• Latest
  • Trending
Mohali News : ਮੋਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ-ਡੀ ਸੀ ਆਸ਼ਿਕਾ ਜੈਨ

Mohali News : ਮੋਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ-ਡੀ ਸੀ ਆਸ਼ਿਕਾ ਜੈਨ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

26 minutes ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

33 minutes ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

2 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

3 hours ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

4 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

4 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

4 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

4 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

5 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

5 hours ago
Hindi News
English News
Monday, August 24, 2026
No Result
View All Result
30 °c
Chandigarh
30 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News : ਮੋਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ-ਡੀ ਸੀ ਆਸ਼ਿਕਾ ਜੈਨ

ਜ਼ਿਲ੍ਹੇ ਵਿੱਚ ਹੁਣ ਤੱਕ 365.91 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ

November 3, 2024
in ਸ਼ਹੀਦ ਭਗਤ ਸਿੰਘ ਨਗਰ, ਖਬਰਾਂ, ਪੰਜਾਬ
Mohali News : ਮੋਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ-ਡੀ ਸੀ ਆਸ਼ਿਕਾ ਜੈਨ

Mohali News : ਮੋਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ-ਡੀ ਸੀ ਆਸ਼ਿਕਾ ਜੈਨ

ਜ਼ਿਲ੍ਹੇ ਵਿੱਚ ਹੁਣ ਤੱਕ 365.91 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ

ਮੰਡੀਆਂ ਵਿੱਚੋਂ 60,612 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ

Mohali News : ਮੋਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ-ਡੀ ਸੀ ਆਸ਼ਿਕਾ ਜੈਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਨਵੰਬਰ, 2024 (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ(MOHALI NEWS) ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਇਹ ਸਾਲ ਦੇ ਸੰਭਾਵੀ ਖਰੀਦ ਟੀਚੇ ਦੇ ਮੁਕਾਬਲੇ 77 ਫੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਸਾਲ ਦਾ ਸੰਭਾਵੀ ਖਰੀਦ ਟੀਚਾ 2,14,776 ਮੀਟਰਿਕ ਟਨ ਮਿਥਿਆ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਐਤਵਾਰ ਸ਼ਾਮ ਤੱਕ 60,612 ਮੀਟਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ। ਉਹਨਾਂ ਇਹ ਵੀ ਦੱਸਿਆ ਕਿ ਐਤਵਾਰ ਦੀ ਸ਼ਾਮ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 365.91 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਏਜੰਸੀ ਵਾਰ ਖਰੀਦ ਅੰਕੜਿਆਂ ਅਨੁਸਾਰ ਪਨਗਰੇਨ ਨੇ 56,192 ਮੀਟਰਿਕ ਟਨ ਝੋਨਾ ਖਰੀਦ ਕੀਤਾ ਹੈ।

ਖਰੀਦ ਏਜੰਸੀ ਮਾਰਕਫੈਡ ਨੇ 40,041 ਮੀਟਰਿਕ ਟਨ ਝੋਨਾ ਖਰੀਦਿਆ ਹੈ। ਪਨਸਪ ਨੇ 36834 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਪੰਜਾਬ ਰਾਜ ਗੋਦਾਮ ਨਿਗਮ ਨੇ 15301 ਮੀਟਰਿਕ ਟਨ ਅਤੇ ਭਾਰਤੀ ਖੁਰਾਕ ਨਿਗਮ ਨੇ 17354 ਮੀਟਰਿਕ ਟਨ ਝੋਨਾ ਖਰੀਦਿਆ ਹੈ।

ਵਪਾਰੀਆਂ ਵੱਲੋਂ 661 ਮੀਟਰਿਕ ਟਨ ਝੋਨਾ ਹੀ ਖਰੀਦਿਆ ਗਿਆ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ ਖਰੜ, ਦਾਊਮਾਜਰਾ, ਕੁਰਾਲੀ, ਖਿਜਰਾਬਾਦ, ਡੇਰਾਬੱਸੀ, ਨਗਲਾ ਲਾਲੜੂ, ਤਸਿੰਬਲੀ ਅਤੇ ਬਨੂੜ ਮੰਡੀਆਂ ਵਿੱਚੋਂ ਖਰੀਦ ਕੀਤੀ ਜਾ ਰਹੀ ਹੈ।

ਮਾਰਕਫੈਡ ਵੱਲੋਂ ਕੁਰਾਲੀ ਡੇਰਾਬੱਸੀ, ਨਗਲਾ, ਅਮਲਾਲਾ ਲਾਲੜੂ ਤਸਿੰਬਲੀ ਅਤੇ ਬਨੂੜ ਮੰਡੀਆਂ ‘ਚ ਖਰੀਦ ਕੀਤੀ ਜਾ ਰਹੀ ਹੈ।

ਪਨਸਪ ਵੱਲੋਂ ਖਰੜ, ਰੁੜਕੀ ਕੁਰਾਲੀ, ਡੇਰਾਬੱਸੀ, ਨਗਲਾ, ਸਮਗੋਲੀ, ਮੰਗਲਾ ਟਰੇਡਿੰਗ ਕੰਪਨੀ ਲਾਲੜੂ, ਟਿਵਾਣਾ ਅਤੇ ਜੜੌਤ ਤੋਂ ਖਰੀਦ ਕੀਤੀ ਜਾ ਰਹੀ ਹੈ।

ਪੰਜਾਬ ਰਾਜ ਗੋਦਾਮ ਨਿਗਮ ਵੱਲੋਂ ਕੁਰਾਲੀ, ਖਿਜਰਾਬਾਦ, ਡੇਰਾਬੱਸੀ, ਨਗਲਾ, ਸਮਗੋਲੀ ਤੇ ਲਾਲੜੂ ਤੋਂ ਖਰੀਦ ਕੀਤੀ ਜਾ ਰਹੀ ਹੈ।

ਭਾਰਤੀ ਖੁਰਾਕ ਨਿਗਮ ਵੱਲੋਂ ਭਾਗੋ ਮਾਜਰਾ, ਸਨੇਟਾ, ਡੇਰਾਬੱਸੀ, ਨਗਲਾ, ਲਾਲੜੂ, ਅਸ਼ੋਕ ਬੱਤਰਾ ਦਾ ਯਾਰਡ, ਤਸਿੰਬਲੀ ਅਤੇ ਬਨੂੜ ਮੰਡੀਆਂ ਚੋਂ ਖਰੀਦ ਕੀਤੀ ਜਾ ਰਹੀ ਹੈ। (MOHALI NEWS)

Tags: Breaking news in PunjabiLatest Punjab newsLatest Punjab news in PunjabimohaliMOHALI NEWSPUNJABpunjab newstop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

by Jaspreet Kaur
August 24, 2026
0

ਗੁਰੂਗ੍ਰਾਮ 'ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ - ਸਕੂਲੀ ਬੱਸਾਂ, ਐਂਬੂਲੈਂਸਾਂ ਅਤੇ ਆਮ ਵਾਹਨ ਪਾਣੀ 'ਚ ਫਸੇ;...

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

NCW ਮੁਖੀ ਵਿਜਯਾ ਰਹਿਤਕਰ ਨੇ ਮਿਸ਼ਨ ਪੋਸ਼ਣ 2.0 ਦੀ ਮਹੱਤਤਾ ਨੂੰ ਕੀਤਾ ਉਜਾਗਰ

NCW ਮੁਖੀ ਵਿਜਯਾ ਰਹਿਤਕਰ ਨੇ ਮਿਸ਼ਨ ਪੋਸ਼ਣ 2.0 ਦੀ ਮਹੱਤਤਾ ਨੂੰ ਕੀਤਾ ਉਜਾਗਰ

by Navjot
4 weeks ago
0

NCW ਮੁਖੀ ਵਿਜਯਾ ਰਹਿਤਕਰ ਨੇ ਮਿਸ਼ਨ ਪੋਸ਼ਣ 2.0 ਦੀ ਮਹੱਤਤਾ ਨੂੰ ਕੀਤਾ ਉਜਾਗਰ ਨਵੀਂ ਦਿੱਲੀ, 27 ਜੁਲਾਈ (ਵਿਸ਼ਵ ਵਾਰਤਾ) ਰਾਸ਼ਟਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 