• Latest
  • Trending
ਡੇਰਾ ਬਾਬਾ ਨਾਨਕ ਪਹੁੰਚੇ CM Mann ਨੇ ਵਿਰੋਧੀਆਂ ‘ਤੇ ਸਾਧੇ ਨਿਸ਼ਾਨੇ

2 years ago
Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

5 minutes ago
National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

31 minutes ago
Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

38 minutes ago
Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

50 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

4 hours ago
Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

5 hours ago
National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

Hindi News
English News
Tuesday, September 15, 2026
No Result
View All Result
32 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੇਰਾ ਬਾਬਾ ਨਾਨਕ ਪਹੁੰਚੇ CM Mann ਨੇ ਵਿਰੋਧੀਆਂ ‘ਤੇ ਸਾਧੇ ਨਿਸ਼ਾਨੇ

November 3, 2024
in ਖਬਰਾਂ, ਪੰਜਾਬ
ਡੇਰਾ ਬਾਬਾ ਨਾਨਕ ਪਹੁੰਚੇ CM Mann ਨੇ ਵਿਰੋਧੀਆਂ ‘ਤੇ ਸਾਧੇ ਨਿਸ਼ਾਨੇ

ਡੇਰਾ ਬਾਬਾ ਨਾਨਕ ਪਹੁੰਚੇ CM Mann ਨੇ ਵਿਰੋਧੀਆਂ ‘ਤੇ ਸਾਧੇ ਨਿਸ਼ਾਨੇ
– ‘ਆਪ’ ਉਮੀਦਵਾਰ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ
– ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ

ਚੰਡੀਗੜ੍ਹ, 3 ਨਵੰਬਰ 2024 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਹਲਕਾ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ ‘ਤੇ ਨਿਸ਼ਾਨੇ ਸਾਧੇ। ਇਸ ਦੇ ਨਾਲ ਹੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਵਾਈਆਂ।

CM Mann
ਮੁੱਖ ਮੰਤਰੀ ਮਾਨ (CM Mann) ਨੇ ਕਿਹਾ ਕਿ ਸਭ ਤੋਂ ਪਹਿਲਾਂ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ ਗਈ। ਪੰਜਾਬ ‘ਚ 600 ਯੂਨਿਟ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ। ਸਰਕਾਰ ਵੱਲੋਂ 45000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਉਹ 16 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਨ। ਇਸ ਕਾਰਨ ਪੰਜਾਬੀਆਂ ਦੀ ਰੋਜ਼ਾਨਾ 62 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

ਪੰਜਾਬ ਦੀਆਂ ਚਾਰ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਉਪ ਚੋਣਾਂ ‘ਚ ਕਰੀਬ 10 ਦਿਨ ਬਾਕੀ ਹਨ। ਅਜਿਹੇ ‘ਚ ਹੁਣ ਸਾਰੀਆਂ ਪਾਰਟੀਆਂ ਦੇ ਦਿੱਗਜ ਆਗੂ ਜ਼ੋਰ ਸ਼ੋਰ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਸੂਬੇ ਵਿੱਚ ਬਰਨਾਲਾ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਕਲਿਕ ਕਰੋ: https://wishavwarta.in/

Tags: BHAGWANT MANNBreaking news in PunjabiCM MannLatest News In PunjabiPUNJAB CMpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

by Ranjit Singh
September 15, 2026
0

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ ਚੰਡੀਗੜ੍ਹ,...

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

by Ranjit Singh
September 15, 2026
0

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ ਨਵੀਂ ਦਿੱਲੀ,...

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

by Ranjit Singh
September 15, 2026
0

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਸ਼ਾਨਦਾਰ ਸਵਾਗਤ ਅੰਮ੍ਰਿਤਸਰ, 15 ਸਤੰਬਰ...

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

by Ranjit Singh
September 15, 2026
0

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ 'ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

by Ranjit Singh
September 15, 2026
0

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ ਚੰਡੀਗੜ੍ਹ,...

Most Popular

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

by Navjot
3 weeks ago
0

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ   ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 