• Latest
  • Trending
Vigilance Bureau ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

2 years ago
ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਨਵੇਂ PM ਐਂਡੀ ਬਰਨਹੈਮ ਨਾਲ ਫ਼ੋਨ ‘ਤੇ ਕੀਤੀ ਗੱਲਬਾਤ

6 seconds ago
ਮਾਣਕ ਮਾਜਰਾ ਤੇ ਭਾਗੋ ਮਾਜਰਾ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਨੂੰ ਭਰਵਾਂ ਹੁੰਗਾਰਾ

16 minutes ago
ਆਪ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਦੇ ਹਿੱਤਾਂ ਲਈ ਇਤਿਹਾਸਕ ਫੈਸਲੇ ਲਏ ਗਏ : ਐਮ ਐਲ ਏ ਕੁਲਵੰਤ ਸਿੰਘ

20 minutes ago
ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ‘ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ

30 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

53 minutes ago
ਹਰਿਦੁਆਰ ‘ਚ ਨਹਿਰ ‘ਚ ਡੁੱਬਣ ਨਾਲ ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਮੌਤ

57 minutes ago
AAP ਸਾਂਸਦ ਮਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

1 hour ago
IB ਅਫ਼ਸਰ ਅੰਕਿਤ ਸ਼ਰਮਾ ਕਤਲ ਕੇਸ ‘ਚ ਅਦਾਲਤ ਦਾ ਵੱਡਾ ਫੈਸਲਾ

2 hours ago
ਭੂਪੇਸ਼ ਬਘੇਲ ਨੇ ਫ਼ਤਿਹਗੜ੍ਹ ਸਾਹਿਬ ਤੋਂ ਕੀਤਾ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦਾ ਆਗਾਜ਼

3 hours ago
ਹਰਿਆਣਾ ‘ਚ ਵੱਡੀ ਲੁੱਟ! ਹਥਿਆਰਾਂ ਦੀ ਨੋਕ ‘ਤੇ ਵਪਾਰੀ ਤੋਂ ਲੁੱਟਿਆ 3 ਕਰੋੜ ਦਾ ਸੋਨਾ

4 hours ago
ICC ਨੇ ਕ੍ਰਿਕਟ ਵਰਲਡ ਕੱਪ 2027 ਦੇ ਵੈਨਿਊ ਦਾ ਕੀਤਾ ਐਲਾਨ, ਇਹਨਾਂ 12 ਸ਼ਹਿਰਾਂ ‘ਚ ਹੋਣਗੇ ਮੁਕਾਬਲੇ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Friday, July 31, 2026
No Result
View All Result
30 °c
Chandigarh
31 ° Sat
30 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Vigilance Bureau ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

November 7, 2024
in ਖਬਰਾਂ, ਪੰਜਾਬ
Vigilance Bureau ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Vigilance Bureau ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20,000 ਰਿਸ਼ਵਤ ਦੀ ਮੰਗ ਕਰਨ ਅਤੇ ਲੈਂਣ ਦੇ ਦੋਸ਼ ਹੇਠ ਰਿਸ਼ਵਤਖ਼ੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਹਰਸਿਮਰਨਜੀਤ ਸਿੰਘ, ਕਲਰਕ, ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਭਗੌੜਾ ਹੋ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਸੰਦੀਪ ਸਿੰਘ ਵਾਸੀ ਮੁਹੱਲਾ ਟਾਂਕ ਖੱਤਰੀਆਂ, ਤਰਨਤਾਰਨ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ 2024 ਦੌਰਾਨ ਦਿੱਤੀਆਂ ਗਈਆਂ ਵੀਡੀਓਗ੍ਰਾਫੀ ਸੇਵਾਵਾਂ ਦੇ ਬਿੱਲਾਂ ਨੂੰ ਕਲੀਅਰ ਕਰਨ ਲਈ 100,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਪਰ ਸੌਦਾ 50,000 ਰੁਪਏ ਵਿੱਚ ਮੁਕੱਰਰ ਹੋਇਆ । ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਨੇ 20,000 ਰੁਪਏ ਪਹਿਲੀ ਕਿਸ਼ਤ ਵਜੋਂ ਲਏ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 20,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/ 
Tags: Breaking news in PunjabiLatest News In PunjabiPUNJABpunjab newsPunjab news in Punjabitop headlines in PunjabiVigilance Bureau
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਨਵੇਂ PM ਐਂਡੀ ਬਰਨਹੈਮ ਨਾਲ ਫ਼ੋਨ ‘ਤੇ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਨਵੇਂ PM ਐਂਡੀ ਬਰਨਹੈਮ ਨਾਲ ਫ਼ੋਨ ‘ਤੇ ਕੀਤੀ ਗੱਲਬਾਤ

by Jaspreet Kaur
July 31, 2026
0

ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਨਵੇਂ PM ਐਂਡੀ ਬਰਨਹੈਮ ਨਾਲ ਫ਼ੋਨ 'ਤੇ ਕੀਤੀ ਗੱਲਬਾਤ - ਇਨ੍ਹਾਂ ਅਹਿਮ ਮੁੱਦਿਆਂ ਤੇ...

ਮਾਣਕ ਮਾਜਰਾ ਤੇ ਭਾਗੋ ਮਾਜਰਾ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਨੂੰ ਭਰਵਾਂ ਹੁੰਗਾਰਾ

ਮਾਣਕ ਮਾਜਰਾ ਤੇ ਭਾਗੋ ਮਾਜਰਾ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਨੂੰ ਭਰਵਾਂ ਹੁੰਗਾਰਾ

by Ankit
July 31, 2026
0

  ਮਾਣਕ ਮਾਜਰਾ ਤੇ ਭਾਗੋ ਮਾਜਰਾ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਨੂੰ ਭਰਵਾਂ ਹੁੰਗਾਰਾ...

ਆਪ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਦੇ ਹਿੱਤਾਂ ਲਈ ਇਤਿਹਾਸਕ ਫੈਸਲੇ ਲਏ ਗਏ : ਐਮ ਐਲ ਏ ਕੁਲਵੰਤ ਸਿੰਘ

ਆਪ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਦੇ ਹਿੱਤਾਂ ਲਈ ਇਤਿਹਾਸਕ ਫੈਸਲੇ ਲਏ ਗਏ : ਐਮ ਐਲ ਏ ਕੁਲਵੰਤ ਸਿੰਘ

by Ankit
July 31, 2026
0

ਆਪ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਦੇ ਹਿੱਤਾਂ ਲਈ ਇਤਿਹਾਸਕ ਫੈਸਲੇ ਲਏ ਗਏ : ਐਮ ਐਲ ਏ ਕੁਲਵੰਤ ਸਿੰਘ ਨਰਾਜ਼ ਧਿਰਾਂ...

ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ‘ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ

ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ‘ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ

by Ankit
July 31, 2026
0

  ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ — ਗ੍ਰਿਫ਼ਤਾਰ ਕੀਤੇ ਗਏ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਨਵੇਂ PM ਐਂਡੀ ਬਰਨਹੈਮ ਨਾਲ ਫ਼ੋਨ ‘ਤੇ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਨਵੇਂ PM ਐਂਡੀ ਬਰਨਹੈਮ ਨਾਲ ਫ਼ੋਨ ‘ਤੇ ਕੀਤੀ ਗੱਲਬਾਤ

by Jaspreet Kaur
July 31, 2026
0

ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਨਵੇਂ PM ਐਂਡੀ ਬਰਨਹੈਮ ਨਾਲ ਫ਼ੋਨ 'ਤੇ ਕੀਤੀ ਗੱਲਬਾਤ - ਇਨ੍ਹਾਂ ਅਹਿਮ ਮੁੱਦਿਆਂ ਤੇ...

Most Popular

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

by Jaspreet Kaur
2 weeks ago
0

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ ਚੰਡੀਗੜ੍ਹ, 18...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 