• Latest
  • Trending
Farmers Protest :ਸ਼ੰਭੂ ਬਾਰਡਰ ‘ਤੇ ਡਟੇ ਇੱਕ ਹੋਰ ਕਿਸਾਨ ਦੀ ਮੌਤ

2 years ago
National: ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਐਨਆਈਏ ਦੀ ਚਾਰ ਰਾਜਾਂ ਵਿੱਚ ਵੱਡੀ ਕਾਰਵਾਈ

4 minutes ago
Punjab: ਬੀਜੇਪੀ ਪੰਜਾਬ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਨੇ ਡੇਰਾ ਮੁਖੀ ਬਿਆਸ ਨਾਲ ਕੀਤੀ ਮੁਲਾਕਾਤ

21 minutes ago
Punjab ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ

23 minutes ago
Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

54 minutes ago
National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

2 hours ago
Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

4 hours ago
National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

5 hours ago
Hindi News
English News
Saturday, May 30, 2026
No Result
View All Result
33 °c
Chandigarh
30 ° Sun
34 ° Mon
34 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Farmers Protest :ਸ਼ੰਭੂ ਬਾਰਡਰ ‘ਤੇ ਡਟੇ ਇੱਕ ਹੋਰ ਕਿਸਾਨ ਦੀ ਮੌਤ

November 2, 2024
in ਖਬਰਾਂ, ਪੰਜਾਬ
Farmers Protest :ਸ਼ੰਭੂ ਬਾਰਡਰ ‘ਤੇ ਡਟੇ ਇੱਕ ਹੋਰ ਕਿਸਾਨ ਦੀ ਮੌਤ

Farmers Protest :ਸ਼ੰਭੂ ਬਾਰਡਰ ‘ਤੇ ਡਟੇ ਇੱਕ ਹੋਰ ਕਿਸਾਨ ਦੀ ਮੌਤ

ਚੰਡੀਗੜ੍ਹ 2 ਨਵੰਬਰ (ਵਿਸ਼ਵ ਵਾਰਤਾ): ਸ਼ੰਭੂ ਸਰਹੱਦ ‘ਤੇ ਕਿਸਾਨ ਮੋਰਚੇ (Farmers Protest) ‘ਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਕਿ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਆਗੂ ਦੀ ਪਛਾਣ ਬਲਵਿੰਦਰ ਸਿੰਘ (72) ਵਜੋਂ ਹੋਈ ਹੈ। ਉਹ ਮੋਗਾ ਦਾ ਰਹਿਣ ਵਾਲਾ ਸੀ। ਬਲਵਿੰਦਰ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਹਾਲ ਹੀ ਵਿੱਚ ਉਹ ਸ਼ੰਭੂ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਏ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਕੁਝ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦੀ ਤਬੀਅਤ ਵਿਗੜਨ ’ਤੇ ਉਨ੍ਹਾਂ ਨੂੰ ਪਹਿਲਾਂ ਰਾਜਪੁਰਾ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ। ਬਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਪਿੰਡ ਵਾਸੀ ਗਹਿਰੇ ਸੋਗ ਵਿੱਚ ਹਨ।

Tags: Breaking news in PunjabiFarmers ProtestLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਐਨਆਈਏ ਦੀ ਚਾਰ ਰਾਜਾਂ ਵਿੱਚ ਵੱਡੀ ਕਾਰਵਾਈ

National: ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਐਨਆਈਏ ਦੀ ਚਾਰ ਰਾਜਾਂ ਵਿੱਚ ਵੱਡੀ ਕਾਰਵਾਈ

by Ranjit Singh
May 30, 2026
0

National: ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਐਨਆਈਏ ਦੀ ਚਾਰ ਰਾਜਾਂ ਵਿੱਚ ਵੱਡੀ ਕਾਰਵਾਈ - ਐਨਆਈਏ ਨੇ ਕੁੱਲ 12 ਥਾਵਾਂ 'ਤੇ...

Punjab: ਬੀਜੇਪੀ ਪੰਜਾਬ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਨੇ ਡੇਰਾ ਮੁਖੀ ਬਿਆਸ ਨਾਲ ਕੀਤੀ ਮੁਲਾਕਾਤ

Punjab: ਬੀਜੇਪੀ ਪੰਜਾਬ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਨੇ ਡੇਰਾ ਮੁਖੀ ਬਿਆਸ ਨਾਲ ਕੀਤੀ ਮੁਲਾਕਾਤ

by Ranjit Singh
May 30, 2026
0

Punjab: ਬੀਜੇਪੀ ਪੰਜਾਬ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਨੇ ਡੇਰਾ ਮੁਖੀ ਬਿਆਸ ਨਾਲ ਕੀਤੀ ਮੁਲਾਕਾਤ ਬਿਆਸ, 30 ਮਈ (ਵਿਸ਼ਵ ਵਾਰਤਾ)...

Punjab ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ

Punjab ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ

by Jaspreet Kaur
May 30, 2026
0

Punjab ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ ਚੰਡੀਗੜ੍ਹ : ਪੰਜਾਬ ਦੇ...

Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

by Ranjit Singh
May 30, 2026
0

Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ - ਆਸਟ੍ਰੇਲੀਆ ਸਰਕਾਰ ਨੌਜਵਾਨਾਂ ਦੇ ਲਈ ਲੈ ਕੇ ਆਈ ਲਾਟਰੀ ਵੀਜ਼ਾ ਸਕੀਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਐਨਆਈਏ ਦੀ ਚਾਰ ਰਾਜਾਂ ਵਿੱਚ ਵੱਡੀ ਕਾਰਵਾਈ

National: ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਐਨਆਈਏ ਦੀ ਚਾਰ ਰਾਜਾਂ ਵਿੱਚ ਵੱਡੀ ਕਾਰਵਾਈ

by Ranjit Singh
May 30, 2026
0

National: ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਐਨਆਈਏ ਦੀ ਚਾਰ ਰਾਜਾਂ ਵਿੱਚ ਵੱਡੀ ਕਾਰਵਾਈ - ਐਨਆਈਏ ਨੇ ਕੁੱਲ 12 ਥਾਵਾਂ 'ਤੇ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 