• Latest
  • Trending
ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ Global Sikh Council ਦੇ ਪ੍ਰਧਾਨ

ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ Global Sikh Council ਦੇ ਪ੍ਰਧਾਨ

2 years ago
Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

23 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

49 minutes ago
National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

55 minutes ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

1 hour ago
Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

2 hours ago
National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

3 hours ago
National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

3 hours ago
International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

3 hours ago
Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

4 hours ago
Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

5 hours ago
Hindi News
English News
Wednesday, October 7, 2026
No Result
View All Result
31 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ Global Sikh Council ਦੇ ਪ੍ਰਧਾਨ

ਹਰਜੀਤ ਗਰੇਵਾਲ ਸਕੱਤਰ ਤੇ ਹਰਸ਼ਰਨ ਸਿੰਘ ਖਜ਼ਾਨਚੀ ਨਿਯੁਕਤ

November 2, 2024
in ਖਬਰਾਂ
ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ Global Sikh Council ਦੇ ਪ੍ਰਧਾਨ

ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ Global Sikh Council ਦੇ ਪ੍ਰਧਾਨ

ਹਰਜੀਤ ਗਰੇਵਾਲ ਸਕੱਤਰ ਤੇ ਹਰਸ਼ਰਨ ਸਿੰਘ ਖਜ਼ਾਨਚੀ ਨਿਯੁਕਤ

ਚੰਡੀਗੜ੍ਹ, 2 ਨਵੰਬਰ, 2024 (ਵਿਸ਼ਵ ਵਾਰਤਾ):- ਰਾਸ਼ਟਰੀ ਪੱਧਰ ਦੀਆਂ 31 ਸਿੱਖ ਸੰਸਥਾਵਾਂ ਦੀ ਗਲੋਬਲ ਕਨਫੈਡਰੇਸ਼ਨ, Global Sikh Council (ਜੀ.ਐਸ.ਸੀ.), ਵੱਲੋਂ ਆਪਣੀ 11ਵੀਂ ਸਾਲਾਨਾ ਜਨਰਲ ਮੀਟਿੰਗ (ਏ.ਜੀ.ਐਮ.) ਲੰਡਨ, ਯੂ.ਕੇ. ਵਿੱਚ ਆਯੋਜਿਤ ਕੀਤੀ ਗਈ।

ਇਸ ਚੋਣ ਮੀਟਿੰਗ ਦੌਰਾਨ ਕੌਂਸਲ ਵਿੱਚ ਨਿਰੰਤਰ ਵਚਨਬੱਧਤਾ ਅਤੇ ਸੁਚੱਜੀ ਅਗਵਾਈ ਨੂੰ ਧਿਆਨ ਵਿੱਚ ਰੱਖਦਿਆਂ ਲੇਡੀ ਸਿੰਘ ਕੰਵਲਜੀਤ ਕੌਰ ਨੂੰ ਸਰਬਸੰਮਤੀ ਨਾਲ ਮੁੜ੍ਹ ਅਗਲੇ ਦੋ ਸਾਲ ਦੇ ਕਾਰਜਕਾਲ ਲਈ ਪ੍ਰਧਾਨ ਵਜੋਂ ਚੁਣਿਆ ਗਿਆ।

ਚੋਣ ਪ੍ਰਕਿਰਿਆ ਨੂੰ ਚਲਾਉਣ ਲਈ ਇੰਡੋਨੇਸ਼ੀਆ ਦੇ ਡਾ: ਕਰਮਿੰਦਰ ਸਿੰਘ ਢਿੱਲੋਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਨਾਮਜ਼ਦ ਕੀਤਾ ਗਿਆ।

ਮੀਟਿੰਗ ਦੌਰਾਨ ਹਰਜੀਤ ਸਿੰਘ ਗਰੇਵਾਲ ਨੂੰ ਸਕੱਤਰ ਅਤੇ ਹਰਸਰਨ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਅਮਰੀਕਾ ਤੋਂ ਪਰਮਜੀਤ ਸਿੰਘ ਬੇਦੀ ਅਤੇ ਭਾਰਤ ਤੋਂ ਰਾਮ ਸਿੰਘ ਰਾਠੌਰ ਨੂੰ ਉਪ ਪ੍ਰਧਾਨ ਚੁਣਿਆ ਗਿਆ।

ਇਸ ਮੌਕੇ ਜੀ.ਐਸ.ਸੀ. ਵੱਲੋਂ ਆਪਣੀ ਕਾਰਜਕਾਰੀ ਕਮੇਟੀ ਦੀ ਚੋਣ ਵੀ ਕੀਤੀ ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਪ੍ਰਮੁੱਖ ਨੇਤਾਵਾਂ ਦੀ ਨਿਯੁਕਤੀ ਕੀਤੀ ਗਈ।

ਮਲੇਸ਼ੀਆ ਤੋਂ ਜਗੀਰ ਸਿੰਘ, ਬਰਤਾਨੀਆ ਤੋਂ ਸਤਨਾਮ ਸਿੰਘ ਪੂਨੀਆ, ਫਰਾਂਸ ਤੋਂ ਗੁਰਦਿਆਲ ਸਿੰਘ, ਨੇਪਾਲ ਤੋਂ ਕਿਰਨਦੀਪ ਕੌਰ ਸੰਧੂ ਅਤੇ ਆਸਟਰੇਲੀਆ ਤੋਂ ਹਰਬੀਰ ਪਾਲ ਸਿੰਘ ਭਾਟੀਆ ਕਾਰਜਕਾਰਨੀ ਕਮੇਟੀ ਦੇ ਮੈਂਬਰ ਚੁਣੇ ਗਏ।

ਲਾਰਡ ਇੰਦਰਜੀਤ ਸਿੰਘ ਸਲਾਹਕਾਰ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਂਦੇ ਹੋਏ ਸੰਸਥਾ ਨੂੰ ਆਪਣਾ ਤਜਰਬਾ ਅਤੇ ਮਾਰਗਦਰਸ਼ਨ ਦਿੰਦੇ ਰਹਿਣਗੇ।

ਇੱਕ ਸੰਯੁਕਤ ਆਲਮੀ ਸਿੱਖ ਪਛਾਣ ਨੂੰ ਉਤਸ਼ਾਹਿਤ ਕਰਨ ਲਈ ਕੌਂਸਲ ਦੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ, ਇਸ ਮੀਟਿੰਗ ਦੌਰਾਨ ਅਗਲੇ ਸਾਲਾਂ ਵਿੱਚ ਜੀ.ਐਸ.ਸੀ. ਦੀ ਪਹੁੰਚ ਨੂੰ 30 ਹੋਰ ਦੇਸ਼ਾਂ ਵਿੱਚ ਵਧਾਉਣ ਦਾ ਸੰਕਲਪ ਲਿਆ ਹੈ ਜਿਸ ਨਾਲ ਦੁਨੀਆ ਭਰ ਦੇ ਸਿੱਖਾਂ ਦੀ ਬਿਹਤਰੀ ਲਈ ਕੌਂਸਲ ਵੱਲੋਂ ਕਾਰਜ ਕੀਤੇ ਜਾਣਗੇ।

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸਿੱਖਿਆਵਾਂ ਅਤੇ 1945 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਦੇ ਅਨੁਕੂਲ ਕਦਰਾਂ-ਕੀਮਤਾਂ ਅਤੇ ਨੀਤੀਆਂ ਨੂੰ ਉਤਸ਼ਾਹਿਤ ਕਰਨ, ਪ੍ਰਚਾਰ ਕਰਨ ਅਤੇ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਵਿਸ਼ਵ ਭਰ ਦੀਆਂ ਰਾਸ਼ਟਰੀ ਸਿੱਖ ਸੰਸਥਾਵਾਂ ਦੇ ਗੱਠਜੋੜ ਵਜੋਂ ਜੀ.ਐਸ.ਸੀ. ਦਾ ਗਠਨ ਸਾਲ 2014 ਵਿੱਚ ਆਸਟ੍ਰੇਲੀਆ ਵਿਖੇ ਹੋਈ ਪਹਿਲੀ ਏ.ਜੀ.ਐਮ. ਦੌਰਾਨ ਕੀਤਾ ਗਿਆ ਸੀ।

Tags: BREAKING NEWSBreaking news in PunjabiGlobal Sikh CouncilLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

by Ranjit Singh
October 7, 2026
0

Punjab: ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ ਅੰਮ੍ਰਿਤਸਰ: 7 ਅਕਤੂਬਰ 2026 (ਵਿਸ਼ਵ ਵਾਰਤਾ): ਡਿਬਰੂਗੜ੍ਹ ਜੇਲ੍ਹ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

by Ranjit Singh
October 7, 2026
0

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’ ਚੰਡੀਗੜ੍ਹ, 7...

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

by Ranjit Singh
October 7, 2026
0

Punjab Weather: ਮੌਸਮ ਵਿਭਾਗ ਵੱਲੋਂ ਸੂਬੇ 'ਚ ਮੀਂਹ ਲਈ ਅਲਰਟ ਜਾਰੀ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਬੁੱਧਵਾਰ ਸਵੇਰੇ ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

by Ranjit Singh
October 7, 2026
0

Punjab: ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ ਅੰਮ੍ਰਿਤਸਰ: 7 ਅਕਤੂਬਰ 2026 (ਵਿਸ਼ਵ ਵਾਰਤਾ): ਡਿਬਰੂਗੜ੍ਹ ਜੇਲ੍ਹ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
2 weeks ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) 💫💫ਸਫਲਤਾ ਵੱਲ ਪਹਿਲਾ ਕਦਮ ਉਦੋਂ ਚੁੱਕਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 