<img class="alignnone size-full wp-image-23754" src="http://wishavwarta.in/wp-content/uploads/2018/05/heroin.jpg" alt="" width="250" height="200" /> ਅੰਮ੍ਰਿਤਸਰ, 8 ਅਕਤੂਬਰ : ਅੰਮ੍ਰਿਤਸਰ ਵਿਚ ਪੁਲਿਸ ਨੇ ਅੱਜ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਇਸ ਹੈਰੋਇਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 20 ਕਰੋੜ ਰੁਪਏ ਦੱਸੀ ਜਾ ਰਹੀ ਹੈ।