• Latest
  • Trending
Sidhu Moosewala ਦੀ ਯਾਦ ‘ਚ ਬਾਪੂ ਬਲਕੌਰ ਸਿੰਘ ਸਿੱਧੂ ਨੇ ਸਾਂਝੀ ਕੀਤੀ ਭਾਵੁਕ ਪੋਸਟ

2 years ago
Entertainment: ਬਾਲੀਵੁੱਡ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

20 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

47 minutes ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

54 minutes ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

1 hour ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

2 hours ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

3 hours ago
Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

4 hours ago
National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

Hindi News
English News
Tuesday, September 8, 2026
No Result
View All Result
32 °c
Chandigarh
30 ° Wed
31 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sidhu Moosewala ਦੀ ਯਾਦ ‘ਚ ਬਾਪੂ ਬਲਕੌਰ ਸਿੰਘ ਸਿੱਧੂ ਨੇ ਸਾਂਝੀ ਕੀਤੀ ਭਾਵੁਕ ਪੋਸਟ

November 4, 2024
in ਖਬਰਾਂ, ਮਨੋਰੰਜਨ
Sidhu Moosewala ਦੀ ਯਾਦ ‘ਚ ਬਾਪੂ ਬਲਕੌਰ ਸਿੰਘ ਸਿੱਧੂ ਨੇ ਸਾਂਝੀ ਕੀਤੀ ਭਾਵੁਕ ਪੋਸਟ

Sidhu Moosewala ਦੀ ਯਾਦ ‘ਚ ਬਾਪੂ ਬਲਕੌਰ ਸਿੰਘ ਸਿੱਧੂ ਨੇ ਸਾਂਝੀ ਕੀਤੀ ਭਾਵੁਕ ਪੋਸਟ

ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ )- ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ ਉਨ੍ਹਾਂ ਲਿਖਿਆ ਕਿ ” ਹੁਣ ਅਕਸਰ ਜਦੋ ਵੀ ਮੈ ਖੇਤ ਆਉਦਾ ਤਾ ਮੈਨੂੰ ਚਾਰੇ ਪਾਸੇ ਤੇਰੀ ਮੌਜ਼ੂਦਗੀ ਮਹਿਸੂਸ ਹੁੰਦੀ ਏ , ਅੱਖਾ ਸਾਹਮਣੇ ਤੂੰ ਉਸੇ ਤਰਾਂ ਟਰੈਕਟਰ ਤੇ ਹੱਲ ਵਾਹਉਂਦਾ ਆਪਣੇ ਚਾਉਣ ਵਾਲਿਆ ਨੂੰ ਮਿਲਦਾ ਤੇ ਨਾਲੇ ਮੇਰੇ ਨਾਲ ਹਾਸਾ ਮਜਾਕ ਕਰਦਾ ਦਿਖਾਈ ਦਿੰਦਾ ਏ , ਪਰ ਪੁੱਤ ਹੁਣ ਮੇਰੇ ਵਿਰੋਧ ਚ ਖੜੇ ਲੋਕਾ ਦੇ ਸਵਾਲਾਂ ਦਾ ਸੇਕ ਉਹਦੋ ਠੰਡ ਪੈ ਜਾਂਦਾ ਜਦੋ ਇਹੀ ਟਰੈਕਟਰ ਇਹੀ ਖੇਤ ਮੈਨੂੰ ਖੇਤ ਚ ਆਉਂਦਿਆ ਹੀ ਤੇਰੇ ਇਨਸਾਫ਼ ਨੂੰ ਲੈਕੇ ਇਹ ਸਵਾਲ ਕਰਦੇ ਨੇ ਕਿ ਬਾਪੂ ਸਾਡੇ ਸਿੱਧੂ ਦੇ ਕਾਤਲਾ ਨੂੰ ਉਹਨਾ ਦੇ ਜੁਰਮ ਦੀ ਸਜਾ ਹਲੇ ਤੱਕ ਕਿਉਂ ਨਹੀ ਮਿਲੀ ਤੇ ਸਾਡੇ ਸ਼ੁੱਭ ਨੂੰ ਤੇ ਸਾਨੂੰ ਇਨਸਾਫ਼ ਕਦੋ ਮਿਲੂ ??? ਤੇ ਫ਼ੇਰ ਮੈ ਲੋਕਾ ਦੇ ਵਿਰੋਧ ਨੂੰ ਅਣਗੋਲਿਆ ਕਰ ਤੇਰੇ ਇਨਸਾਫ਼ ਲਈ ਆਪਣੀ ਹਰ ਵਾਹ ਲਗਾਉਣ ਦਾ ਨਿਸ਼ਚਾ ਕਰਦਾ ਹਾਂ, ਤੇਰੇ ਖੇਤ ਤੈਨੂੰ ਬਹੁਤ ਯਾਦ ਕਰਦੇ ਨੇ ਪੁੱਤ।”
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਕਲਿਕ ਕਰੋ: https://wishavwarta.in/

Tags: Breaking news in PunjabiLatest News In Punjabipunjab newsPunjab news in PunjabiSIDHU MOOSEWALAtop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਬਾਲੀਵੁੱਡ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

by Ranjit Singh
September 8, 2026
0

Entertainment: ਬਾਲੀਵੁੱਡ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ ਚੰਡੀਗੜ੍ਹ, 8...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

by Ranjit Singh
September 8, 2026
0

USA 'ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ਵਿੱਚ...

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
September 8, 2026
0

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ - ਪੇਕੇ ਪਰਿਵਾਰ ਨੇ ਪਤੀ ’ਤੇ ਕਤਲ ਦਾ ਲਾਇਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਬਾਲੀਵੁੱਡ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

by Ranjit Singh
September 8, 2026
0

Entertainment: ਬਾਲੀਵੁੱਡ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ ਚੰਡੀਗੜ੍ਹ, 8...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 