• Latest
  • Trending
Greece ‘ਚ ਪੰਜਾਬੀ ਨੌਜਵਾਨ ਦੀ ਮੌਤ

Greece ‘ਚ ਪੰਜਾਬੀ ਨੌਜਵਾਨ ਦੀ ਮੌਤ

2 years ago
International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

19 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

42 minutes ago
Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

55 minutes ago
Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

1 hour ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

2 hours ago
International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ

International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ

2 hours ago
International: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

International: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

3 hours ago
GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ

GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ

4 hours ago
Punjab: ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ SIT

Punjab: ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ SIT

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Australia: ਸਾਬਕਾ ਕੈਥੋਲਿਕ ਬਿਸ਼ਪ ਨੂੰ ਜਿਨਸੀ ਸ਼ੋਸ਼ਣ ਮਾਮਲੇ ’ਚ ਸਾਢੇ 6 ਸਾਲ ਦੀ ਜੇਲ੍ਹ

Australia: ਸਾਬਕਾ ਕੈਥੋਲਿਕ ਬਿਸ਼ਪ ਨੂੰ ਜਿਨਸੀ ਸ਼ੋਸ਼ਣ ਮਾਮਲੇ ’ਚ ਸਾਢੇ 6 ਸਾਲ ਦੀ ਜੇਲ੍ਹ

5 hours ago
Big Breaking: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ

Big Breaking: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ

5 hours ago
Hindi News
English News
Thursday, October 8, 2026
No Result
View All Result
31 °c
Chandigarh
25 ° Fri
25 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Greece ‘ਚ ਪੰਜਾਬੀ ਨੌਜਵਾਨ ਦੀ ਮੌਤ

November 4, 2024
in ਖਬਰਾਂ, ਪੰਜਾਬ
Greece ‘ਚ ਪੰਜਾਬੀ ਨੌਜਵਾਨ ਦੀ ਮੌਤ

Greece ‘ਚ ਪੰਜਾਬੀ ਨੌਜਵਾਨ ਦੀ ਮੌਤ

  • 5 ਸਾਲ ਪਹਿਲਾਂ ਗਿਆ ਸੀ ਵਿਦੇਸ਼ 

  • ਸਮੁੰਦਰ ਕੰਢਿਓ ਮਿਲੀ ਲਾਸ਼

ਜਲੰਧਰ, 4 ਨਵੰਬਰ (ਵਿਸ਼ਵ ਵਾਰਤਾ) :ਪੰਜਾਬੀ ਨੌਜਵਾਨ ਦੀ ਗ੍ਰੀਸ (Greece) ‘ਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 42 ਸਾਲਾ ਧਰਮਿੰਦਰ ਸਿੰਘ ਉਰਫ ਲੱਕੀ ਵਾਸੀ ਮੁਹੱਲਾ ਬਾਗਵਾਲਾ, ਸ਼ਾਹਕੋਟ ਵਜੋਂ ਹੋਈ ਹੈ। ਲੱਕੀ ਦੀ ਮੌਤ ਦੀ ਪੁਸ਼ਟੀ ਉਸਦੇ ਪਰਿਵਾਰਿਕ ਮੈਂਬਰਾਂ ਵੱਲੋਂ ਕੀਤੀ ਗਈ ਹੈ। ਲੱਕੀ ਕਰੀਬ 5 ਸਾਲ ਪਹਿਲਾਂ ਗ੍ਰੀਸ ਗਿਆ ਸੀ
ਮ੍ਰਿਤਕ ਦੇ ਵੱਡੇ ਭਰਾ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਧਰਮਿੰਦਰ ਸਿੰਘ ਲੱਕੀ (42) ਕਰੀਬ 5 ਸਾਲ ਪਹਿਲਾਂ ਗ੍ਰੀਸ ਗਿਆ ਸੀ। ਉਸ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਧਰਮਿੰਦਰ ਸਿੰਘ ਦੀ ਲਾਸ਼ ਸਮੁੰਦਰ ਕੰਢੇ ਮਿਲੀ ਹੈ। ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਪਰਿਵਾਰ ਵੱਲੋਂ ਅਪੀਲ ਕੀਤੀ ਗਈ ਹੈ ਕਿ ਧਰਮਿੰਦਰ ਸਿੰਘ ਲੱਕੀ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿਚ ਮਦਦ ਕੀਤੀ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਕਲਿਕ ਕਰੋ: https://wishavwarta.in/

Tags: Breaking news in PunjabiGreecejalandharLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

by Ranjit Singh
October 8, 2026
0

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ): ਵਿਸ਼ਵ ਕਪਾਹ ਦਿਵਸ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

by Ranjit Singh
October 8, 2026
0

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

by Ranjit Singh
October 8, 2026
0

Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਨਵੀਂ ਦਿੱਲੀ, 8 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

by Ranjit Singh
October 8, 2026
0

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ): ਵਿਸ਼ਵ ਕਪਾਹ ਦਿਵਸ...

Most Popular

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

by Navjot
1 week ago
0

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਅਹਿਮਦਾਬਾਦ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 