• Latest
  • Trending
Punjab ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

Punjab ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

2 years ago
Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

22 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

57 minutes ago
Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

1 hour ago
Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

1 hour ago
IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

2 hours ago
Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

11 hours ago
ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

12 hours ago
ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

12 hours ago
ਵੱਡੀ ਕਾਰਵਾਈ! 17 ਪੰਚਾਇਤ ਸਕੱਤਰ ਤੁਰੰਤ ਪ੍ਰਭਾਵ ਨਾਲ ਮੁਅੱਤਲ

ਵੱਡੀ ਕਾਰਵਾਈ! 17 ਪੰਚਾਇਤ ਸਕੱਤਰ ਤੁਰੰਤ ਪ੍ਰਭਾਵ ਨਾਲ ਮੁਅੱਤਲ

12 hours ago
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

13 hours ago
Hindi News
English News
Sunday, May 31, 2026
No Result
View All Result
25 °c
Chandigarh
33 ° Mon
34 ° Tue
36 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

November 5, 2024
in ਖਬਰਾਂ, ਪੰਜਾਬ
Punjab ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

Punjab ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

– ਸ਼ਹਿਰ ਦੇ ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ

– ਸ਼ਿਕਾਇਤ ਸੈਲ ਵੀ ਹੋਵੇਗਾ ਸਥਾਪਤ, ਕੂੜੇ ਸਬੰਧੀ ਕੀਤੀ ਸ਼ਿਕਾਇਤ ‘ਤੇ 60 ਮਿੰਟ ‘ਚ ਹੋਵੇਗੀ ਕਾਰਵਾਈ

Punjab

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ):- Punjab ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 08 ਲੱਖ 12 ਹਜ਼ਾਰ 850 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

1 ਦਸੰਬਰ, 2024 ਤੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ Punjab ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ।

ਜ਼ਿਆਦਾ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ। ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਆਉਣ ਨਾਲ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤੇ ਕੂੜਾ ਨਹੀਂ ਸੁੱਟਿਆ ਜਾਵੇਗਾ, ਜਿਸ ਨਾਲ ਸ਼ਹਿਰ ਦੇ ਸਾਰੇ ਵਾਰਡਾਂ ਵਿੱਚੋਂ ਕੂੜਾ ਖਤਮ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਸੁੰਦਰ ਤੇ ਖੂਬਸੂਰਤ ਦਿਸੇਗੀ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ/ਵਪਾਰਕ/ਰੇਹੜੀ ਫੜ੍ਹੀ ਵਾਲਿਆਂ ਨੂੰ ਇੱਕ ਯੂਜ਼ਰ ਨੰਬਰ ਜਾਰੀ ਕਰ ਕੇ ਇੱਕ ਐਪ ਨਾਲ ਜੋੜਿਆ ਜਾਵੇਗਾ। ਕੂੜਾ ਇੱਕਠਾ ਕਰਨ ਦਾ ਬਹੁਤ ਹੀ ਘੱਟ ਬਿੱਲ ਹਰੇਕ ਯੂਜ਼ਰ ਨੂੰ ਮੈਸੇਜ ਰਾਹੀਂ ਮੋਬਾਇਲ ‘ਤੇ ਭੇਜਿਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰ ਵਾਸੀ ਯੂਜ਼ਰ ਚਾਰਜੀਜ਼ ਨੂੰ ਆਨ ਲਾਈਨ ਅਤੇ ਆਫ ਲਾਈਨ ਦੋਹਾਂ ਤਰੀਕਿਆਂ ਨਾਲ ਅਦਾ ਕਰ ਸਕਦੇ ਹਨ । ਸੌਂਦ ਨੇ ਕਿਹਾ ਕਿ ਇਸ ਸਬੰਧੀ ਇੱਕ ਸ਼ਿਕਾਇਤ ਸੈਲ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਅਤੇ ਕੂੜੇ ਸਬੰਧੀ ਪ੍ਰਾਪਤ ਹੋਈ ਕੋਈ ਵੀ ਸ਼ਿਕਾਇਤ ‘ਤੇ 60 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖੰਨਾ ਵਾਸੀਆਂ ਨੂੰ ਇਸ ਪ੍ਰੋਜੈਕਟ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਤੋਂ ਬਾਅਦ Punjab ਦੇ ਹੋਰਨਾਂ ਖੇਤਰਾਂ ਵਿੱਚ ਵੀ ਇਸ ਨੂੰ ਸ਼ੁਰੂ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਕੂੜਾ ਮੁਕਤ ਕਰਕੇ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ।
———–

Tags: Big news of PunjabBREAKING NEWSBreaking news in PunjabiLatest Punjab newsPUNJABPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

by Ranjit Singh
May 31, 2026
0

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ? ਚੰਡੀਗੜ੍ਹ,...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 31, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

by Ranjit Singh
May 31, 2026
0

Mann Ki Baat: PM Modi ਦਾ 'ਮਨ ਕੀ ਬਾਤ' ਪ੍ਰੋਗਰਾਮ ਅੱਜ - 134ਵੇਂ ਐਪੀਸੋਡ ਵਿੱਚ ਆਪਣੇ ਵਿਚਾਰ ਕਰਨਗੇ ਸਾਂਝੇ ਨਵੀਂ...

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

by Ranjit Singh
May 31, 2026
0

Punjab Weather: ਸੂਬੇ 'ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ - ਮੌਸਮ ਵਿਭਾਗ ਨੇ ਕੱਲ੍ਹ ਲਈ ਵੀ ਜਾਰੀ ਕੀਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

by Ranjit Singh
May 31, 2026
0

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ? ਚੰਡੀਗੜ੍ਹ,...

Most Popular

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

by Ankit
2 weeks ago
0

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” - ਗੁਲਾਬ ਚੰਦ ਕਟਾਰੀਆ  ਸਹਿਕਾਰ ਭਾਰਤੀ ਪੰਜਾਬ ਜਾਗਰੂਕਤਾ ਸੰਗੋਸ਼ਠੀ ' ਚ ਰਾਜਪਾਲ ਨੇ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 