• Latest
  • Trending
Amritsar DC ਸਾਕਸ਼ੀ ਸਾਹਨੀ ਵਲੋਂ ਵਿਰਾਸਤੀ ਗਲੀ ਦੀ ਸਾਂਭ ਸੰਭਾਲ ਵੱਲ ਤਵੱਜੋਂ ਦੇਣ ‘ਤੇ ਜ਼ੋਰ

Amritsar DC ਸਾਕਸ਼ੀ ਸਾਹਨੀ ਵਲੋਂ ਵਿਰਾਸਤੀ ਗਲੀ ਦੀ ਸਾਂਭ ਸੰਭਾਲ ਵੱਲ ਤਵੱਜੋਂ ਦੇਣ ‘ਤੇ ਜ਼ੋਰ

2 years ago
Facebook ਸੇਵਾਵਾਂ ਠੱਪ! ਯੂਜ਼ਰਸ ਪਰੇਸ਼ਾਨ

Facebook ਸੇਵਾਵਾਂ ਠੱਪ! ਯੂਜ਼ਰਸ ਪਰੇਸ਼ਾਨ

22 minutes ago
IND Vs ENG: ਥੋੜੀ ਦੇਰ ‘ਚ ਸ਼ੁਰੂ ਹੋਵੇਗਾ ਭਾਰਤ ਤੇ ਇੰਗਲੈਂਡ ਵਿਚਾਲੇ ਅੱਜ ਤੀਜਾ ਤੇ ਆਖਰੀ ਮੁਕਾਬਲਾ

IND Vs ENG: ਥੋੜੀ ਦੇਰ ‘ਚ ਸ਼ੁਰੂ ਹੋਵੇਗਾ ਭਾਰਤ ਤੇ ਇੰਗਲੈਂਡ ਵਿਚਾਲੇ ਅੱਜ ਤੀਜਾ ਤੇ ਆਖਰੀ ਮੁਕਾਬਲਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਕੇਂਦਰੀ ਮੰਤਰੀ ਚਿਰਾਗ ਪਾਸਵਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਕੇਂਦਰੀ ਮੰਤਰੀ ਚਿਰਾਗ ਪਾਸਵਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

1 hour ago
Punjab ‘ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

2 hours ago
Ram Mandir ਚੜ੍ਹਾਵਾ ਚੋਰੀ ਮਾਮਲਾ: ਰਾਹੁਲ ਗਾਂਧੀ ਨੇ PM Modi ਨੂੰ ਲਿਖਿਆ ਪੱਤਰ

Ram Mandir ਚੜ੍ਹਾਵਾ ਚੋਰੀ ਮਾਮਲਾ: ਰਾਹੁਲ ਗਾਂਧੀ ਨੇ PM Modi ਨੂੰ ਲਿਖਿਆ ਪੱਤਰ

2 hours ago
Entertainment: ਧਮਕੀ ਤੋਂ ਬਾਅਦ ਆਮਿਰ ਖਾਨ ਦੇ ਘਰ ਬਾਹਰ ਵਧਾਈ ਗਈ ਸੁਰੱਖਿਆ

Entertainment: ਧਮਕੀ ਤੋਂ ਬਾਅਦ ਆਮਿਰ ਖਾਨ ਦੇ ਘਰ ਬਾਹਰ ਵਧਾਈ ਗਈ ਸੁਰੱਖਿਆ

2 hours ago
National: ਸੰਸਦ ਦਾ ਮਾਨਸੂਨ ਸੈਸ਼ਨ ਕੱਲ੍ਹ ਤੋਂ, ਅੱਜ ਸਰਬ-ਪਾਰਟੀ ਮੀਟਿੰਗ ਹੋਈ

National: ਸੰਸਦ ਦਾ ਮਾਨਸੂਨ ਸੈਸ਼ਨ ਕੱਲ੍ਹ ਤੋਂ, ਅੱਜ ਸਰਬ-ਪਾਰਟੀ ਮੀਟਿੰਗ ਹੋਈ

3 hours ago
International: ਈਰਾਨ ‘ਚ ਆਇਆ ਜ਼ਬਰਦਸਤ ਭੂਚਾਲ

International: ਈਰਾਨ ‘ਚ ਆਇਆ ਜ਼ਬਰਦਸਤ ਭੂਚਾਲ

3 hours ago
Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

Jammu-Kashmir ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

5 hours ago
Hindi News
English News
Sunday, July 19, 2026
No Result
View All Result
38 °c
Chandigarh
29 ° Mon
26 ° Tue
25 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar DC ਸਾਕਸ਼ੀ ਸਾਹਨੀ ਵਲੋਂ ਵਿਰਾਸਤੀ ਗਲੀ ਦੀ ਸਾਂਭ ਸੰਭਾਲ ਵੱਲ ਤਵੱਜੋਂ ਦੇਣ ‘ਤੇ ਜ਼ੋਰ

November 13, 2024
in ਪੰਜਾਬ
Amritsar DC ਸਾਕਸ਼ੀ ਸਾਹਨੀ ਵਲੋਂ ਵਿਰਾਸਤੀ ਗਲੀ ਦੀ ਸਾਂਭ ਸੰਭਾਲ ਵੱਲ ਤਵੱਜੋਂ ਦੇਣ ‘ਤੇ ਜ਼ੋਰ

Amritsar DC ਸਾਕਸ਼ੀ ਸਾਹਨੀ ਵਲੋਂ ਵਿਰਾਸਤੀ ਗਲੀ ਦੀ ਸਾਂਭ ਸੰਭਾਲ ਵੱਲ ਤਵੱਜੋਂ ਦੇਣ ‘ਤੇ ਜ਼ੋਰ

ਅੰਮ੍ਰਿਤਸਰ 13 ਨਵੰਬਰ (ਵਿਸ਼ਵ ਵਾਰਤਾ): ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਕਾਰਪੋਰੇਸ਼ਨ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਬਾਰੇ ਮੀਟਿੰਗ ਕਰਦੇ ਵਿਰਾਸਤੀ ਗਲੀ ਜੋ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਾਂਦਾ ਰਸਤਾ ਹੈ, ਦੀ ਸਾਂਭ ਸੰਭਾਲ ਅਤੇ ਸਾਫ ਸਫਾਈ ਨੂੰ ਲੈ ਕੇ ਵਿਸਥਾਰਿਤ ਚਰਚਾ ਕੀਤੀ। ਉਨਾਂ ਗਲੀ ਦੀ ਸਾਂਭ ਸੰਭਾਲ ਲਈ ਚੱਲ ਰਹੇ ਕੰਮ ਵਿੱਚ ਤੇਜੀ ਲਿਆਉਣ ਦੀ ਹਦਾਇਤ ਕੀਤੀ ਤਾਂ ਜੋ ਯਾਤਰੂਆਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਨੂੰ ਜਾਂਦਾ ਰਸਤਾ ਜੋ ਕਿ ਘਿਓ ਮੰਡੀ ਚੌਂਕ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਵਿਖੇ ਸੁਲਤਾਨ ਉਲ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ ਯਾਦ ਵਿੱਚ ਬਣਨ ਵਾਲੇ ਸ਼ਾਨਦਾਰ ਗੇਟ ਦਾ ਨਕਸ਼ਾ ਅਤੇ ਬਜਟ ਦੀ ਰਿਪੋਰਟ ਕਾਰਪੋਰੇਸ਼ਨ ਅਧਿਕਾਰੀਆਂ ਤੋਂ ਮੰਗੀ ਤਾਂ ਜੋ ਇਸ ਦਾ ਕੰਮ ਸ਼ੁਰੂ ਕਰਵਾਇਆ ਜਾ ਸਕੇ।
ਕਾਰਪੋਰੇਸ਼ਨ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਉਕਤ ਗਲੀ ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੇ ਸਹਿਯੋਗ ਨਾਲ ਰੰਗ ਰੋਗਨ ਦਾ ਕੰਮ ਕਰਵਾਇਆ ਜਾ ਰਿਹਾ ਹੈ, ਜੋ ਕਿ ਲਗਭਗ 50 ਫੀਸਦ ਤੋਂ ਵੱਧ ਮੁਕੰਮਲ ਹੋ ਚੁੱਕਾ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਰਧਾਲੂਆਂ ਦੀ ਆਮਦ ਨੂੰ ਸੁਖਾਲਾ ਕਰਨ ਲਈ ਦੋ ਗੋਲਫ ਕਾਰਟ ਵੀ ਉਹਨਾਂ ਵੱਲੋਂ ਲੈ ਕੇ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਗਲੀ ਦੀ ਦਿੱਖ ਨੂੰ ਸਵਾਰਨ ਲਈ 60 ਵੱਡੇ ਗਮਲੇ ਲਿਆ ਦਿੱਤੇ ਗਏ ਹਨ ਅਤੇ ਉਹਨਾਂ ਵਿੱਚ ਹੁਣ ਫੁੱਲ ਬੂਟੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜੋ ਕਿ ਛੇਤੀ ਪੂਰਾ ਕਰ ਲਿਆ ਜਾਵੇਗਾ।
ਦੱਸਣ ਯੋਗ ਹੈ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ ਯਾਦ ਵਿੱਚ ਇਸੇ ਸਥਾਨ ਉੱਤੇ ਵੱਡਾ ਗੇਟ ਸਿੱਖ ਰਾਜ ਵੇਲੇ ਹੁੰਦਾ ਸੀ ਪਰ ਪੰਜਾਬ ਉੱਤੇ ਅੰਗਰੇਜ਼ ਹਕੂਮਤ ਦੀ ਸਥਾਪਤੀ ਦੌਰਾਨ ਉਹਨਾਂ ਨੇ ਹੋਰ ਇਮਾਰਤਾਂ ਦੇ ਨਾਲ ਇਸ ਗੇਟ ਨੂੰ ਵੀ ਢਾਹ ਦਿੱਤਾ ਅਤੇ ਸ਼ਹਿਰ ਵਿੱਚ ਬ੍ਰਿਟਿਸ਼ ਇਮਾਰਤ ਕਲਾ ਦੇ ਅਨੁਸਾਰ ਇਮਾਰਤਾਂ ਬਣਾਈਆਂ ਜਾਣ ਲੱਗੀਆਂ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/ 

Tags: amritsarAmritsar DCBreaking news in PunjabiLatest News In Punjabipunjab newsPunjab news in PunjabiSakshi Sahnitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19  ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਕੇਂਦਰੀ ਮੰਤਰੀ ਚਿਰਾਗ ਪਾਸਵਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਕੇਂਦਰੀ ਮੰਤਰੀ ਚਿਰਾਗ ਪਾਸਵਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

by Jaspreet Kaur
July 19, 2026
0

ਕੇਂਦਰੀ ਮੰਤਰੀ ਚਿਰਾਗ ਪਾਸਵਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ - ਦੇਸ਼ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ ਅੰਮ੍ਰਿਤਸਰ, 19 ਜੁਲਾਈ (ਵਿਸ਼ਵ ਵਾਰਤਾ...

Punjab ‘ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

by Ranjit Singh
July 19, 2026
0

Punjab 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Facebook ਸੇਵਾਵਾਂ ਠੱਪ! ਯੂਜ਼ਰਸ ਪਰੇਸ਼ਾਨ

Facebook ਸੇਵਾਵਾਂ ਠੱਪ! ਯੂਜ਼ਰਸ ਪਰੇਸ਼ਾਨ

by Jaspreet Kaur
July 19, 2026
0

Facebook ਸੇਵਾਵਾਂ ਠੱਪ! ਯੂਜ਼ਰਸ ਪਰੇਸ਼ਾਨ ਨਵੀ ਦਿੱਲੀ , 19 ਜੁਲਾਈ 2026 (ਵਿਸ਼ਵ ਵਾਰਤਾ) – ਜੇਕਰ ਤੁਹਾਡਾ ਫੇਸਬੁੱਕ (Facebook) ਅਕਾਊਂਟ ਠੀਕ...

Most Popular

National: ਵੱਡੀ ਵਾਰਦਾਤ ! ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

National: ਵੱਡੀ ਵਾਰਦਾਤ ! ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

by Ranjit Singh
2 weeks ago
0

National: ਵੱਡੀ ਵਾਰਦਾਤ ! ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ 'ਚ ਦੱਬੀ ਲਾਸ਼ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਉੱਤਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 