• Latest
  • Trending
Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਅਤੇ ਜੱਥੇਦਾਰਾਂ ਦੀ ਮੀਟਿੰਗ ਅੱਜ

Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਅਤੇ ਜੱਥੇਦਾਰਾਂ ਦੀ ਮੀਟਿੰਗ ਅੱਜ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

6 hours ago
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

7 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

7 hours ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

7 hours ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

7 hours ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

8 hours ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

8 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

8 hours ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

9 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

9 hours ago
Hindi News
English News
Tuesday, June 2, 2026
No Result
View All Result
25 °c
Chandigarh
35 ° Wed
34 ° Thu
33 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਅਤੇ ਜੱਥੇਦਾਰਾਂ ਦੀ ਮੀਟਿੰਗ ਅੱਜ

November 6, 2024
in Politics, ਅਜੀਤਗੜ੍ਹ, ਸਿਆਸੀ, ਖਬਰਾਂ, ਧਾਰਮਿਕ, ਪੰਜਾਬ
Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਅਤੇ ਜੱਥੇਦਾਰਾਂ ਦੀ ਮੀਟਿੰਗ ਅੱਜ

Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਅਤੇ ਜੱਥੇਦਾਰਾਂ ਦੀ ਮੀਟਿੰਗ ਅੱਜ

ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਬਾਦਲ ਦੇ ਮਾਮਲੇ ‘ਚ ਸੱਦੀ ਗਈ ਹੈ ਮੀਟਿੰਗ

ਚੰਡੀਗੜ੍ਹ, 6 ਨਵੰਬਰ(ਵਿਸ਼ਵ ਵਾਰਤਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ 6 ਨਵੰਬਰ ਨੂੰ ਸਵੇਰੇ 11 ਵਜੇ ਸਿੱਖ ਵਿਦਵਾਨਾਂ ਦੀ ਬੈਠਕ ਬੁਲਾਈ ਹੈ। ਇਸ ਮੀਟਿੰਗ ਵਿਚ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਵੱਲੋਂ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮਾਮਲੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਫੈਸਲਾ ਵਿਚਾਰਿਆ ਜਾਵੇਗਾ। ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸੁਖਬੀਰ ਬਾਦਲ ਦੇ ‘ਤਨਖਾਈਏ’ ਮਾਮਲੇ ਬਾਰੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਮਿਲ ਕੇ ਵਿਚਾਰ-ਵਟਾਂਦਰਾ ਕਰਨਗੇ। ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਨੂੰ ਦਿੱਤੀ ਜਾਣ ਵਾਲੀ ਸੰਭਾਵੀ ਧਾਰਮਿਕ ਸਜ਼ਾ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਵਿਚਾਰ ਚਰਚਾ ਵਿੱਚ ਕੁੱਲ 18 ਸਿੱਖ ਵਿਦਵਾਨ ਅਤੇ ਬੁੱਧੀਜੀਵੀ ਹਿੱਸਾ ਲੈਣਗੇ। ਇਨ੍ਹਾਂ ਮੈਂਬਰਾਂ ਵਿੱਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਮਨਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵੀਸੀ ਜਸਪਾਲ ਸਿੰਘ, ਇੰਦਰਜੀਤ ਸਿੰਘ ਗੋਗੋਆਣੀ, ਅਮਰਜੀਤ ਸਿੰਘ, ਹਰਸਿਮਰਨ ਸਿੰਘ, ਜਸਪਾਲ ਸਿੰਘ ਸਿੱਧੂ ਅਤੇ ਹਮੀਰ ਸਿੰਘ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਕੁਝ ਸੀਨੀਅਰ ਪੱਤਰਕਾਰਾਂ ਨੂੰ ਵੀ ਸੱਦਿਆ ਗਿਆ ਹੈ।

ਦੱਸ ਦਈਏ ਕਿ ਬੀਤੀ 30 ਅਗਸਤ ਨੂੰ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਤਨਖਾਈਆ ਐਲਾਨੇ ਜਾਣ ਕਾਰਨ ਸੁਖਬੀਰ ਬਾਦਲ ਨੂੰ ਵਿਧਾਨ ਸਭਾ ਉਪ ਚੋਣਾਂ ਵਿਚ ਪ੍ਰਚਾਰ ਕਰਨ ਜਾਂ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਗਈ।ਜਿਸ ਤੋਂ ਬਾਅਦ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਤੋਂ ਦੂਰੀ ਬਣਾ ਲਈ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Amritsar NewsBreaking news in PunjabiLatest News In Punjabipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

by Jaspreet Kaur
June 1, 2026
0

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ 'ਚ ਵਿਕਿਆ 0001 ਤੇ 0003 - ਚੰਡੀਗੜ੍ਹ RLA ਦੀ ਈ-ਨੀਲਾਮੀ ਨੇ ਤੋੜੇ...

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

by Jaspreet Kaur
June 1, 2026
0

Breaking News: ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ ਚੰਡੀਗੜ੍ਹ, 1 ਜੂਨ 2026 (ਵਿਸ਼ਵ...

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

by Jaspreet Kaur
June 1, 2026
0

ਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ 'ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ! - 10 ਜੂਨ ਤੋਂ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: CM ਮਾਨ ਅੱਜ ਦਸਵੀਂ ਕਲਾਸ ਦੇ ਟੌਪਰ ਬੱਚਿਆਂ ਨਾਲ ਕਰਨਗੇ ਮੁਲਾਕਾਤ

Punjab: CM ਮਾਨ ਅੱਜ ਦਸਵੀਂ ਕਲਾਸ ਦੇ ਟੌਪਰ ਬੱਚਿਆਂ ਨਾਲ ਕਰਨਗੇ ਮੁਲਾਕਾਤ

by Ranjit Singh
3 weeks ago
0

Punjab: CM ਮਾਨ ਅੱਜ ਦਸਵੀਂ ਕਲਾਸ ਦੇ ਟੌਪਰ ਬੱਚਿਆਂ ਨਾਲ ਕਰਨਗੇ ਮੁਲਾਕਾਤ ਚੰਡੀਗੜ੍ਹ, 12 ਮਈ 2026: ਪੰਜਾਬ ਦੇ ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 