• Latest
  • Trending
Drone banned: ਵਿਆਹ ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ ‘ਤੇ ਪਾਬੰਦੀ

2 years ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

5 minutes ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

23 minutes ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

3 hours ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

4 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Drone banned: ਵਿਆਹ ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ ‘ਤੇ ਪਾਬੰਦੀ

November 8, 2024
in ਪੰਜਾਬ
Drone banned: ਵਿਆਹ ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ ‘ਤੇ ਪਾਬੰਦੀ

Drone banned :ਵਿਆਹ ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ ‘ਤੇ ਪਾਬੰਦੀ
– ਹੁਕਮ 26 ਦਸੰਬਰ 2024 ਤੱਕ ਲਾਗੂ ਰਹਿਣਗੇ

ਫਰੀਦਕੋਟ 8 ਨਵੰਬਰ (ਵਿਸ਼ਵ ਵਾਰਤਾ ) : ਜਿਲਾ ਮੈਜਿਸਟ੍ਰੇਟ ਫਰੀਦਕੋਟ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਅਬਜੈਕਟ ਦੀ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ।
ਉਨਾਂ ਦੱਸਿਆ ਕਿ ਪਿਛਲੇ ਦਿਨੀਂ ਜਿਲ੍ਹਾਂ ਤਰਨਤਾਰਨ ਵਿੱਚ ਡਰੋਨ ਦੀ ਮਦਦ ਨਾਲ ਹਥਿਆਰਾਂ ਦੀ ਸਮਗਲਿੰਗ ਕਰਨ ਦੀ ਕੋਸ਼ਿਸ ਕੀਤੀ ਗਈ ਸੀ । ਇਸ ਲਈ ਉਨਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਡਰੋਨ ਦੀ ਮਦਦ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕੀਤਾ ਜਾ ਸਕਦਾ ਹੈ। ਇਸ ਲਈ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਸਤੇ ਡਰੋਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਵਿਆਹ ਸ਼ਾਦੀ ਅਤੇ ਹੋਰ ਧਾਰਮਿਕ ਸਭਿਆਚਾਰਕ ਪ੍ਰੋਗਰਾਮਾਂ ਲਈ ਡਰੋਨ ਦਾ ਇਸੇਤਮਾਲ ਕੀਤਾ ਜਾਣਾ ਹੈ ਤਾਂ ਡਰੋਨ ਦਾ ਇਸਤਮਾਲ ਕਰਨ ਲਈ ਦਫਤਰ ਡਿਪਟੀ ਕਮਿਸ਼ਨਰ ਪਾਸੋਂ ਅਗਾਉਂ ਪ੍ਰਵਾਨਗੀ ਲਈ ਜਾਵੇਗੀ। ਉਨਾਂ ਕਿਹਾ ਕਿ ਦਫਤਰ ਦੀ ਬਿਨਾ ਪ੍ਰਵਾਨਗੀ ਤੇ ਡਰੋਨ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਮਿਤੀ 26 ਦਸੰਬਰ 2024 ਤੱਕ ਲਾਗੂ ਰਹਿਣਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/
Tags: Breaking news in PunjabiDrone bannedLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Jaspreet Kaur
November 10, 2026
0

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ) - ਪੰਜਾਬ...

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

by Jaspreet Kaur
November 10, 2026
0

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਗੁਰਦਾਸਪੁਰ 10 ਨਵੰਬਰ 2026 (ਵਿਸ਼ਵ...

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
November 10, 2026
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Jaspreet Kaur
November 10, 2026
0

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ) - ਪੰਜਾਬ...

Most Popular

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ

by Navjot
4 weeks ago
0

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ   ਚੰਡੀਗੜ੍ਹ, 13ਅਕਤੂਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 