• Latest
  • Trending
Amritsar ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ; ਏਅਰ ਕੁਆਲਿਟੀ ਇੰਡੈਕਸ (AQI) 368 ਦਰਜ 

2 years ago
Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

9 minutes ago
FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

17 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

50 minutes ago
Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

10 hours ago
ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

10 hours ago
ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

Hindi News
English News
Monday, August 31, 2026
No Result
View All Result
28 °c
Chandigarh
31 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ; ਏਅਰ ਕੁਆਲਿਟੀ ਇੰਡੈਕਸ (AQI) 368 ਦਰਜ 

November 3, 2024
in ਅੰਮ੍ਰਿਤਸਰ, ਖਬਰਾਂ, ਪੰਜਾਬ
Amritsar ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ; ਏਅਰ ਕੁਆਲਿਟੀ ਇੰਡੈਕਸ (AQI) 368 ਦਰਜ 

Amritsar ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ; ਏਅਰ ਕੁਆਲਿਟੀ ਇੰਡੈਕਸ (AQI) 368 ਦਰਜ 

ਚੰਡੀਗੜ੍ਹ,3 ਨਵੰਬਰ(ਵਿਸ਼ਵ ਵਾਰਤਾ) Amritsar  ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ (AQI) 368 ਦਰਜ ਕੀਤਾ ਗਿਆ, ਜੋ ਦਿੱਲੀ ਦੇ AQI 316 ਤੋਂ 58 ਪੁਆਇੰਟ ਜ਼ਿਆਦਾ ਹੈ। ਇਸ ਦੇ ਨਾਲ ਹੀ ਇਸ ਸੂਚੀ ਵਿੱਚ ਦੂਜਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਲੁਧਿਆਣਾ ਹੈ, ਜਿੱਥੇ AQI 339 ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਠਿੰਡਾ ਵਿੱਚ AQI 143, ਜਲੰਧਰ ਵਿੱਚ 264, ਖੰਨਾ ਵਿੱਚ 196, ਮੰਡੀ ਗੋਬਿੰਦਗੜ੍ਹ ਵਿੱਚ 203, ਪਟਿਆਲਾ ਵਿੱਚ 243 ਅਤੇ ਰੂਪਨਗਰ ਵਿੱਚ AQI 164 ਦਰਜ ਕੀਤਾ ਗਿਆ ਹੈ।  ਇਸ ਤੋਂ ਇਲਾਵਾ ਚੰਡੀਗੜ੍ਹ ਦਾ AQI 277 ਤੱਕ ਪਹੁੰਚ ਗਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਵੱਲੋਂ 2 ਨਵੰਬਰ ਦੀ ਸ਼ਾਮ ਨੂੰ ਜਾਰੀ ਅੰਕੜਿਆਂ ਅਨੁਸਾਰ ਅੰਮ੍ਰਿਤਸਰ ਅਤੇ ਲੁਧਿਆਣਾ ਤੋਂ ਇਲਾਵਾ ਦੇਸ਼ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਹਰਿਆਣਾ ਦੇ ਜੀਂਦ ਅਤੇ ਕਰਨਾਲ ਵੀ ਹਨ, ਜਿੱਥੇ AQI ਕ੍ਰਮਵਾਰ 339 ਅਤੇ 303 ਸੀ। 

Tags: amritsarAQI 368Breaking news in PunjabiChandigarhLatest News In PunjabiMost Polluted CityPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

by Navjot
August 31, 2026
0

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ   ਦੁਬਈ,  31...

FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

by Navjot
August 31, 2026
0

FIH Men's Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
August 31, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) 💫💫ਤੁਸੀਂ ਦੁਨੀਆਂ ਵਿੱਚ ਉਸੇ ਤਰ੍ਹਾਂ ਰਹਿ...

Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

by Ankit
August 31, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 31-08-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

by Navjot
August 31, 2026
0

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ   ਦੁਬਈ,  31...

Most Popular

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

by Jaspreet Kaur
3 days ago
0

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ ਤਰਨ ਤਾਰਨ, 27 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 