• Latest
  • Trending
Breaking News : ਜਸਵੀਰ ਸਿੰਘ ਗੜ੍ਹੀ ਸੂਬਾ ਪ੍ਰਧਾਨ ਨੂੰ ਪਾਰਟੀ ਚੋਂ ਬਰਖਾਸਤ ਕਰਨ ਤੇ ਜਿਲ੍ਹਾ ਬਾਡੀ ਮੁਕਤਸਰ ਦੇ ਸਾਰੇ ਅਹੁਦੇਦਾਰਾਂ ਵਲੋਂ ਅਸਤੀਫੇ

2 years ago
Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

32 minutes ago
Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

47 minutes ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

57 minutes ago
Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

1 hour ago
International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

2 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

Punjab ‘ਚ ਅੱਜ ਤੋਂ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ: ਬਿਜਲੀ ਮੰਤਰੀ

4 hours ago
Punjab: ਅੱਜ ਜਲੰਧਰ ‘ਚ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਜਾਣੋ ਵਜ੍ਹਾ

Hindi News
English News
Tuesday, September 15, 2026
No Result
View All Result
31 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਜਸਵੀਰ ਸਿੰਘ ਗੜ੍ਹੀ ਸੂਬਾ ਪ੍ਰਧਾਨ ਨੂੰ ਪਾਰਟੀ ਚੋਂ ਬਰਖਾਸਤ ਕਰਨ ਤੇ ਜਿਲ੍ਹਾ ਬਾਡੀ ਮੁਕਤਸਰ ਦੇ ਸਾਰੇ ਅਹੁਦੇਦਾਰਾਂ ਵਲੋਂ ਅਸਤੀਫੇ

November 10, 2024
in ਖਬਰਾਂ, ਪੰਜਾਬ
Breaking News : ਜਸਵੀਰ ਸਿੰਘ ਗੜ੍ਹੀ ਸੂਬਾ ਪ੍ਰਧਾਨ ਨੂੰ ਪਾਰਟੀ ਚੋਂ ਬਰਖਾਸਤ ਕਰਨ ਤੇ ਜਿਲ੍ਹਾ ਬਾਡੀ ਮੁਕਤਸਰ ਦੇ ਸਾਰੇ ਅਹੁਦੇਦਾਰਾਂ ਵਲੋਂ ਅਸਤੀਫੇ

Breaking News : ਜਸਵੀਰ ਸਿੰਘ ਗੜ੍ਹੀ ਸੂਬਾ ਪ੍ਰਧਾਨ ਨੂੰ ਪਾਰਟੀ ਚੋਂ ਬਰਖਾਸਤ ਕਰਨ ਤੇ ਜਿਲ੍ਹਾ ਬਾਡੀ ਮੁਕਤਸਰ ਦੇ ਸਾਰੇ ਅਹੁਦੇਦਾਰਾਂ ਵਲੋਂ ਅਸਤੀਫੇ

ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ):- ਅੱਜ ਮਿਤੀ 10- ਨਵੰਬਰ -2024 ਨੂੰ ਬਹੁਜਨ ਸਮਾਜ ਪਾਰਟੀ ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਜਿਲਾ ਦਫ਼ਤਰ ਵਿਖੇ ਜਿਲ੍ਹਾਂ ਪ੍ਰਧਾਨ ਮੰਦਰ ਸਿੰਘ ਸਰਾਏਨਾਗਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਅਤੇ ਤਰਸੇਮ ਸਿੰਘ ਲੱਖੇਵਾਲੀ ਮਹਿਮਾਨ ਵਜੋਂ ਹਾਜਰ ਹੋਏ।

ਮੀਟਿੰਗ ਵਿੱਚ ਮਤਾ ਪੇਸ਼ ਕੀਤਾ ਗਿਆ ਕਿ ਬਹੁਜਨ ਸਮਾਜ ਪਾਰਟੀ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਵਲੋਂ ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਦੇ ਬਰਖਾਸਤ ਕਰਨ ਦੇ ਰੋਸ ਵਜੋਂ ਸਮੂਹ ਅਹੁਦੇਦਾਰਾਂ ਵੱਲੋਂ ਅਸਤੀਫੇ ਦਿੱਤੇ ਗਏ ਹਨ ਅਤੇ ਪਾਰਟੀ ਨੂੰ ਫੈਂਸਲਾ ਕਰਨ ਲਈ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀ ਜਿਲਾ ਬਾਡੀ ਦੇ ਅਹੁਦੇਦਾਰ ਅਤੇ ਵਿਧਾਨ ਸਭਾ ਦੇ ਅਹੁਦੇਦਾਰ ਆਪਣੇ ਆਪਣੇ ਸੰਬੰਧਿਤ ਅਹੁਦਿਆਂ ਤੋਂ ਗੁੱਸੇ ਵੱਜੋ ਅਸਤੀਫਾ ਦਿੰਦੇ ਹਨ ਅਤੇ ਮੁੜ ਵਿਚਾਰ ਕੀਤੇ ਜਾਣ ਤੋਂ ਪਹਿਲਾਂ ਅਹੁਦੇਦਾਰ ਪਾਰਟੀ ਵਿੱਚ ਕੋਈ ਕੰਮ ਨਹੀਂ ਕਰਨਗੇ ਅਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ।
ਸਾਰੇ ਅਹੁਦੇਦਾਰਾਂ ਵਿੱਚ –
ਮੰਦਰ ਸਿੰਘ ਸਰਾਏਨਾਗਾ(ਜਿਲਾ ਪ੍ਰਧਾਨ)
ਤਰਸੇਮ ਸਿੰਘ ਲੱਖੇਵਾਲੀ(ਜਿਲਾ ਇੰਚਾਰਜ)
ਪਰਮਜੀਤ ਸਿੰਘ ਪੰਮਾ(ਜਿਲਾ ਸਕੱਤਰ)
ਠਾਣੇਦਾਰ ਜਗਰਾਜ ਸਿੰਘ(ਜਿਲਾ ਸਕੱਤਰ)
ਗੁਰਦਾਸ ਮਰਾੜ (ਜਿਲਾ ਇੰਚਾਰਜ) ਗੁਰਬਖਸ਼ ਸਿੰਘ(ਜਿਲਾ ਖਜਾਨਚੀ) ਮਾਸਟਰ ਸੁਖਦੇਵ ਸਿੰਘ(ਜਿਲਾ ਕੋਆਰਡੀਨੇਟਰ ਬਾਮਸੇਫ)
ਬਲਦੇਵ ਕੁਮਾਰ (ਹਲਕਾ ਪ੍ਰਧਾਨ ਮੁਕਤਸਰ) ਦੁਰਗਾਦਾਸ ਹਲਕਾ (ਮੀਤ ਪ੍ਰਧਾਨ ਮੁਕਤਸਰ) ਸਰੂਪ ਚੰਦ (ਹਲਕਾ ਇੰਚਾਰਜ ਮੁਕਤਸਰ ਵਿਧਾਨ ਸਭਾ) ਹੇਮ ਚੰਦ (ਹਲਕਾ ਇੰਚਾਰਜ) ਸਵਰਨਜੀਤ ਸਿੰਘ(ਹਲਕਾ ਆਰਗਾਨਾਈਜ਼ਿੰਗ ਸੋਸਾਇਟੀ) ਗੁਰਦੀਪ ਸਿੰਘ (ਹਲਕਾ ਕੈਸ਼ੀਅਰ) ਬਲਵੰਤ ਸਿੰਘ (ਸੀਨਿਅਰ ਵਰਕਰ) ਦਵਿੰਦਰ ਸਿੰਘ ਦੀਪ ਗੋਰਿਆ(ਸੋਸ਼ਲ ਮੀਡੀਆ) ਆਦਿ ਹਾਜ਼ਿਰ ਸਨ।

Tags: BREAKING NEWSBreaking news in PunjabiLatest Punjab newsLatest Punjab News in englishpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

by Ranjit Singh
September 15, 2026
0

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਆਮ...

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

by Ranjit Singh
September 15, 2026
0

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ...

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

by Ranjit Singh
September 15, 2026
0

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਦੂਜਾ ਟੀ-20 ਮੈਚ...

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 15, 2026
0

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਆਇਆ ਨਗਰ ਇਲਾਕੇ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

by Ranjit Singh
September 15, 2026
0

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਆਮ...

Most Popular

ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

by Ankit
1 month ago
0

ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ ਸੁਤੰਤਰਤਾ ਦਿਵਸ ਮੌਕੇ 'ਤੇ ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 