• Latest
  • Trending
ਕੀ ਭਾਜਪਾ ‘ਚ ਸ਼ਾਮਲ ਹੋਣਗੇ Navjot Singh Sidhu? ਵੱਡਾ ਬਿਆਨ ਆਇਆ ਸਾਹਮਣੇ

ਕੀ ਭਾਜਪਾ ‘ਚ ਸ਼ਾਮਲ ਹੋਣਗੇ Navjot Singh Sidhu? ਵੱਡਾ ਬਿਆਨ ਆਇਆ ਸਾਹਮਣੇ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ

Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ

2 hours ago
ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ ‘ਚ ਬਦਲਾਅ

ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ ‘ਚ ਬਦਲਾਅ

2 hours ago
ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

3 hours ago
CWG 2026 ਵਿੱਚ ਪੈਰਾ ਐਥਲੈਟਿਕਸ ‘ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ ‘ਚ ਸੋਮਨ ਨੂੰ ਮਿਲਿਆ GOLD

CWG 2026 ਵਿੱਚ ਪੈਰਾ ਐਥਲੈਟਿਕਸ ‘ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ ‘ਚ ਸੋਮਨ ਨੂੰ ਮਿਲਿਆ GOLD

3 hours ago
ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

4 hours ago
ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

4 hours ago
‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

4 hours ago
ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

4 hours ago
ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪੇਪਰ ਲੀਕ ਰੋਕੂ ਕਾਨੂੰਨ ਵਿੱਚ ਬਦਲਾਅ ਲਈ ਰਾਸ਼ਟਰਪਤੀ ਦੀ ਮਨਜ਼ੂਰੀ

ਪੇਪਰ ਲੀਕ ਰੋਕੂ ਕਾਨੂੰਨ ਵਿੱਚ ਬਦਲਾਅ ਲਈ ਰਾਸ਼ਟਰਪਤੀ ਦੀ ਮਨਜ਼ੂਰੀ

4 hours ago
Hindi News
English News
Saturday, August 1, 2026
No Result
View All Result
29 °c
Chandigarh
31 ° Sun
30 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੀ ਭਾਜਪਾ ‘ਚ ਸ਼ਾਮਲ ਹੋਣਗੇ Navjot Singh Sidhu? ਵੱਡਾ ਬਿਆਨ ਆਇਆ ਸਾਹਮਣੇ

November 11, 2024
in ਖਬਰਾਂ
ਕੀ ਭਾਜਪਾ ‘ਚ ਸ਼ਾਮਲ ਹੋਣਗੇ Navjot Singh Sidhu? ਵੱਡਾ ਬਿਆਨ ਆਇਆ ਸਾਹਮਣੇ

ਕੀ ਭਾਜਪਾ ‘ਚ ਸ਼ਾਮਲ ਹੋਣਗੇ Navjot Singh Sidhu? ਵੱਡਾ ਬਿਆਨ ਆਇਆ ਸਾਹਮਣੇ

ਅੰਮ੍ਰਿਤਸਰ, 11 ਨਵੰਬਰ (ਵਿਸ਼ਵ ਵਾਰਤਾ): ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਪਤਨੀ ਡਾ.ਨਵਜੋਤ ਕੌਰ ਸਿੱਧੂ ਅਤੇ ਬੇਟੀ ਰਾਬੀਆ ਨੇ ਅੰਮ੍ਰਿਤਸਰ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਤੋਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਨਵਜੋਤ ਸਿੰਘ ਸਿੱਧੂ ਭਾਜਪਾ ‘ਚ ਵਾਪਸੀ ਕਰ ਸਕਦੇ ਹਨ। ਪਰ ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ।
ਨਵਜੋਤ ਸਿੰਘ ਸਿੱਧੂ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਉਹ ਕਿਸੇ ਹੋਰ ਪਾਰਟੀ ਵਿੱਚ ਨਹੀਂ ਜਾਣਗੇ। ਅੱਜ ਵੀ ਉਹ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਸਮਰਪਿਤ ਹਨ।
ਉਨਾਂ ਕਿਹਾ ਕਿ “ਸਿਆਸਤ ਵਿਚ ਹਾਈ ਕਮਾਨ ਦੇ ਹੁਕਮ ਅਨੁਸਾਰ ਚੱਲਣਾ ਹੁੰਦਾ ਹੈ ਤੇ ਜੇ ਮੈਂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੂੰ ਜ਼ੁਬਾਨ ਦਿੱਤੀ ਹੈ ਤਾਂ ਮੈਂ ਉਸ ‘ਤੇ ਕਾਇਮ ਹਾਂ।” ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਸੱਚਾਈ ਤੇ ਇਮਾਨਦਾਰੀ ਦੇ ਰਾਹ ਨੂੰ ਨਹੀਂ ਛੱਡਿਆ। ਬੜੇ ਲੋਕ ਮੁੱਖ ਮੰਤਰੀ ਬਣਨ ਨੂੰ ਫ਼ਿਰਦੇ ਸੀ, ਪਰ ਅੱਜ ਉਨ੍ਹਾਂ ਦਾ ਨਾਂ ਵੀ ਖ਼ਤਮ ਹੋ ਗਿਆ। ਮੈਂ ਅੱਜ ਵੀ ਕਿਤੇ ਵੀ ਜਾ ਕੇ ਖੜਾ ਤਾਂ ਲੋਕ ਮੇਰੀ ਬਹੁਤ ਇੱਜ਼ਤ ਕਰਦੇ ਹਨ।”

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: BjpBreaking news in PunjabiLatest News In PunjabiNavjot Singh SidhuPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,1 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ

Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ

by Jaspreet Kaur
August 1, 2026
0

Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ ਨਵੀ ਦਿੱਲੀ, 1 ਅਗਸਤ 2026 (ਵਿਸ਼ਵ ਵਾਰਤਾ): ਭਾਰਤ...

ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ ‘ਚ ਬਦਲਾਅ

ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ ‘ਚ ਬਦਲਾਅ

by Jaspreet Kaur
August 1, 2026
0

ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ 'ਚ ਬਦਲਾਅ ਇਸ ਖਿਡਾਰੀ ਨੂੰ ਮਿਲਿਆ ਮੌਕਾ ਨਵੀ ਦਿੱਲੀ, 1 ਅਗਸਤ 2026 (ਵਿਸ਼ਵ...

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

by Jaspreet Kaur
August 1, 2026
0

ਲੁਧਿਆਣਾ 'ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਨਵੀ ਦਿੱਲੀ, 1 ਅਗਸਤ (ਵਿਸ਼ਵ ਵਾਰਤਾ): ਸਫਾਈ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਚੱਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,1 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

by Ranjit Singh
4 weeks ago
0

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ 'ਤੇ ਹਾਈਕੋਰਟ ਵਿੱਚ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਮਨੀ ਲਾਂਡਰਿੰਗ ਮਾਮਲੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 