• Latest
  • Trending
Jalandhar Accident: ਤੇਜ਼ ਰਫ਼ਤਾਰ ਕਾਰ ਨੇ ਔਰਤ ਨੂੰ ਕੁਚਲਿਆ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

9 hours ago
ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

10 hours ago
ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

11 hours ago
ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

12 hours ago
Hindi News
English News
Thursday, August 27, 2026
No Result
View All Result
29 °c
Chandigarh
32 ° Fri
33 ° Sat
33 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar Accident: ਤੇਜ਼ ਰਫ਼ਤਾਰ ਕਾਰ ਨੇ ਔਰਤ ਨੂੰ ਕੁਚਲਿਆ

November 6, 2024
in ਪੰਜਾਬ
Jalandhar Accident: ਤੇਜ਼ ਰਫ਼ਤਾਰ ਕਾਰ ਨੇ ਔਰਤ ਨੂੰ ਕੁਚਲਿਆ

Jalandhar Accident: ਤੇਜ਼ ਰਫ਼ਤਾਰ ਕਾਰ ਨੇ ਔਰਤ ਨੂੰ ਕੁਚਲਿਆ

  • ਸ਼੍ਰੀ ਦੇਵੀ ਤਾਲਾਬ ਮੰਦਰ ਸਾਹਮਣੇ ਮੱਥਾ ਟੇਕਣ ਬਾਅਦ ਵਾਪਰਿਆ ਹਾਦਸਾ

  • ਪੁਲੀਸ ਵੱਲੋਂ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ

ਜਲੰਧਰ, 6 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਦੇ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਸਾਹਮਣੇ ਤੇਜ਼ ਰਫਤਾਰ ਕਾਰ ਨੇ ਔਰਤ ਨੂੰ ਕੁਚਲ ਦਿੱਤਾ। (Jalandhar Accident) ਘਟਨਾ ਸਮੇਂ ਔਰਤ ਦਾ ਬੱਚਾ ਵੀ ਉਸ ਦੇ ਨਾਲ ਸੀ। ਜਿਸ ਦੀ ਜਾਨ ਬਚ ਗਈ। ਮ੍ਰਿਤਕ ਔਰਤ ਦੀ ਪਛਾਣ ਨੀਲਾਮਹਿਲ ਦੀ ਰਹਿਣ ਵਾਲੀ ਰੀਆ ਵਜੋਂ ਹੋਈ ਹੈ।

ਬੀਤੀ ਦੇਰ ਰਾਤ ਮੰਦਰ ਦੇ ਸਾਹਮਣੇ ਮੱਥਾ ਟੇਕ ਕੇ ਔਰਤ ਸੜਕ ਕਿਨਾਰੇ ਬੈਠੇ ਇਕ ਭਿਖਾਰੀ ਨੂੰ ਭੀਖ ਦੇਣ ਲਈ ਸੜਕ ਪਾਰ ਕਰ ਰਹੀ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਕਾਰ ਚਾਲਕ ਔਰਤ ਨੂੰ ਟੱਕਰ ਮਾਰ ਦਿੰਦਾ ਹੈ। ਜਿਸ ਦੌਰਾਨ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ। ਮੰਗਲਵਾਰ ਦੇਰ ਰਾਤ ਦੀ ਇਹ ਸਾਰੀ ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ ਵਾਇਰਲ ਹੋ ਰਹੀ ਹੈ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJalandhar AccidentLatest News In PunjabiPUNJABpunjab newsPunjab news in PunjabiRoad accidenttop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

by Navjot
August 26, 2026
0

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

by Ankit
August 26, 2026
0

ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ 'ਚ ਪਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

by Ranjit Singh
4 days ago
0

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ - ਸੈਮੀਫਾਈਨਲ ਲਈ ਰਾਹ ਹੋਈ ਮੁਸ਼ਕਿਲ ਨਵੀਂ ਦਿੱਲੀ, 22...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 