‘ਤੇ ਹੀ ਨਿਰਭਰਤਾ ਨਾ ਰਹੇ।
ਧੜਾਕ ਕਲਾਂ ਦੇ ਸ਼ਮਨਪ੍ਰੀਤ ਸਿੰਘ ਜੋ ਕਿ ਕਣਕ ਦੇ ਨਾਲ-ਨਾਲ ਗੰਨੇ ਅਤੇ ਆਲੂ ਦੀ ਕਾਸ਼ਤ ਵੀ ਕਰਦੇ ਹਨ, ਦਾ ਕਹਿਣਾ ਹੈ ਕਿ ਡੀ ਏ ਪੀ ਚੋਂ ਫਾਸਫੋਰਸ ਦੀ ਪੂਰਤੀ ਨੂੰ ਅਸੀਂ ਆਪਣੀ ਨਿਰਭਰਤਾ ਦਾ ਸਾਧਨ ਬਣਾ ਲਿਆ ਹੈ ਅਤੇ ਅਸੀਂ ਬਦਲਵੇ ਸਰੋਤਾਂ ਦੀ ਵਰਤੋਂ ਕੇਵਲ ਇਸ ਕਰਕੇ ਨਹੀਂ ਕਰਦੇ ਕਿ ਸਾਡਾ ਝਾੜ ਘੱਟ ਜਾਵੇਗਾ, ਪਰੰਤੂ ਉਸ ਵੱਲੋਂ ਅਮਲੀ ਤੌਰ ‘ਤੇ ਬਦਲਵੇਂ ਸਰੋਤ ਤੋਂ ਫਾਸਫੋਰਸ ਦੀ ਵਰਤੋਂ ਕੀਤੀ ਗਈ ਹੈ ਜਿਸ ਦੇ ਉਸਨੂੰ ਚੰਗੇ ਨਤੀਜੇ ਮਿਲੇ ਹਨ।
ਖਰੜ ਦੇ ਬਲਾਕ ਖੇਤੀਬਾੜੀ ਅਫ਼ਸਰ ਡਾ. ਸ਼ੁੱਭਕਰਨ ਸਿੰਘ ਧਾਲੀਵਾਲ, ਕਿਸਾਨ ਸ਼ਮਨਪ੍ਰੀਤ ਸਿੰਘ ਦੀ ਪ੍ਰੋੜਤਾ ਕਰਦੇ ਹੋਏ ਕਹਿੰਦੇ ਹਨ ਕਿ ਸ਼ਰਨਪ੍ਰੀਤ ਸਿੰਘ ਵੱਲੋਂ ਫਾਸਫੋਰਸ ਦੀ ਡੀ ਏ ਪੀ ਤੋਂ ਨਿਰਭਰਤਾ ਘਟਾ ਕੇ, ਹੋਰਨਾਂ ਫਾਸਫੋਰਸ ਸਰੋਤਾਂ ਤੋਂ ਪੂਰਤੀ ਕੀਤੀ ਗਈ ਹੈ ਜਿਸ ਨਾਲ ਜਿੱਥੇ ਡੀ ਏ ਪੀ ‘ਤੇ ਨਿਰਭਰਤਾ ਘਟੀ ਹੈ, ਉਥੇ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੋਰਸ ਸਰੋਤਾਂ ‘ਤੇ ਵਿਸ਼ਵਾਸ ਬਣਿਆ ਹੈ।
ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਐਨ ਪੀ ਕੇ 12:32:16 ਵਿੱਚ 32 ਫੀਸਦੀ ਫਾਸਫੋਰਸ ਤੱਤ ਤਾਂ ਹੁੰਦਾ ਹੀ ਹੈ, ਨਾਲ ਹੀ ਨਾਈਟ੍ਰੋਜਨ ਤੇ ਪੋਟਾਸ਼ ਵੀ ਮਿਲਦਾ ਹੈ ਜਦਕਿ ਇੱਕ ਹੋਰ ਬਦਲਵੇਂ ਸਰੋਤ ਟਰਿਪਲ ਸੁਪਰਫਾਸਫੇਟ ਵਿੱਚ 46 ਫੀਸਦੀ ਫਾਸਫੋਰਸ ਦੀ ਮਾਤਰਾ ਮੌਜੂਦ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰ ਵਿੱਚ ਡੀ ਏ ਪੀ ਦੇ ਕਈ ਬਦਲ ਮੌਜੂਦ ਹਨ, ਇਸ ਕਰਕੇ ਸਾਨੂੰ ਕੇਵਲ ਇੱਕ ਖਾਦ ‘ਤੇ ਹੀ ਨਿਰਭਰ ਨਾ ਰਹਿ ਕੇ, ਹੋਰ ਬਦਲਵੇਂ ਸਰੋਤਾਂ ਤੋਂ ਵੀ ਫਾਸਫੋਰਸ ਦੀ ਪੂਰਤੀ ਕਰ ਲੈਣੀ ਚਾਹੀਦੀ ਹੈ।

Tags: Breaking news in PunjabiKharar NewsLatest Punjab newsLatest Punjab news in PunjabiPUNJABPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
June 22, 2026
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

by Ranjit Singh
4 weeks ago
0

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ - ਪੰਜ ਮੁਲਜ਼ਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 