• Latest
  • Trending
Faridkot News ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਜ਼ਿਲ੍ਹਾ ਪ੍ਰਸਾਸ਼ਨ ਸਖਤ, 18 ਵਿਅਕਤੀਆਂ ਦੇ ਵਿਰੁੱਧ FIR ਦਰਜ

Faridkot News ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਜ਼ਿਲ੍ਹਾ ਪ੍ਰਸਾਸ਼ਨ ਸਖਤ, 18 ਵਿਅਕਤੀਆਂ ਦੇ ਵਿਰੁੱਧ FIR ਦਰਜ

1 year ago
West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

10 minutes ago
IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

40 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

60 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

2 hours ago
Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

2 hours ago
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

2 hours ago
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

2 hours ago
Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

3 hours ago
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

3 hours ago
Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

3 hours ago
ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

3 hours ago
Hindi News
English News
Friday, May 1, 2026
No Result
View All Result
31 °c
Chandigarh
33 ° Sat
31 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Faridkot News ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਜ਼ਿਲ੍ਹਾ ਪ੍ਰਸਾਸ਼ਨ ਸਖਤ, 18 ਵਿਅਕਤੀਆਂ ਦੇ ਵਿਰੁੱਧ FIR ਦਰਜ

November 2, 2024
in ਖਬਰਾਂ, ਪੰਜਾਬ
Faridkot News ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਜ਼ਿਲ੍ਹਾ ਪ੍ਰਸਾਸ਼ਨ ਸਖਤ, 18 ਵਿਅਕਤੀਆਂ ਦੇ ਵਿਰੁੱਧ FIR ਦਰਜ

Faridkot News: ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਜ਼ਿਲ੍ਹਾ ਪ੍ਰਸਾਸ਼ਨ ਸਖਤ, 18 ਵਿਅਕਤੀਆਂ ਦੇ ਵਿਰੁੱਧ FIR ਦਰਜ

-ਮਾਲ ਰਿਕਾਰਡ ਵਿਚ ਰੈਡ ਐਂਟਰੀ
– ਸੁਪਰ ਐਸ ਐਮ ਐਸ ਨਾ ਹੋਣ ਤੇ 6 ਕੰਬਾਈਨਾਂ ਦਾ ਚਲਾਨ
– 8 ਨੋਡਲ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਫ਼ਰੀਦਕੋਟ, 2 ਨਵੰਬਰ 2024 ( ਵਿਸ਼ਵ ਵਾਰਤਾ ): ਫ਼ਰੀਦਕੋਟ ਜਿਲ੍ਹੇ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ ਤੇ ਟੀਮਾਂ ਲਗਾਤਾਰ ਦਿਨ ਵੇਲੇ ਪਿੰਡਾਂ ਦੇ ਵਿੱਚ ਰਹਿੰਦੀਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੀਮਾਂ ਤੋਂ ਇਲਾਵਾ ਉਹ ਖੁਦ ਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵਲੋਂ ਵੀ ਫੀਲਡ ਵਿੱਚ ਜਾ ਕੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਨਿਗਾਹ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੇ ਜਿਲ੍ਹੇ ਵਿੱਚ ਜਿੱਥੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ਤੇ ਜਾਰੀ ਹੈ, ਉੱਥੇ ਹੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਦੇ ਚਾਲਾਨ ਕੱਟੇ ਜਾ ਰਹੇ ਹਨ ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪੰਚਾਇਤਾ, ਸਹਿਕਾਰੀ ਸਭਾਵਾਂ ਤੇ ਨਿੱਜੀ ਵਿਅਕਤੀਆਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਤੇ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਸਮੇਂ ਖੇਤੀ ਮਸ਼ੀਨਰੀ ਦੀ ਉਪਲੱਬਧਤਾ ਸਬੰਧੀ ਪਿੰਡ ਪੱਧਰ ਤੇ ਲਿਸਟਾਂ ਮੁਹੱਈਆਂ ਕਰਵਾਈਆਂ ਗਈਆਂ ਹਨ ਅਤੇ ਕਿਊ.ਆਰ. ਕੋਡ ਵੀ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਜਿਲ੍ਹੇ ਦੇ ਸਮੂਹ ਪਿੰਡਾਂ ਲਈ 17 ਕਲੱਸਟਰ ਅਫਸਰਾਂ ਦੀ ਨਿਗਰਾਨੀ ਹੇਠ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਜਾਗਰੂਕਤਾ ਮੁਹਿੰਮ/ਕਾਰਵਾਈ ਲਈ 91 ਨੋਡਲ ਅਧਿਕਾਰੀ ਲਗਾਏ ਗਏ ਹਨ, ਜੋ ਕਿਤੇ ਵੀ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ਤੇ ਤੁਰੰਤ ਕਾਰਵਾਈ ਹੋਂਦ ਵਿੱਚ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਹਾਰਵੈਸਟ ਕੰਬਾਇਨਾਂ ਲਈ ਸੁਪਰ ਐਸ.ਐਮ.ਐਸ ਤਕਨੀਕ ਲਾਜਮੀ ਕੀਤਾ ਗਿਆ ਹੈ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਨੂੰ ਜਮੀਨ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਰਿਮੋਰਟ ਸੈਂਸਰਿੰਗ ਸੈਂਟਰ ਲੁਧਿਆਣਾ ਵੱਲੋਂ ਜਿਲ੍ਹੇ ਵਿੱਚ ਹੁਣ ਤੱਕ 51 ਕੇਸ ਦਰਜ ਕੀਤੇ ਗਏ ਹਨ,ਜਿਨਾਂ ਦੇ ਵਿੱਚੋਂ 18 ਕੇਸ ਅੱਗ ਲੱਗਣ ਦੇ ਹਨ, ਅਤੇ 33 ਕੇਸ ਅੱਗ ਲੱਗਣ ਦੇ ਨਹੀਂ ਹਨ। ਉਹਨਾਂ ਦੱਸਿਆ ਕਿ ਇਸ ਸਬੰਧੀ 18 ਵਿਅਕਤੀਆਂ ਦੇ ਵਿਰੁੱਧ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਹਨਾਂ ਨੂੰ ਬਣਦਾ ਜੁਰਮਾਨਾ 50 ਹਜਾਰ ਰੁਪਏ ਵੀ ਕੀਤਾ ਗਿਆ ਹੈ।
ਜ਼ਿਲ੍ਹਾ ਮਜਿਸਟਰੇਟ ਵੱਲੋਂ ਸਾਰੀਆਂ ਕੰਬਾਈਨਾਂ ਨੂੰ ਸੁਪਰ ਐਸਐਮਐਸ ਨਾਲ ਲਗਾ ਕੇ ਕਟਾਈ ਕਰਨ ਲਈ ਕਿਹਾ ਗਿਆ ਸੀ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਛੇ ਕੰਬਾਈਨਾਂ ਜਿਹਨਾਂ ਤੇ ਸੁਪਰ ਐਸਐਮਐਸ ਨਹੀਂ ਲੱਗਿਆ ਹੋਇਆ ਸੀ ਉਨ੍ਹਾਂ ਦੇ ਚਲਾਨ ਕੱਟੇ ਗਏ ਹਨ। ਇਸ ਤੋਂ ਇਲਾਵਾ ਅੱਠ ਨੋਡਲ ਅਫਸਰ ਜਿਨ੍ਹਾਂ ਦੇ ਏਰੀਏ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
Tags: Breaking news in PunjabiFaridkotLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

by Jaspreet Kaur
May 1, 2026
0

West Bengal Election : ਪੱਛਮੀ ਬੰਗਾਲ 'ਚ 15 ਬੂਥਾਂ 'ਤੇ ਭਲਕੇ ਮੁੜ ਹੋਵੇਗੀ ਵੋਟਿੰਗ - ਜਾਣੋ ਕਿਉਂ ਲਿਆ ਚੋਣ ਕਮਿਸ਼ਨ...

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

by Jaspreet Kaur
May 1, 2026
0

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss ਨਵੀ ਦਿੱਲੀ, 1 ਮਈ 2026 (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 1, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 1 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

by Ankit
May 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

by Jaspreet Kaur
May 1, 2026
0

West Bengal Election : ਪੱਛਮੀ ਬੰਗਾਲ 'ਚ 15 ਬੂਥਾਂ 'ਤੇ ਭਲਕੇ ਮੁੜ ਹੋਵੇਗੀ ਵੋਟਿੰਗ - ਜਾਣੋ ਕਿਉਂ ਲਿਆ ਚੋਣ ਕਮਿਸ਼ਨ...

Most Popular

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

by Ankit
2 weeks ago
0

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 