• Latest
  • Trending
ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਨ ਬਾਰੇ ਵਿਚਾਰ : ਤ੍ਰਿਪਤ ਬਾਜਵਾ

ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਨ ਬਾਰੇ ਵਿਚਾਰ : ਤ੍ਰਿਪਤ ਬਾਜਵਾ

8 years ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

12 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

17 minutes ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

28 minutes ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

2 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

2 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

4 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

5 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਨ ਬਾਰੇ ਵਿਚਾਰ : ਤ੍ਰਿਪਤ ਬਾਜਵਾ

October 4, 2018
in ਪੰਜਾਬ
ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਨ ਬਾਰੇ ਵਿਚਾਰ : ਤ੍ਰਿਪਤ ਬਾਜਵਾ

– ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਨ ਲਈ ਪੰਜਾਬ ਸਰਕਾਰ ਵਲੋਂ ਪੰਚਾਇਤੀ ਰਾਜ ਐਕਟ ਵਿਚ ਸੋਧ ਕੀਤੀ ਜਾਵੇਗੀ
ਚੰਡੀਗੜ, 4 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਦ ਸਾੜਨ ਤੋਂ ਕਿਸਾਨਾਂ ਨੂੰ ਰੋਕਣ ਲਈ ਕਈ ਸਖਤ ਕਦਮ ਉਠਾਏ ਜਾ ਰਹੇ ਹਨ। ਇਸ ਬਾਰੇ ਪੰਜਾਬ ਸਰਕਾਰ ਵਲੋਂ ਵੱਡੀ ਗਿਣਤੀ ਵਿਚ ਨੋਡਲ ਅਫਸਰ ਨਿਯੁਕਤ ਕਰਕੇ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਰ ਹੁਣ ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਚਾਇਤੀ ਰਾਜ ਐਕਟ ਵਿਚ ਸੋਧ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਚਾਇਤੀ ਰਾਜ ਐਕਟ ਵਿਚ ਸੋਧ ਕਰਕੇ ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।
ਸ. ਬਾਜਵਾ ਨੇ ਕਿਹਾ ਕਿ ਭਾਵੇਂ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਸਬੰਧੀ ਕੁਝ ਕਾਨੂੰਨ ਸਖਤੀ ਵੀ ਵਰਤੀ ਜਾ ਰਹੀ ਹੈ।ਸਰਕਾਰ ਵਲੋਂ ਪਰਾਲੀ ਨੂੰ ਮਿੱਟੀ ਵਿਚ ਮਿਲਾਉਣ ਲਈ ਖੇਤੀਬਾੜੀ ਦੇ ਸੰਦਾਂ ਉੱਤੇ ਵੀ ਭਾਰੀ ਸਬਸਿਡੀ ਦਿੱਤੀ ਜਾ ਰਹੀ ਹੈ।ਜਿਸ ਨਾਲ ਪਹਿਲਾਂ ਨਾਲੋਂ ਲਗਭਗ 40 ਫੀਸਦੀ ਪਰਾਲੀ ਸਾੜਨ ਵਿਚ ਕਮੀ ਆਈ ਹੈ।
ਉਨ•ਾਂ ਕਿਹਾ ਕਿ ਪੰਜਾਬ ਸਰਾਕਾਰ ਵਲੋਂ 100 ਫੀਸਦੀ ਤੱਕ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਮਾਹਿਰਾਂ, ਕਿਸਾਨ ਜਥੇਬੰਦੀਆਂ, ਅਗਾਂਹ ਵਧੂ ਕਿਸਾਨਾਂ, ਸਮਾਜਕਿ ਅਤੇ ਧਾਰਮਿਕ ਆਗੂਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ।ਉਨ•ਾਂ ਕਿਹਾ ਕਿ ਪਰਾਲੀ ਦੇ ਸਾੜਾਨ ਆਲਮੀ ਤਪਸ ਵਿਚ ਵੱਡਾ ਵਾਧਾ ਹੋ ਰਿਹਾ ਹੈ ਅਤੇ ਸਾਡਾ ਵਾਤਾਵਰਣ ਪਲੀਤ ਹੋ ਰਿਹਾ ਹੈ।ਜਿਸ ਨਾਲ ਦਮੇ, ਅੱਖਾਂ ਅਤੇ ਚਮੜੀ ਰੋਗ ਵਰਗੀਆਂ ਖਤਰਨਾਕ ਬਿਮਾਰੀਆਂ ਅਨੇਕਾਂ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਲੈਂਦੀਆਂ ਹਨ।ਇਸ ਦੇ ਨਾਲ ਹੀ ਉਨ•ਾਂ ਕਿਹਾ ਕਿ ਪਰਾਲੀ ਸਾੜਨ ਕਾਰਨ ਵਾਤਾਵਰਣ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਦਾ ਅਸਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਦੀ ਸਿਹਤ ਵੀ ਕਾਫੀ ਪੈ ਰਿਹਾ ਹੈ।ਉਨ•ਾਂ ਨਾਲ ਹੀ ਕਿਹਾ ਕਿ ਇਕੱਲੇ ਵਾਤਾਵਰਣ ‘ਤੇ ਹੀ ਮਾੜੇ ਪ੍ਰਭਾਵ ਨਹੀਨ ਪੈ ਰਹੇ ਬਲਕਿ ਪਰਾਲੀ ਸਾੜਨ ਨਾਲ ਮਿੱਟੀ ਦੇ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਉ ਸ਼ਕਤੀ ਵੀ ਘਟ ਰਹੀ ਹੈ।
ਸ. ਤ੍ਰਿਪਤ ਬਾਜਵਾ ਨੇ ਸਮੂਹ ਕਿਸਾਨ ਭਾਈਚਾਰੇ ਅਤੇ ਪੰਚਾਇਤਾਂ ਨੂੰ ਅਪੀਲ ਵੀ ਕੀਤੀ ਹੈ ਕਿ ਲੋਕਾਂ ਨੂੰ ਜਾਗਰੂਕ ਕਰਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਅੱਗੇ ਆਉਣ ਤਾਂ ਜੋ ਸਰਕਾਰਾਂ ਨੂੰ ਕਿਸੇ ਕਿਸਮ ਦੀ ਸਖਤੀ ਕਰਨ ਦੀ ਲੌੜ ਹੀ ਨਾ ਪਵੇ।ਉਨ•ਾਂ ਕਿਹਾ ਕਿ ਸਰਕਾਰ ਦਾ ਬੇਵਜਾ ਸਖਤੀ ਕਰਨ ਦਾ ਕੋਈ ਇਰਾਦਾ ਨਹੀਂ ਹੁੰਦਾ, ਪਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਬਚਾਉਣ ਲਈ ਕਈ ਅਜਿਹੇ ਸਖਤ ਫੈਸਲੇ ਲੈਣ ਦੀ ਲੋੜ ਵੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Most Popular

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

by Ankit
4 weeks ago
0

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 