• Latest
  • Trending
Punjab ਯੂਨੀਵਰਸਿਟੀ ਦੀ ਸੈਨੇਟ ਖ਼ਤਮ ਕਰਨ ਦੀ ਤਜਵੀਜ਼ ਨੂੰ ਵਾਪਸ ਲਵੇ ਕੇਂਦਰ ਸਰਕਾਰ: ਅਕਾਲੀ ਦਲ

2 years ago
National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

34 seconds ago
International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

9 minutes ago
India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ

24 minutes ago
Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

11 hours ago
Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

12 hours ago
Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Hindi News
English News
Sunday, August 23, 2026
No Result
View All Result
26 °c
Chandigarh
31 ° Mon
31 ° Tue
31 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਯੂਨੀਵਰਸਿਟੀ ਦੀ ਸੈਨੇਟ ਖ਼ਤਮ ਕਰਨ ਦੀ ਤਜਵੀਜ਼ ਨੂੰ ਵਾਪਸ ਲਵੇ ਕੇਂਦਰ ਸਰਕਾਰ: ਅਕਾਲੀ ਦਲ

November 5, 2024
in ਖਬਰਾਂ, ਪੰਜਾਬ
Punjab ਯੂਨੀਵਰਸਿਟੀ ਦੀ ਸੈਨੇਟ ਖ਼ਤਮ ਕਰਨ ਦੀ ਤਜਵੀਜ਼ ਨੂੰ ਵਾਪਸ ਲਵੇ ਕੇਂਦਰ ਸਰਕਾਰ: ਅਕਾਲੀ ਦਲ

Punjab ਯੂਨੀਵਰਸਿਟੀ ਦੀ ਸੈਨੇਟ ਖ਼ਤਮ ਕਰਨ ਦੀ ਤਜਵੀਜ਼ ਨੂੰ ਵਾਪਸ ਲਵੇ ਕੇਂਦਰ ਸਰਕਾਰ: ਅਕਾਲੀ ਦਲ

Punjab ਯੂਨੀਵਰਸਿਟੀ ਦੀ ਸੈਨੇਟ ਖ਼ਤਮ ਕਰਨ ਦੀ ਤਜਵੀਜ਼ ਨੂੰ ਵਾਪਸ ਲਵੇ ਕੇਂਦਰ ਸਰਕਾਰ: ਅਕਾਲੀ ਦਲ

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ Punjab ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਖ਼ਤਮ ਕਰਨ ਦੀ ਕੇਂਦਰ ਸਰਕਾਰ ਦੀ ਤਜਵੀਜ਼ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਤੇ ਤਜਵੀਜ਼ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਮਾੜੇ ਮਨਸੂਬੇ ਨੂੰ ਵਾਪਸ ਲੈਣ ਜੋ ਪੰਜਾਬ ਪੁਨਰਗਠਨ ਐਕਟ 1966 ਦੀ ਭਾਵਨਾ ਦੇ ਖਿਲਾਫ ਹੈ।

ਉਹਨਾਂ ਕਿਹਾ ਕਿ ਐਕਟ ਮੁਤਾਬਕ ਪੀ ਯੂ ਇਕ ਇੰਟਰਸਟੇਟ ਬਾਡੀ ਕਾਰਪੋਰੇਟ ਹੈ ਤੇ ਇਸਦੀ ਸੈਨੇਟ ਨਾਲ ਕੋਈ ਵੀ ਛੇੜਛਾੜ ਉਕਤ ਐਕਟ ਦੀ ਉਲੰਘਣਾ ਮੰਨੀ ਜਾਵੇਗੀ ਤੇ ਇਹ ਪੰਜਾਬ ਤੇ ਪੰਜਾਬੀਆਂ ਨਾਲ ਇਕ ਹੋਰ ਗੰਭੀਰ ਅਨਿਆਂ ਹੋਵੇਗੀ।

ਅਕਾਲੀ ਦਲ ਨੇ ਮੰਗ ਕੀਤੀ ਕਿ ਯੂਨੀਵਰਸਿਟੀ ਦੇ ਵਿਰਾਸਤੀ ਸਰੂਪ ਨੂੰ ਹਰ ਹਾਲਤ ਵਿਚ ਬਚਾਇਆ ਜਾਵੇ। ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕੀਤੀ ਕਿ ਉਹ ਦੱਸਣ ਕਿ ਕੀ ਉਹਨਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਆਪਣੀ ਸਹਿਮਤੀ ਦਿੱਤੀ ਹੈ ਤੇ ਉਹਨਾਂ ਨੇ ਮਾਮਲੇ ’ਤੇ ਉਹਨਾਂ ਦੀ ਚੁੱਪੀ ’ਤੇ ਸਵਾਲ ਵੀ ਕੀਤਾ ਹੈ।

ਡਾ. ਚੀਮਾ ਨੇ ਕਿਹਾ ਕਿ ਪਹਿਲਾਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦੇ ਯਤਨ ਕੀਤੇ ਗਏ ਤਾਂ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਵਿਰੋਧੀ ਤਜਵੀਜ਼ ਨਾਲ ਇਸਦੀ ਤਰੀਕੇ ਨਾਲ ਹਮਾਇਤ ਕਰ ਦਿੱਤੀ ਪਰ ਅਕਾਲੀ ਦਲ ਨੇ ਇਸ ਤਜਵੀਜ਼ ਦਾ ਪੁਰਜ਼ੋਰ ਵਿਰੋਧ ਕੀਤਾ। ਉਹਨਾਂ ਕਿਹਾ ਕਿ ਇਸ ਮਗਰੋਂ ਹਰਿਆਣਾ ਦੇ ਕਾਲਜਾਂ ਦੀ ਯੂਨੀਵਰਸਿਟੀ ਤੋਂ ਮਾਨਤਾ ਕਰਵਾਉਣ ਦੇ ਯਤਨ ਕੀਤੇ ਗਏ ਜਿਸਦਾ ਅਸੀਂ ਪੁਰਜ਼ੋਰ ਵਿਰੋਧ ਕੀਤਾ।

ਅਕਾਲੀ ਆਗੂ ਨੇ ਕਿਹਾ ਕਿ ਪਾਰਟੀ ਇਸ ਮਾੜੇ ਮਨਸੂਬੇ ਨੂੰ ਸਫਲ ਨਹੀਂ ਹੋਣ ਦੇਵੇਗੀ ਅਤੇ ਉਹਨਾਂ ਨੇ ਅਜਿਹੇ Punjab ਵਿਰੋਧੀ ਕਦਮ ਚੁੱਕਣ ਵਿਰੁੱਧ ਕੇਂਦਰ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ।

Tags: AKALI DALBREAKING NEWSBreaking news in PunjabiLatest Punjab newsLatest Punjab news in PunjabiPUNJABpunjab newsPunjab UniversityTOP headlines in the PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

by Ranjit Singh
August 23, 2026
0

National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ ਨਵੀਂ ਦਿੱਲੀ, 23 ਅਗਸਤ (ਵਿਸ਼ਵ...

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

by Ranjit Singh
August 23, 2026
0

International: ਓਡੀਸ਼ਾ ਤੱਟ 'ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਪਨਾਮਾ...

India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ

India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ

by Ranjit Singh
August 23, 2026
0

India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਭਾਰਤ...

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

by Ankit
August 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 23-08-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

by Ranjit Singh
August 23, 2026
0

National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ ਨਵੀਂ ਦਿੱਲੀ, 23 ਅਗਸਤ (ਵਿਸ਼ਵ...

Most Popular

E-20 ‘ਤੇ ਕੇਜਰੀਵਾਲ ਦਾ ਵੱਡਾ ਐਲਾਨ: ਅੱਜ 100 ਲੋਕਾਂ ਨਾਲ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਜਾਣਗੇ

E-20 ‘ਤੇ ਕੇਜਰੀਵਾਲ ਦਾ ਵੱਡਾ ਐਲਾਨ: ਅੱਜ 100 ਲੋਕਾਂ ਨਾਲ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਜਾਣਗੇ

by Ranjit Singh
3 weeks ago
0

E-20 'ਤੇ ਕੇਜਰੀਵਾਲ ਦਾ ਵੱਡਾ ਐਲਾਨ: ਅੱਜ 100 ਲੋਕਾਂ ਨਾਲ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਜਾਣਗੇ - ਅਰਵਿੰਦ ਕੇਜਰੀਵਾਲ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 