• Latest
  • Trending
Big Breaking ਇੰਡੀਅਨ ਆਇਲ ਰਿਫਾਇਨਰੀ ‘ਚ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ

2 years ago
Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

4 minutes ago
IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

25 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

57 minutes ago
Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ

1 hour ago
Nepal Flood: ਮੌਤਾਂ ਦੀ ਗਿਣਤੀ 675 ਤੋਂ ਪਾਰ, 2400 ਦੇ ਕਰੀਬ ਲੋਕ ਅਜੇ ਵੀ ਲਾਪਤਾ

NEET-PG 2026: ਅੱਜ 2.70 ਲੱਖ ਦੇ ਕਰੀਬ ਉਮੀਦਵਾਰ ਦੇਣਗੇ ਪ੍ਰੀਖਿਆ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਚੈੱਕ ਕਰੋ ਇਹ ਜ਼ਰੂਰੀ ਚੀਜ਼ਾਂ

Haryana: ‘ਦ ਗ੍ਰੇਟ ਖਲੀ’ ਦੀ ਗੱਡੀ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

13 hours ago
Hindi News
English News
Sunday, August 30, 2026
No Result
View All Result
30 °c
Chandigarh
31 ° Mon
30 ° Tue
29 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking ਇੰਡੀਅਨ ਆਇਲ ਰਿਫਾਇਨਰੀ ‘ਚ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ

November 11, 2024
in ਖਬਰਾਂ
Big Breaking ਇੰਡੀਅਨ ਆਇਲ ਰਿਫਾਇਨਰੀ ‘ਚ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ

Big Breaking ਇੰਡੀਅਨ ਆਇਲ ਰਿਫਾਇਨਰੀ ‘ਚ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ

ਗੁਜਰਾਤ,11 ਨਵੰਬਰ (ਵਿਸ਼ਵ ਵਾਰਤਾ): ਵਡੋਦਰਾ ਦੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਰਿਫਾਇਨਰੀ ‘ਚ ਵੱਡਾ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਧਮਾਕੇ ਤੋਂ ਬਾਅਦ ਰਿਫਾਇਨਰੀ ‘ਚ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਹਾਦਸੇ ‘ਚ ਦੋ ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।
ਫਾਇਰ ਬ੍ਰਿਗੇਡ ਅਤੇ ਪੁਲਸ ਦੀਆਂ ਟੀਮਾਂ ਦੇ ਨਾਲ-ਨਾਲ ਕਈ ਐਂਬੂਲੈਂਸਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ। ਸ਼ੁਰੂਆਤੀ ਜਾਣਕਾਰੀ ਮੁਤਾਬਕ 1000 ਕਿਲੋਲੀਟਰ ਦੇ ਬੈਂਜੀਨ ਟੈਂਕ ‘ਚ ਜ਼ਬਰਦਸਤ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਅੱਗ ਕਿਵੇਂ ਲੱਗੀ? ਅਜੇ ਤੱਕ ਇਹ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਸਬੰਧੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/ 

Tags: BIG BREAKINGblastBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

by Ranjit Singh
August 30, 2026
0

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਕ੍ਰਿਕਟ...

IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

by Ranjit Singh
August 30, 2026
0

IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ - ਉੱਤਰਾਖੰਡ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 30, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 30...

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ

by Ranjit Singh
August 30, 2026
0

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ - ਲੁਧਿਆਣਾ ਸਭ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

by Ranjit Singh
August 30, 2026
0

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਕ੍ਰਿਕਟ...

Most Popular

Commonwealth Games: ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Commonwealth Games: ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ

by Ranjit Singh
4 weeks ago
0

Commonwealth Games: ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ - ਯਸ਼ਵੀਰ ਨੇ ਜਿੱਤਿਆ ਕਾਂਸੀ ਦਾ ਤਗਮਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 