• Latest
  • Trending
ਲੋਕ ਨਿਰਮਾਣ ਮੰਤਰੀ ਵੱਲੋਂ ਪੰਜਾਬ ਰੋਡਜ ਜੀ.ਆਈ.ਐਸ. ਪੋਰਟਲ ਅਤੇ ਪੰਜਾਬ ਸੜਕ ਸੇਵਾ ਮੋਬਾਇਲ ਐਪ ਲਾਂਚ

ਲੋਕ ਨਿਰਮਾਣ ਮੰਤਰੀ ਵੱਲੋਂ ਪੰਜਾਬ ਰੋਡਜ ਜੀ.ਆਈ.ਐਸ. ਪੋਰਟਲ ਅਤੇ ਪੰਜਾਬ ਸੜਕ ਸੇਵਾ ਮੋਬਾਇਲ ਐਪ ਲਾਂਚ

8 years ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

52 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

57 minutes ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

1 hour ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

2 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

3 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

4 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

5 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

5 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

6 hours ago
Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਨਿਰਮਾਣ ਮੰਤਰੀ ਵੱਲੋਂ ਪੰਜਾਬ ਰੋਡਜ ਜੀ.ਆਈ.ਐਸ. ਪੋਰਟਲ ਅਤੇ ਪੰਜਾਬ ਸੜਕ ਸੇਵਾ ਮੋਬਾਇਲ ਐਪ ਲਾਂਚ

October 8, 2018
in ਪੰਜਾਬ
ਲੋਕ ਨਿਰਮਾਣ ਮੰਤਰੀ ਵੱਲੋਂ ਪੰਜਾਬ ਰੋਡਜ ਜੀ.ਆਈ.ਐਸ. ਪੋਰਟਲ ਅਤੇ ਪੰਜਾਬ ਸੜਕ ਸੇਵਾ ਮੋਬਾਇਲ ਐਪ ਲਾਂਚ

* ਮੋਬਾਇਲ ਟੈਸਟਿੰਗ ਵੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਚੰਡੀਗੜ, 8 ਅਕਤੂਬਰ (ਵਿਸ਼ਵ ਵਾਰਤਾ) : ਲੋਕ ਨਿਰਮਾਣ ਵਿਭਾਗ ਦੀ ਕਾਰਜਪ੍ਰਣਾਲੀ ਵਿਚ ਪਾਰਦਰਸ਼ਤਾ, ਜੁਆਬਦੇਹੀ  ਲਿਆਉਣ ਅਤੇ ਸੂਚਨਾ ਤਕਨਾਲੋਜੀ ਰਾਹੀ ਸਮਰੱਥਾ ਵਧਾਉਣ ਦੇ ਮਕਸਦ ਨਾਲ ਕੈਬਨਿਟ ਮੰਤਰੀ ਸ਼੍ਰੀ ਵਿਜੇਇੰਦਰ ਸਿੰਗਲਾ ਵਲੋਂ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਸਟ੍ਰੇਸ਼ਨ (ਮੈਗਸੀਪਾ) ਵਿਖੇ ਪੰਜਾਬ ਰੋਡਜ ਜੀ.ਆਈ.ਐਸ. ਪੋਰਟਲ ਅਤੇ ਪੰਜਾਬ ਸੜਕ ਸੇਵਾ ਮੋਬਾਇਲ ਐਪ ਲਾਂਚ ਕੀਤਾ ਗਿਆ। ਇਸ ਮੌਕੇ ਉਨ•ਾ ਵਿਭਾਗ ਦੇ ਕੁਆਲਟੀ ਕੰਟਰੋਲ ਵਿੰਗ ਵਿੱਚ ਸ਼ਾਮਲ ਕੀਤੀ ਗਈ ਮੋਬਾਇਲ ਟੈਸਟਿੰਗ ਵੈਨ ਨੂੰ ਵੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਐਨ.ਆਈ.ਸੀ. ਦੀ ਤਕਨੀਕੀ ਮਦਦ ਨਾਲ ਪੰਜਾਬ ਦੀਆਂ ਸਾਰੀਆ ਸੜਕਾਂ ਦਾ ਜੀ.ਆਈ.ਐਸ ਪੋਰਟਲ ਬਣਾਇਆ ਹੈ। ਇਸ ਰਾਹੀ ਸੜਕ ਸਬੰਧੀ ਪੂਰੀ ਜਾਣਕਾਰੀ ਹਾਂਸਲ ਕੀਤੀ ਜਾ ਸਕਦੀ ਹੈ ਜਿਵੇ ਕਿ ਸੜਕ ਕੌਮੀ ਮਾਰਗ ਹੈ ਜਾਂ ਰਾਜ ਮਾਰਗ,ਲਿੰਕ ਮਾਰਗ, ਜ਼ਿਲ•ਾ ਮਾਰਗ ਹੈ ਜਾਂ ਮੰਡੀ ਬੋਰਡ ਦੀ ਸੜਕ ਹੈ। ਇਸ ਤੋਂ ਇਲਾਵਾ ਸੜਕ ਸਬੰਧੀ ਸਮੁਚੀ ਜਾਣਕਾਰੀ ਜਿਵੇ ਕਿ ਸੜਕ ਦੀ ਲੰਬਾਈ ਕਿੰਨੀ ਹੈ, ਚੋੜਾਈ ਕਿੰਨੀ ਹੈ, ਸੜਕ ਦੀ ਮੋਟਾਈ, ਬਨਾਉਣ ਦਾ ਸਾਲ, ਕਿੰਨੀ ਰਾਸ਼ੀ ਖਰਚ ਹੋਈ ਅਤੇ ਅਖੀਰਲੀ ਵਾਰ ਕਦੋਂ ਸੜਕ ਦੀ ਮੁਰੰਮਤ ਹੋਈ ਬਾਰੇ ਪੂਰੀ ਜਾਣਕਾਰੀ ਹੋਵੇਗੀ।
ਉਨ•ਾ ਕਿਹਾ ਕਿ ਇਸ ਪੋਰਟਲ ਰਾਹੀ ਵਿਭਾਗ ਦੇ ਕੰਮ ਕਾਰ ਵਿੱਚ ਤੇਜੀ ਆਵੇਗੀ ਕਿਉਕਿ ਵਿਭਾਗ ਕੋਲ ਹਰੇਕ ਸੜਕ ਸਬੰਧੀ ਡਿਜੀਟਲ ਡਾਟਾ ਉਪਲੰਬਧ ਹੋਵੇਗਾ ਜਿਸ ਨਾਲ ਸੜਕ ਦੀ ਮੁਰੰਮਤ ਜਾਂ ਨਵੀਂ ਬਨਾਉਣ ਸਬੰਧੀ ਯੋਜਨਾ ਉਲੀਕਣ ਅਤੇ ਉਸ ਨੂੰ ਲਾਗੂ ਕਰਨ ਵਿੱਚ ਬਹੁਤ ਅਸਾਨੀ ਹੋਵੇਗੀ।ਪੰਜਾਬ ਮੰਡੀ ਬੋਰਡ ਵੀ ਇਸ ਨਵੀਨਤਮ ਤਕਨਾਲੋਜੀ ਦਾ ਭਾਗ ਬਣ ਗਿਆ ਹੈ ਅਤੇ ਰਾਜ ਵਿੱਚ ਸਥਿਤ ਸਮੂੰਹ ਮੰਡੀਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸੇ ਤਰ•ਾ ਅਸੀਂ ਬਾਕੀ ਵਿਭਾਗਾਂ ਤੋਂ ਵੀ ਆਸ ਕਰ ਰਹੇ ਹਾਂ ਕਿ ਉਹ ਆਪਣੇ ਵਿਭਾਗਾਂ ਨਾਲ ਸਬੰਧਤ ਜਾਣਕਾਰੀ ਇਸ ਪੋਰਟਲ ਉਤੇ ਅਪਲੋਡ ਕਰਨ ਜਿਵੇ ਕਿ ਸਕੂਲ਼ਾਂ ਹਸਪਤਾਲ ਆਦਿ ਤਾਂ ਜੋ ਇਹ ਪੰਜਾਬ ਰੋਡਜ ਜੀ.ਆਈ.ਐਸ. ਪੋਰਟਲ ਤੋਂ ਬਦਲ ਕੇ ਪੰਜਾਬ ਸਟੇਟ ਜੀ.ਆਈ.ਐਸ. ਪੋਰਟਲ ਬਣ ਸਕੇ।
ਸ਼੍ਰੀ ਸਿੰਗਲਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੋਰਟਲ ਦੇ ਨਾਲ ਪੰਜਾਬ ਸੜਕ ਸੇਵਾ (ਪੀ.ਐਸ.ਐਸ.) ਮੋਬਾਇਲ ਐਪ ਨੂੰ ਵੀ ਜੋੜਿਆ ਗਿਆ ਹੈ। ਇਹ ਐਪ ਐਂਡਰਾਇਡ ਅਧਾਰਤ ਹੈ ਜੋ ਕਿ ਪਲੇਸਟੋਰ ਉਤੇ ਉਪਲਬੰਧ ਹੈ।ਇਹ ਐਪ ਲੋਕਾਂ ਦੀ ਸ਼ਿਕਾਇਤ ਦੇ ਨਿਵਾਰਣ ਲਈ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਹੈ।ਇਸ ਐਪ ਨੂੰ ਕੋਈ ਵੀ ਵਿਅਕਤੀ ਆਪਣੇ ਮੋਬਾਇਲ ਫੋਨ ‘ਤੇ ਡਾਊਨਲੋਡ ਕਰ ਸਕਦਾ ਹੈ ਲੋਗਇਨ ਕਰਨ ਤੋਂ ਬਾਅਦ ਜਿਸ ਥਾਂ ਉਤੇ ਵੀ ਸੜਕ ਨੂੰ ਮੁਰੰਮਤ ਦੀ ਲੋੜ ਹੈ ਉਸ ਦੀ ਫੋਟੋ, ਜੋ ਕਿ ਜੀ.ਪੀ.ਐਸ ਆਨ ਕਰਕੇ ਖਿੱਚੀ ਜਾ ਸਕੇਗੀ, ਨੂੰ ਐਪ ਤੇ ਅਪਲੋਡ ਕਰ ਸਕਦੇ ਹਨ। ਅਪਲੋਡ ਫੋਟੋ ਜੋ ਕਿ ਸਬੰਧਤ ਜਗ•ਾ ਦੀ ਸਹੀ ਨਿਸ਼ਾਨਦੇਹੀ ਕਰਦੀ ਹੋਵੇਗੀ ਸਬੰਧਤ ਅਧਿਕਾਰੀ ਕੋਲ ਲੋੜੀਂਦੇ ਕਾਰਵਾਈ ਹਿੱਤ ਚਲੀ ਜਾਵੇਗੀ।
ਸ਼੍ਰੀ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਰਰਦਰਸ਼ੀ ਅਤੇ ਪ੍ਰਭਾਵੀ ਕਾਰਜ ਪ੍ਰਣਾਲੀ ਵਿੱਚ ਵਿਸ਼ਵਾਸ਼ ਰੱਖਦੀ ਹੈ ਅਤੇ ਲੋਕ ਨਿਰਮਾਣ ਵਿਭਾਗ ਇਸੇ ਦਿਸ਼ਾ ਵਿੱਚ ਤੇਜੀ ਨਾਲ ਅੱਗੇ ਵਧ ਰਹਿਆ ਹੈ। ਇਸ ਮੌਕੇ ਉਨ•ਾਂ ਸ਼੍ਰੀ ਹੁਸਨ ਲਾਲ, ਸਕੱਤਰ, ਲੋਕ ਨਿਰਮਾਣ ਵਿਭਾਗ ਅਤੇ ਉਨ•ਾ ਦੀ ਸਮੁੱਚੀ ਟੀਮ ਨੂੰ ਇਸ ਇਤਿਹਾਸਕ ਕਰਜ ਲਈ ਮੁਬਾਰਕਬਾਦ ਦਿੱਤੀ।
ਇਸ ਉਪਰੰਤ ਸ਼੍ਰੀ ਸਿੰਗਲਾ ਨੇ ਅਤਿ ਆਧੁਨਿਕ ਸਟੇਟ ਆਫ ਦੀ ਆਰਟ ਮੋਬਾਇਲ ਟੈਸਟਿੰਗ ਵੈਨ ਨੂੰ ਵੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨ ਇਮਾਰਤਾਂ ਅਤੇ ਪੁਲਾਂ ਦੀ ਮੌਕੇ ਤੇ ਜਾ ਕੇ ਟੈਸਟਿੰਗ ਕਰਨ ਦੇ ਸਮਰੱਥ ਹੈ। ਇਸ ਵਿੱਚ ਇਮਾਰਤ ਅਤੇ ਪੁਲਾਂ ਦੀ ਉਸਾਰੀ ਵਿੱਚ ਵਰਤੀ ਗਈ ਸਮੱਗਰੀ ਦੀ ਤੋੜ ਭੰਨ ਕੀਤੇ ਬਗੈਰ ਸੈਪਲ ਲਏ ਮਸ਼ੀਨਾਂ ਰਾਹੀ ਜਾਂਚ ਕੀਤੀ ਜਾ ਸਕਦੀ ਹੈ ਅਤੇ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ  ਇਸ ਇਮਾਰਤ ਦੀ ਉਸਾਰੀ ਵਿੱਚ ਵਰਤੇ ਗਏ ਸਮਾਨ ਦੀ ਕਿੰਨੀ ਮਜਬੂਤੀ ਹੈ।ਪੰਜਾਬ ਰਾਜ ਦੀ ਇਸ ਮੋਬਾਇਲ ਕੁਆਲਟੀ ਕੰਟਰੋਲ ਲੈਬ ਜਿਸ ਨੂੰ 2.82 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਅਤੇ ਮੋਬਾਇਲ ਕੁਆਲਟੀ ਕੰਟਰੋਲ ਲੈਬ ਰਾਜ ਦੀ ਇੱਕੋ ਇਕ ਲੈਬ ਹੈ।
ਲੋਕ ਨਿਰਮਾਣ ਵਿਭਾਗ ਦੇ ਮੰਤਰੀ ਨੇ ਕਿਹਾ ਕਿ ਇਹ ਲੈਬ ਸਰਕਾਰ ਦੇ ਕਿਸੇ ਵੀ ਵਿਭਾਗ ਜਿਵੇ ਕਿ ਜਲ ਸਰੋਤ, ਪੰਜਾਬ ਅਰਬਨ ਡਿਵੈਲਪਮੈਂਟ ਅਥਾਰਟੀ, ਪੰਚਾਇਤੀ ਰਾਜ,ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ, ਸਥਾਨਕ ਸਰਕਾਰਾਂ ਅਤੇ ਪੀ.ਐਸ.ਆਈ.ਡੀ.ਸੀ. ਵੱਲੋਂ ਤਿਆਰ ਕੀਤੀਆਂ ਗਈਆਂ ਇਮਾਰਤਾਂ ਅਤੇ ਪੁਲਾਂ ਦੀ ਜਾਂਚ ਕਰੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਹਾਊਸਿੰਗ ਸ਼੍ਰੀਮਤੀ ਵਿੰਨੀ ਮਹਾਜਨ, ਸ਼੍ਰੀ ਅਮਿਤ ਢਾਕਾ, ਸਕੱਤਰ, ਪੰਜਾਬ ਮੰਡੀ ਬੋਰਡ, ਸ਼ਰੀ ਵਿਸ਼ਨੂੰ ਚੰਦਰ ਡਿਪਟੀ ਡਾਇਰੈਟਰ ਜਨਰਲ ਐਨ.ਆਈ.ਸੀ.ਹਾਜਰ ਸਨ। ਇਸ ਮੋਕੇ ਹਾਜਰ ਸਮੂੰਹ ਅਧਿਕਾਰੀਆਂ ਨੇ ਲੋਕ ਹਿੱਤ ਵਿੱਚ ਇਸ ਲੈਬ ਦੀ ਸੁਚੱਜੀ ਵਰਤੋਂ ਦਾ ਭਰੋਸਾ ਦਿਵਾਇਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Most Popular

ਭਾਰਤ ਅਗਲੇ ਸਾਲ ਅਪ੍ਰੈਲ ਵਿੱਚ ‘ICAR-CGIAR Science and Partnership Week’ ਦੀ ਕਰੇਗਾ ਮੇਜ਼ਬਾਨੀ

ਭਾਰਤ ਅਗਲੇ ਸਾਲ ਅਪ੍ਰੈਲ ਵਿੱਚ ‘ICAR-CGIAR Science and Partnership Week’ ਦੀ ਕਰੇਗਾ ਮੇਜ਼ਬਾਨੀ

by Navjot
2 weeks ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) - ਭਾਰਤ ਅਗਲੇ ਸਾਲ ਅਪ੍ਰੈਲ ਵਿੱਚ ‘ICAR-CGIAR ਵਿਗਿਆਨ ਅਤੇ ਭਾਈਵਾਲੀ ਹਫ਼ਤੇ’ ਦੀ ਮੇਜ਼ਬਾਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 