• Latest
  • Trending
Breaking News: ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਅਹੁਦਾ ਸੰਭਾਲਿਆ

Breaking News: ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਅਹੁਦਾ ਸੰਭਾਲਿਆ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

2 hours ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

3 hours ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

3 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

6 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

6 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

8 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

8 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

9 hours ago
Hindi News
English News
Monday, June 22, 2026
No Result
View All Result
31 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਅਹੁਦਾ ਸੰਭਾਲਿਆ

November 2, 2024
in ਖਬਰਾਂ, ਪੰਜਾਬ
Breaking News: ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਅਹੁਦਾ ਸੰਭਾਲਿਆ

Breaking News: ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਅਹੁਦਾ ਸੰਭਾਲਿਆ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰਨਾਂ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ

ਜੈਤੋ,, 2 ਨਵੰਬਰ ( ਰਘੂਨੰਦਨ ਪਰਾਸ਼ਰ ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਦਿਨੀਂ ਹੋਏ ਜਨਰਲ ਇਜਲਾਸ ਦੌਰਾਨ ਨਿਯੁਕਤ ਕੀਤੇ ਗਏ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਅਹੁਦਾ ਸੰਭਾਲ ਲਿਆ। ਸ਼੍ਰੋਮਣੀ ਕਮੇਟੀ ਦੇ ਲੰਮੇ ਅਰਸੇ ਤੋਂ ਮੈਂਬਰ ਚੱਲੇ ਆ ਰਹੇ ਸ. ਕੁਲਵੰਤ ਸਿੰਘ ਮੰਨਣ ਅੰਤ੍ਰਿੰਗ ਮੈਂਬਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।

ਉਨ੍ਹਾਂ ਨੂੰ ਅੱਜ ਅਹੁਦਾ ਸੰਭਾਲਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸੇ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਿਥੇ ਸ. ਕੁਲਵੰਤ ਸਿੰਘ ਮੰਨਣ ਨੂੰ ਸ਼ੁਭ ਇਛਾਵਾਂ ਦਿੱਤੀਆਂ, ਉਥੇ ਹੀ ਪ੍ਰਬੰਧ ਨੂੰ ਕੁਸ਼ਲਤਾ ਨਾਲ ਚਲਾਉਣ ਦੀ ਆਸ ਵੀ ਪ੍ਰਗਟਾਈ। ਇਸ ਮੌਕੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ, ਜਿਸ ਦੇ ਪ੍ਰਬੰਧ ਅਧੀਨ ਕਈ ਵੱਡੇ ਅਦਾਰੇ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦੇ ਪ੍ਰਬੰਧ ਨੂੰ ਚਲਾਉਣ ਲਈ ਇਸ ਦੇ ਇਤਿਹਾਸ ਅਤੇ ਰਵਾਇਤਾਂ ਦੇ ਨਾਲ-ਨਾਲ ਮੌਜੂਦਾ ਪ੍ਰਸਥਿਤੀਆਂ ਨੂੰ ਵੀ ਧਿਆਨ ਵਿਚ ਰੱਖਿਆ ਜਾਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਰਣਜੀਤ ਸਿੰਘ ਕਾਹਲੋਂ, ਸ. ਗੁਰਮੀਤ ਸਿੰਘ ਬੂਹ, ਸ. ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਦਵਿੰਦਰ ਕੌਰ ਕਾਲੜਾ, ਸ. ਗੁਰਦਿਆਲ ਸਿੰਘ ਕਾਲੜਾ, ਬਾਬਾ ਸੁੱਖਾ ਸਿੰਘ ਸਰਹਾਲੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸਾਬਕਾ ਸਕੱਤਰ ਸ. ਕੁਲਵੰਤ ਸਿੰਘ, ਸੁਪ੍ਰਿੰਟਿੰਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਸ. ਮਨਿੰਦਰਪਾਲ ਸਿੰਘ ਗੁੰਬਰ, ਸ. ਰਣਜੀਤ ਸਿੰਘ ਰਾਣਾ, ਸ. ਸਤਿੰਦਰ ਸਿੰਘ, ਸ. ਜਸਵੰਤ ਸਿੰਘ ਟੌਹੜਾ, ਡਾ. ਗੁਰਦੀਪ ਸਿੰਘ, ਸ. ਹਰਨੂਰ ਸਿੰਘ ਮੰਨਣ, ਸ. ਜਗਦੀਪ ਸਿੰਘ ਖਹਿਰਾ ਤੇ ਹੋਰ ਮੌਜੂਦ

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
June 22, 2026
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

‘ਬਟਵਾਰਾ 1947’ ਤੋਂ ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦਾ ਪਹਿਲਾ ਲੁੱਕ ਆਇਆ ਸਾਹਮਣੇ ; ਫਿਲਮ ਅਗਸਤ ਦੀ ਇਸ ਤਰੀਕ ਨੂੰ ਹੋ ਰਹੀ ਹੈ ਰਿਲੀਜ਼

‘ਬਟਵਾਰਾ 1947’ ਤੋਂ ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦਾ ਪਹਿਲਾ ਲੁੱਕ ਆਇਆ ਸਾਹਮਣੇ ; ਫਿਲਮ ਅਗਸਤ ਦੀ ਇਸ ਤਰੀਕ ਨੂੰ ਹੋ ਰਹੀ ਹੈ ਰਿਲੀਜ਼

by Navjot
5 days ago
0

'ਬਟਵਾਰਾ 1947' ਤੋਂ ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦਾ ਪਹਿਲਾ ਲੁੱਕ ਆਇਆ ਸਾਹਮਣੇ ; ਫਿਲਮ ਅਗਸਤ ਦੀ ਇਸ ਤਰੀਕ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 