• Latest
  • Trending
PUNJAB : ਪੁਰਾਤਨ ਤੇ ਨਵੀਨ ਸਾਹਿੱਤ ਪੜ੍ਹਨ ਦੀ ਬਿਰਤੀ ਘਟਣ ਨਾਲ ਪੰਜਾਬ ਦੀ ਬੌਧਿਕ ਪਰੰਪਰਾ ਕਮਜ਼ੋਰ ਪੈ ਰਹੀ ਹੈ – ਗਿਆਨੀ ਪਿੰਦਰਪਾਲ ਸਿੰਘ

PUNJAB : ਪੁਰਾਤਨ ਤੇ ਨਵੀਨ ਸਾਹਿੱਤ ਪੜ੍ਹਨ ਦੀ ਬਿਰਤੀ ਘਟਣ ਨਾਲ ਪੰਜਾਬ ਦੀ ਬੌਧਿਕ ਪਰੰਪਰਾ ਕਮਜ਼ੋਰ ਪੈ ਰਹੀ ਹੈ – ਗਿਆਨੀ ਪਿੰਦਰਪਾਲ ਸਿੰਘ

2 years ago
Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ ‘ਚ ਹੜ੍ਹ

Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ ‘ਚ ਹੜ੍ਹ

15 minutes ago
Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ

Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ

37 minutes ago
Punjab: ਭਾਖੜਾ-ਪੌਂਗ ਡੈਮਾਂ ‘ਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ, BBMB ਨੇ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਲਈ ਕਿਹਾ

Punjab: ਭਾਖੜਾ-ਪੌਂਗ ਡੈਮਾਂ ‘ਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ, BBMB ਨੇ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਲਈ ਕਿਹਾ

60 minutes ago
National: ਗਾਂਧੀਨਗਰ ਵਿੱਚ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦਾ ਇੱਕ ਹਿੱਸਾ ਡਿੱਗਿਆ, 15 ਮਜ਼ਦੂਰ ਜ਼ਖਮੀ

National: ਗਾਂਧੀਨਗਰ ਵਿੱਚ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦਾ ਇੱਕ ਹਿੱਸਾ ਡਿੱਗਿਆ, 15 ਮਜ਼ਦੂਰ ਜ਼ਖਮੀ

1 hour ago
Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ‘ਤੇ ਸਰਕਾਰ ਸਖ਼ਤ, 73 ਬਰਖ਼ਾਸਤ ਤੇ 10 ਮੁਅੱਤਲ

Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ‘ਤੇ ਸਰਕਾਰ ਸਖ਼ਤ, 73 ਬਰਖ਼ਾਸਤ ਤੇ 10 ਮੁਅੱਤਲ

2 hours ago
Punjab Weather: ਸੂਬੇ ‘ਚ ਮੌਨਸੂਨ ਹੋਇਆ ਕਮਜ਼ੋਰ, ਹੁੰਮਸ ‘ਤੇ ਗਰਮੀ ‘ਚ ਵਾਧਾ

Punjab Weather: ਸੂਬੇ ‘ਚ ਮੌਨਸੂਨ ਹੋਇਆ ਕਮਜ਼ੋਰ, ਹੁੰਮਸ ‘ਤੇ ਗਰਮੀ ‘ਚ ਵਾਧਾ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

3 hours ago
Breaking: ਪੰਜਾਬ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਸਨ ਪਿਤਾ

Breaking: ਪੰਜਾਬ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਸਨ ਪਿਤਾ

3 hours ago
Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

3 hours ago
Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਅੱਜ ਜਲੰਧਰ ਬੰਦ ਦੀ ਕਾਲ

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਅੱਜ ਜਲੰਧਰ ਬੰਦ ਦੀ ਕਾਲ

4 hours ago
Hukamnama Sri Darbar Sahib Today – 10 September 2026 | Ang 589 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 September 2026 | Ang 589 I ਅੱਜ ਦਾ ਹੁਕਮਨਾਮਾ

6 hours ago
Hindi News
English News
Thursday, September 10, 2026
No Result
View All Result
30 °c
Chandigarh
30 ° Fri
29 ° Sat
28 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੁਰਾਤਨ ਤੇ ਨਵੀਨ ਸਾਹਿੱਤ ਪੜ੍ਹਨ ਦੀ ਬਿਰਤੀ ਘਟਣ ਨਾਲ ਪੰਜਾਬ ਦੀ ਬੌਧਿਕ ਪਰੰਪਰਾ ਕਮਜ਼ੋਰ ਪੈ ਰਹੀ ਹੈ – ਗਿਆਨੀ ਪਿੰਦਰਪਾਲ ਸਿੰਘ

November 4, 2024
in ਸਾਹਿਤਕ, ਖਬਰਾਂ, ਪੰਜਾਬ, ਪੰਜਾਬੀ, ਪੰਜਾਬੀਅਤ
PUNJAB : ਪੁਰਾਤਨ ਤੇ ਨਵੀਨ ਸਾਹਿੱਤ ਪੜ੍ਹਨ ਦੀ ਬਿਰਤੀ ਘਟਣ ਨਾਲ ਪੰਜਾਬ ਦੀ ਬੌਧਿਕ ਪਰੰਪਰਾ ਕਮਜ਼ੋਰ ਪੈ ਰਹੀ ਹੈ – ਗਿਆਨੀ ਪਿੰਦਰਪਾਲ ਸਿੰਘ

PUNJAB : ਪੁਰਾਤਨ ਤੇ ਨਵੀਨ ਸਾਹਿੱਤ ਪੜ੍ਹਨ ਦੀ ਬਿਰਤੀ ਘਟਣ ਨਾਲ ਪੰਜਾਬ ਦੀ ਬੌਧਿਕ ਪਰੰਪਰਾ ਕਮਜ਼ੋਰ ਪੈ ਰਹੀ ਹੈ – ਗਿਆਨੀ ਪਿੰਦਰਪਾਲ ਸਿੰਘ

ਲੁਧਿਆਣਾ, 4ਨਵੰਬਰ(ਵਿਸ਼ਵ ਵਾਰਤਾ) ਵਿਸ਼ਵ ਪ੍ਰਸਿੱਧ ਕਥਾ ਵਾਚਕ ਤੇ ਉੱਘੇ ਲੇਖਕ ਗਿਆਨੀ ਪਿੰਦਰਪਾਲ ਸਿੰਘ ਨੇ ਬੀਤੇ ਕੱਲ੍ਹ(ਐਤਵਾਰ) ਸ਼ਹੀਦ ਭਗਤ ਸਿੰਘ ਨਗਰ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰਨਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਹੈ ਕਿ ਪੁਰਾਤਨ ਤੇ ਨਵੀਨ ਸਾਹਿੱਤ ਪੜ੍ਹਨ ਦੀ ਬਿਰਤੀ ਘਟਣ ਕਾਰਨ ਪੰਜਾਬ ਦੀ ਬੌਧਿਕ ਪਰੰਪਰਾ ਕਮਜ਼ੋਰ ਪੈ ਰਹੀ ਹੈ। ਗਿਆਨ ਦੇ ਸੋਮਿਆਂ ਤੀਕ ਖ਼ੁਦ ਪਹੁੰਚਣ ਦੀ ਥਾਂ ਅਸੀਂ ਕਿਸੇ ਹੋਰ ਦੇ ਪੜ੍ਹੇ ਪੜ੍ਹਾਏ ਤੇ ਨਿਰਭਰ ਹੋ ਰਹੇ ਹਾਂ। ਇਸ ਬਾਰੇ ਸਭ ਧਿਰਾਂ ਨੂੰ ਸਿਰ ਜੋੜ ਕੇ ਸ਼ਬਦ ਚੇਤਨਾ ਲਹਿਰ ਚਲਾਉਣ ਦੀ ਸਖ਼ਤ ਲੋੜ ਹੈ।(PUNJAB)
ਉਨ੍ਹਾਂ ਇਸ ਮੌਕੇ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ “ਗੁਰਮੁਖੀ ਵਿਰਸਾ ਤੇ ਵਰਤਮਾਨ ਹੱਥ ਲਿਖਤਾਂ ਦੇ ਪ੍ਰਸੰਗ ਵਿੱਚ” ਤੇ ਖਾਲਸਾ ਪੰਥ ਦੇ ਪਰਚਮ ਦਾ ਇੱਕ ਪੰਨਾ “ਮੋਰਚਾ ਗੰਗ ਸਰ ਜੈਤੋ” ਭੇਂਟ ਕੀਤੀਆਂ।

punjab

ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਗਿਆਨੀ ਪਿੰਦਰਪਾਲ ਸਿੰਘ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਸਿੱਖਿਆ, ਧਰਮ, ਖੇਡ ਸੱਭਿਆਚਾਰ ਤੇ ਲੋਕ ਸੇਵਾ ਅਦਾਰਿਆਂ ਨੂੰ ਸਿਰ ਜੋੜ ਕੇ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਖ਼ੁਸ਼ੀ ਗ਼ਮੀ ਦੇ ਮੌਕੇ ਕਿਤਾਬਾਂ ਦਾ ਆਦਾਨ ਪ੍ਰਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 16 ਸਾਲ ਤੋਂ ਲਗਾਤਾਰ ਅਸੀਂ ਪਿੰਡ ਕੋਟਲਾ ਸ਼ਾਹੀਆ(ਬਟਾਲਾ) ਵਿਖੇ ਹਰ ਸਾਲ ਖਿਡਾਰੀਆਂ ਨੂੰ ਨਕਦ ਇਨਾਮਾਂ ਦੇ ਨਾਲ ਨਾਲ ਤਿੰਨ ਕਿਤਾਬਾਂ ਦਾ ਸੈੱਟ ਵੀ ਭੇਂਟ ਕਰਦੇ ਹਾਂ ਜਿਸ ਵਿੱਚ ਇੱਕ ਕਿਤਾਬ ਧਰਮ ਨਾਲ ਸਬੰਧਤ, ਦੂਸਰੀ ਖੇਡਾਂ ਨਾਲ ਸਬੰਧਤ ਤੇ ਤੀਸਰੀ ਨਿਰੋਲ ਸਾਹਿੱਤ ਨਾਲ ਸਬੰਧਤ ਹੁੰਦੀ ਹੈ। ਖਿਡਾਰੀਆਂ ਦੇ ਸਰੀਰਕ ਬਲ ਦੇ ਨਾਲ ਨਾਲ ਮਾਨਸਿਕ ਵਿਕਾਸ ਲਈ ਵੀ ਹੁਣ ਤੀਕ ਕੀਤੇ ਯਤਨ ਚੰਗੇ ਨਤੀਜੇ ਦੇ ਰਹੇ ਹਨ। ਪ੍ਰੋ. ਗਿੱਲ ਨੇ ਗਿਆਨੀ ਪਿੰਦਰਪਾਲ ਸਿੰਘ ਨੂੰ ਆਪਣੀ ਲਾਇਬਰੇਰੀ ਵਿੱਚੋਂ ਪੰਥ ਰਤਨ ਮਾਸਟਰ ਤਾਰਾ ਸਿੰਘ ਵੱਲੋਂ ਲਿਖੀਆਂ ਗਈਆਂ ਪੰਜ ਪੁਸਤਕਾਂ ਦਾ ਸੈੱਟ ਤੇ ਕੁਝ ਹੋਰ ਮਹੱਤਵਪੂਰਨ ਪੁਸਤਕਾਂ ਦਾ ਪਰਾਗਾ ਭੇਂਟ ਕੀਤਾ। ਪ੍ਰੋ. ਗਿੱਲ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਸਿਰਫ਼ ਸਿਆਸੀ ਆਗੂ ਨਹੀਂ ਬਲਕਿ ਇੱਕ ਰਾਸ਼ਟਰਵਾਦੀ ਸਿੱਖ ਨੇਤਾ ਸਨ ਜਿਨ੍ਹਾਂ ਨੇ ਕੌਮਾਂਤਰੀ ਪੱਧਰ ’ਤੇ ਸਿੱਖ ਪਛਾਣ ਨੂੰ ਸਥਾਪਿਤ ਕਰਨ ਦੇ ਨਾਲ ਨਾਲ ਜੰਗੇ ਆਜ਼ਾਦੀ ਵਿੱਚ ਵੀ ਵੱਡੀ ਭੂਮਿਕਾ ਨਿਭਾਈ। ਉਨ੍ਹਾਂ ਦੀਆਂ ਪੁਸਤਕਾਂ ਵਿੱਚੋਂ ਨਾਵਲ ਪ੍ਰੇਮ ਲਗਨ ਤੇ ਬਾਬਾ ਤੇਗਾ ਸਿੰਘ ਵਿੱਚੋਂ ਉਨ੍ਹਾਂ ਦੀ ਦੂਰ-ਅੰਦੇਸ਼ ਸੋਚ ਤੇ ਵਿਲੱਖਣ ਸ਼ਖ਼ਸੀਅਤ ਸਾਫ਼ ਨਜ਼ਰ ਆਉਂਦੀ ਹੈ।ਇਨ੍ਹਾਂ ਪੁਸਤਕਾਂ ਦਾ ਪ੍ਰਕਾਸ਼ਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਨੇ ਕੀਤਾ ਹੈ।
ਇਸ ਮੌਕੇ ਸ. ਜਸਜੀਤ ਸਿੰਘ ਨੱਤ ਯੂ ਐੱਸ ਏ। ਅੰਮ੍ਰਿਤਪਾਲ ਸਿੰਘ ਗਿੱਲ, ਸ. ਕਸ਼ਮੀਰ ਸਿੰਘ ਵਿਰਕ, ਸਰਦਾਰਨੀ ਜਸਵਿੰਦਰ ਕੌਰ ਗਿੱਲ, ਰਵਨੀਤ ਕੌਰ ਗਿੱਲ ਬੇਟੀ ਅਸੀਸ ਕੌਰ ਤੇ ਸਰਦਾਰਨੀ ਕੁਲਦੀਪ ਕੌਰ ਗਿੱਲ ਵੀ ਹਾਜ਼ਰ ਸਨ। ਗਿਆਨੀ ਪਿੰਦਰਪਾਲ ਸਿੰਘ ਨੇ ਬੇਟੀ ਸਿਰਜਣ ਕੌਰ ਗਿੱਲ ਦੇ ਜਨਮ ਦਿਨ ਮੌਕੇ ਆਸ਼ੀਰਵਾਦ ਵੀ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ ‘ਚ ਹੜ੍ਹ

Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ ‘ਚ ਹੜ੍ਹ

by Ranjit Singh
September 10, 2026
0

Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ 'ਚ ਹੜ੍ਹ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਦੀ...

Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ

Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ

by Ranjit Singh
September 10, 2026
0

Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਮੁਹਾਲੀ ਦੇ ਚਰਚਿਤ Suntec...

Punjab: ਭਾਖੜਾ-ਪੌਂਗ ਡੈਮਾਂ ‘ਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ, BBMB ਨੇ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਲਈ ਕਿਹਾ

Punjab: ਭਾਖੜਾ-ਪੌਂਗ ਡੈਮਾਂ ‘ਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ, BBMB ਨੇ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਲਈ ਕਿਹਾ

by Ranjit Singh
September 10, 2026
0

Punjab: ਭਾਖੜਾ-ਪੌਂਗ ਡੈਮਾਂ 'ਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ, BBMB ਨੇ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਲਈ ਕਿਹਾ...

National: ਗਾਂਧੀਨਗਰ ਵਿੱਚ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦਾ ਇੱਕ ਹਿੱਸਾ ਡਿੱਗਿਆ, 15 ਮਜ਼ਦੂਰ ਜ਼ਖਮੀ

National: ਗਾਂਧੀਨਗਰ ਵਿੱਚ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦਾ ਇੱਕ ਹਿੱਸਾ ਡਿੱਗਿਆ, 15 ਮਜ਼ਦੂਰ ਜ਼ਖਮੀ

by Ranjit Singh
September 10, 2026
0

National: ਗਾਂਧੀਨਗਰ ਵਿੱਚ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦਾ ਇੱਕ ਹਿੱਸਾ ਡਿੱਗਿਆ, 15 ਮਜ਼ਦੂਰ ਜ਼ਖਮੀ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ ‘ਚ ਹੜ੍ਹ

Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ ‘ਚ ਹੜ੍ਹ

by Ranjit Singh
September 10, 2026
0

Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ 'ਚ ਹੜ੍ਹ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਦੀ...

Most Popular

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਫੇਰ ਕੀਤੀ ਮੀਂਹ ਪੈਣ ਦੀ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਫੇਰ ਕੀਤੀ ਮੀਂਹ ਪੈਣ ਦੀ ਭਵਿੱਖਬਾਣੀ

by Ranjit Singh
1 week ago
0

Punjab Weather: ਮੌਸਮ ਵਿਭਾਗ ਨੇ ਸੂਬੇ 'ਚ ਫੇਰ ਕੀਤੀ ਮੀਂਹ ਪੈਣ ਦੀ ਭਵਿੱਖਬਾਣੀ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਅੱਜ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 