• Latest
  • Trending
ਪ੍ਰਸਿੱਧ ਲੋਕ ਗਾਇਕਾ Sharda Sinha ਦਾ ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

2 years ago
National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

5 minutes ago
Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

13 minutes ago
Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

20 minutes ago
Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

33 minutes ago
Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

11 hours ago
SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

12 hours ago
ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

13 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Tuesday, September 1, 2026
No Result
View All Result
28 °c
Chandigarh
28 ° Wed
27 ° Thu
27 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਸਿੱਧ ਲੋਕ ਗਾਇਕਾ Sharda Sinha ਦਾ ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

November 6, 2024
in ਖਬਰਾਂ
ਪ੍ਰਸਿੱਧ ਲੋਕ ਗਾਇਕਾ Sharda Sinha ਦਾ ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਪ੍ਰਸਿੱਧ ਲੋਕ ਗਾਇਕਾ Sharda Sinha ਦਾ ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

  • ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ
  • ਮ੍ਰਿਤਕ ਦੇਹ ਨੂੰ ਦਿੱਲੀ ਤੋਂ ਲਿਆਂਦਾ ਗਿਆ ਪਟਨਾ

ਨਵੀ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) : ਬਿਹਾਰ ਦੀ ਮਸ਼ਹੂਰ ਲੋਕ ਗਾਇਕਾ ਸ਼ਾਰਦਾ ਸਿਨਹਾ (Sharda Sinha) ਦਾ ਮੰਗਲਵਾਰ ਰਾਤ ਦਿੱਲੀ ਏਮਜ਼ ‘ਚ ਦੇਹਾਂਤ ਹੋ ਗਿਆ। ਉਹ 72 ਸਾਲਾਂ ਦੇ ਸਨ। ਅੱਜ (ਬੁੱਧਵਾਰ) ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਇੰਡੀਗੋ ਫਲਾਈਟ ਰਾਹੀਂ ਦਿੱਲੀ ਤੋਂ ਪਟਨਾ ਲਿਆਂਦਾ ਗਿਆ। ਇਸ ਨੂੰ ਬਾਅਦ ਦੁਪਹਿਰ ਪਟਨਾ ਵਿੱਚ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਸ਼ਾਰਦਾ ਸਿਨਹਾ ਦਾ ਭਲਕੇ (ਵੀਰਵਾਰ) ਸਵੇਰੇ 8 ਵਜੇ ਗੁਲਾਬੀ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।
ਸ਼ਾਰਦਾ ਸਿਨਹਾ ਦੇ ਦੇਹਾਂਤ ‘ਤੇ ਪੀਐਮ ਮੋਦੀ ਨੇ ਦੁੱਖ ਜਤਾਇਆ ਹੈ ਉਨ੍ਹਾਂ ਕਿਹਾ ਕਿ “ਉਨ੍ਹਾਂ (ਸ਼ਾਰਦਾ) ਦੁਆਰਾ ਗਾਏ ਮੈਥਿਲੀ ਅਤੇ ਭੋਜਪੁਰੀ ਲੋਕ ਗੀਤ ਕਈ ਦਹਾਕਿਆਂ ਤੋਂ ਬਹੁਤ ਮਸ਼ਹੂਰ ਹਨ। ਮਹਾਨ ਤਿਉਹਾਰ ਛਠ ਨਾਲ ਸਬੰਧਤ ਉਨ੍ਹਾਂ ਦੇ ਗੀਤਾਂ ਦੀ ਗੂੰਜ ਸਦਾ ਬਣੀ ਰਹੇਗੀ।”

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSharda Sinhasingertop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

by Ranjit Singh
September 1, 2026
0

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ? ਚੰਡੀਗੜ੍ਹ, 1 ਸਤੰਬਰ...

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

by Ranjit Singh
September 1, 2026
0

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ ਚੰਡੀਗੜ੍ਹ,...

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

by Ranjit Singh
September 1, 2026
0

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ - ਕਿਸਾਨਾਂ ਨੇ ਆਪਣੇ ਪੱਧਰ ’ਤੇ ਕੀਤੇ ਪੁਖ਼ਤਾ ਪ੍ਰਬੰਧ -...

Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

by Ranjit Singh
September 1, 2026
0

Punjab 'ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

by Ranjit Singh
September 1, 2026
0

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ? ਚੰਡੀਗੜ੍ਹ, 1 ਸਤੰਬਰ...

Most Popular

ਜੰਡਿਆਲਾ ਗੁਰੂ ਵਿਖੇ ਲੱਗੀਆਂ ‘ਤ੍ਰਿੰਜਣਾਂ ਦੀਆਂ ਰੌਣਕਾਂ’

by Jaspreet Kaur
1 month ago
0

ਜੰਡਿਆਲਾ ਗੁਰੂ ਵਿਖੇ ਲੱਗੀਆਂ 'ਤ੍ਰਿੰਜਣਾਂ ਦੀਆਂ ਰੌਣਕਾਂ' - ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਪਰਿਵਾਰ ਨੇ ਹਲਕਾ ਵਾਸੀਆਂ ਨਾਲ ਮਨਾਇਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 