• Latest
  • Trending
Punjab Breaking News: ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

Punjab Breaking News: ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

7 hours ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

8 hours ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

8 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

11 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

11 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

13 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

13 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

14 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

14 hours ago
Hindi News
English News
Tuesday, June 23, 2026
No Result
View All Result
28 °c
Chandigarh
36 ° Wed
35 ° Thu
36 ° Fri
39 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Breaking News: ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

November 5, 2024
in ਖਬਰਾਂ, ਚੰਡੀਗੜ੍ਹ, ਪੰਜਾਬ
Punjab Breaking News: ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

Punjab Breaking News: ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

  • ਭਗਵੰਤ ਮਾਨ ਸਰਕਾਰ ਵੱਲੋਂ ਨਿਰਵਿਘਨ ਖਰੀਦ ਲਈ ਨਵਾਂ ਮਾਅਰਕਾ ਕਾਇਮ ਕੀਤਾ
  • ਸੂਬਾ ਸਰਕਾਰ ਨੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਲਈ 22047 ਕਰੋੜ ਰੁਪਏ ਜਾਰੀ ਕੀਤੇ

PUNJAB CM

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ):- ਪੰਜਾਬ[PUNJAB] ਵਿੱਚ ਝੋਨੇ ਦੀ ਖਰੀਦ ਨੇ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ Punjab ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ।

ਇੱਥੇ ਇਹ ਦੱਸਣਾ ਜ਼ਿਕਰਯੋਗ ਹੈ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ।

ਇਸ ਵਾਰ ਸੂਬੇ ਵਿੱਚ ਝੋਨੇ ਹੇਠ 32 ਲੱਖ ਹੈਕਟੇਅਰ ਰਕਬਾ ਸੀ ਜੋ ਕੇਂਦਰੀ ਅਨਾਜ ਭੰਡਾਰ ਵਿੱਚ ਝੋਨੇ ਦਾ ਵੱਡਾ ਯੋਗਦਾਨ ਪਾਉਂਦਾ ਹੈ। ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਭਾਰਤੀ ਰਿਜ਼ਰਵ ਬੈਂਕ ਪਹਿਲਾਂ ਹੀ 41,378 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਜਾਰੀ ਕਰ ਚੁੱਕੀ ਹੈ।

Punjab CM

ਮੁੱਖ ਮੰਤਰੀ ਜਿਨ੍ਹਾਂ ਨੇ ਸੂਬੇ ਵਿੱਚ ਖਰੀਦ ਅਤੇ ਲਿਫਟਿੰਗ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ, ਨੇ ਨਿੱਜੀ ਤੌਰ ਉਤੇ ਮੰਡੀਆਂ ਵਿੱਚੋਂ ਕਿਸਾਨਾਂ ਦੇ ਇਕ-ਇਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ।

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅੰਕੜਿਆਂ ਮੁਤਾਬਕ 5 ਨਵੰਬਰ (ਮੰਗਲਵਾਰ) ਤੱਕ ਸੂਬੇ ਦੀਆਂ ਮੰਡੀਆਂ ਵਿੱਚ 110.89 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 105.09 ਲੱਖ ਮੀਟ੍ਰਿਕ ਟਨ ਫਸਲ ਦੀ ਖਰੀਦ ਹੋ ਚੁੱਕੀ ਹੈ। ਫਸਲ ਦੀ ਅਦਾਇਗੀ ਲਈ 22047 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਝੋਨੇ ਦੀ ਆਮਦ ਵਿੱਚ ਹੁਣ ਤੱਕ ਪਟਿਆਲਾ ਜ਼ਿਲ੍ਹਾ ਮੋਹਰੀ ਹੈ ਜਿੱਥੇ 9.42 ਲੱਖ ਮੀਟ੍ਰਿਕ ਟਨ ਫਸਲ ਪਹੁੰਚੀ ਹੈ। ਇਸ ਤੋਂ ਬਾਅਦ ਫਿਰੋਜ਼ਪੁਰ (8.14 ਐਲ.ਐਮ.ਟੀ.), ਤਰਨ ਤਾਰਨ (7.26 ਐਲ.ਐਮ.ਟੀ.), ਜਲੰਧਰ (7.16 ਐਲ.ਐਮ.ਟੀ.) ਅਤੇ ਸੰਗਰੂਰ (7.10 ਐਲ.ਐਮ..ਟੀ.) ਸ਼ਾਮਲ ਹਨ।

Punjab Chief Minister Bhagwant Singh Mann

ਇਸ ਦੌਰਾਨ Punjab ਮੁੱਖ ਮੰਤਰੀ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਲਈ ਪੁਖਤਾ ਇੰਤਜ਼ਾਮ ਕਰਦਿਆਂ ਸੂਬਾ ਭਰ ਵਿੱਚ 2651 ਮੰਡੀਆਂ ਸਥਾਪਤ ਕੀਤੀ ਹੋਈਆਂ ਹਨ।
——

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMPunjab CM Bhagwant MannPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
June 22, 2026
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

by Ankit
2 weeks ago
0

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ *...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 