• Latest
  • Trending
Latest News : ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ

Latest News : ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 minutes ago
IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

13 minutes ago
Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

1 hour ago
ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

2 hours ago
ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ;  ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

3 hours ago
Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

4 hours ago
Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

4 hours ago
Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

5 hours ago
Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

6 hours ago
Breaking: ਅਮਿਤ ਸ਼ਾਹ ਪਹੁੰਚੇ ਪੰਜਾਬ

Breaking: ਅਮਿਤ ਸ਼ਾਹ ਪਹੁੰਚੇ ਪੰਜਾਬ

6 hours ago
Hindi News
English News
Tuesday, October 20, 2026
No Result
View All Result
25 °c
Chandigarh
24 ° Wed
24 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ

November 5, 2024
in ਖਬਰਾਂ, ਪੰਜਾਬ
Latest News : ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ

Latest News : ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ

ਹੁਣ ਇਸ ਮਾਮਲੇ ‘ਚ ਸੁਣਵਾਈ ਮੁੜ ਸ਼ੁਰੂ

ਚੰਡੀਗੜ੍ਹ, 5 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਹੁਣ ਆਈਏਐਸ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ 33 ਸਾਲ ਪੁਰਾਣੇ ਕਤਲ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਦਰਜ ਕੀਤੇ ਕੇਸ ਦੀ ਚਾਰ ਸਾਲ ਬਾਅਦ ਸੁਣਵਾਈ ਸ਼ੁਰੂ ਹੋ ਗਈ ਹੈ।

Latest News : ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ

ਦੱਸਣਯੋਗ ਹੈ ਕਿ ਮਾਮਲੇ ਦੀ ਜਾਂਚ ਕਰ ਰਹੀ SIT ਨੇ ਦਸੰਬਰ 2020 ਵਿੱਚ ਸੈਣੀ ਖ਼ਿਲਾਫ਼ ਕਤਲ ਸਮੇਤ 7 ਧਾਰਾਵਾਂ ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਸੀ। ਉਸ ਚਾਰਜਸ਼ੀਟ ਦੀ ਕਾਪੀ ਬੀਤੇ ਦਿਨ (ਸੋਮਵਾਰ ਨੂੰ) ਮੁਹਾਲੀ ਅਦਾਲਤ ਵਿੱਚ ਸੈਣੀ ਦੇ ਵਕੀਲਾਂ ਅਤੇ ਸਾਬਕਾ ਡੀਐਸਪੀ ਕੇਆਈਪੀ ਨੂੰ ਸੌਂਪੀ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 26 ਨਵੰਬਰ ਲਈ ਤੈਅ ਕੀਤੀ ਗਈ ਹੈ। ਹਾਲਾਂਕਿ ਸੈਣੀ ਇਸ ਦੌਰਾਨ ਪੇਸ਼ ਨਹੀਂ ਹੋਏ। SIT ਵੱਲੋਂ ਸੈਣੀ ਖ਼ਿਲਾਫ਼ ਆਈਪੀਸੀ ਦੀ ਧਾਰਾ 302, 364, 201, 344, 330, 219 ਅਤੇ 120 ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।
ਚਾਰਜਸ਼ੀਟ 500 ਪੰਨਿਆਂ ਦੀ ਹੈ। ਇਸ ਵਿੱਚ ਕਰੀਬ 47 ਗਵਾਹ ਬਣਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਕੇਸ ਵਿੱਚ ਨਾਮਜ਼ਦ ਸਾਬਕਾ ਡੀਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਹਾਲਾਂਕਿ, ਕੇਆਈਪੀ ਸਿੰਘ ਨੂੰ ਜਾਂਚ ਟੀਮ ਨੇ ਪਹਿਲਾਂ ਹੀ ਕੇਸ ਵਿੱਚ ਨਾਮਜ਼ਦ ਕੀਤਾ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸਟੇਅ ਸੀ। ਦੂਜੇ ਪਾਸੇ ਅਦਾਲਤ ਵੱਲੋਂ ਦਿੱਤੀ ਗਈ ਛੋਟ ਕਾਰਨ ਸੁਮੇਧ ਸੈਣੀ ਅਦਾਲਤ ਵਿੱਚ ਪੇਸ਼ ਨਹੀਂ ਹੋਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabiformer DGP of Punjablatest newsLatest News In Punjabipunjab newsPunjab news in PunjabSumedh Sainitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
October 20, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

by Jaspreet Kaur
October 20, 2026
0

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss ਪਲੇਇੰਗ XI 'ਚ ਵੱਡਾ ਬਦਲਾਅ ਨਵੀ ਦਿੱਲੀ, 20 ਅਕਤੂਬਰ 2026 (ਵਿਸ਼ਵ...

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

by Jaspreet Kaur
October 20, 2026
0

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ - ਕੀਤਾ 121 ਫੁੱਟ ਰਾਵਣ ਦਾ ਦਹਿਣ, ਸੁਰੱਖਿਆ ਦੇ ਸਖ਼ਤ ਪ੍ਰਬੰਧ...

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

by Jaspreet Kaur
October 20, 2026
0

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਜੇਕਰ ਤੁਸੀਂ ਸੋਨੇ ਵਿੱਚ ਨਿਵੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
October 20, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

by Navjot
3 days ago
0

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ ਭਰੂਚ, 17 ਅਕਤੂਬਰ (ਵਿਸ਼ਵ ਵਾਰਤਾ) - ਗੁਜਰਾਤ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 