• Latest
  • Trending
Chandigarh ਅੰਦਰ Haryana ਨੂੰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣੀ Punjab ਦੇ ਹੱਕਾਂ ’ਤੇ ਡਾਕਾ- ਐਡਵੋਕੇਟ ਧਾਮੀ

Chandigarh ਅੰਦਰ Haryana ਨੂੰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣੀ Punjab ਦੇ ਹੱਕਾਂ ’ਤੇ ਡਾਕਾ- ਐਡਵੋਕੇਟ ਧਾਮੀ

2 years ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

12 minutes ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

51 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

52 minutes ago
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

1 hour ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

1 hour ago
Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

1 hour ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

2 hours ago
Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

3 hours ago
PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

4 hours ago
National: ਰਾਜਸਥਾਨ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ

National: ਰਾਜਸਥਾਨ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ

4 hours ago
Hindi News
English News
Sunday, May 31, 2026
No Result
View All Result
29 °c
Chandigarh
32 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh ਅੰਦਰ Haryana ਨੂੰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣੀ Punjab ਦੇ ਹੱਕਾਂ ’ਤੇ ਡਾਕਾ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਪੱਖੀ ਧਿਰਾਂ ਨੂੰ ਇਸ ਦਾ ਕਰੜਾ ਵਿਰੋਧ ਕਰਨ ਦੀ ਕੀਤੀ ਅਪੀਲ

November 13, 2024
in ਖਬਰਾਂ, ਪੰਜਾਬ
Chandigarh ਅੰਦਰ Haryana ਨੂੰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣੀ Punjab ਦੇ ਹੱਕਾਂ ’ਤੇ ਡਾਕਾ- ਐਡਵੋਕੇਟ ਧਾਮੀ

Chandigarh ਅੰਦਰ Haryana ਨੂੰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣੀ Punjab ਦੇ ਹੱਕਾਂ ’ਤੇ ਡਾਕਾ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਪੱਖੀ ਧਿਰਾਂ ਨੂੰ ਇਸ ਦਾ ਕਰੜਾ ਵਿਰੋਧ ਕਰਨ ਦੀ ਕੀਤੀ ਅਪੀਲ

ਜੈਤੋ,13 ਨਵੰਬਰ (ਰਘੂਨੰਦਨ ਪਰਾਸ਼ਰ ):ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਪਹੁੰਚ ਪੰਜਾਬ ਅਤੇ ਪੰਜਾਬੀਆਂ ਦਾ ਸਿੱਧੇ ਤੌਰ ’ਤੇ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਸਥਾਪਤੀ ਪੰਜਾਬ ਦੇ ਦਰਜ਼ਨਾਂ ਪਿੰਡਾਂ ਦੀ ਹੋਂਦ ਨੂੰ ਖ਼ਤਮ ਕਰਨ ਨਾਲ ਹੋਈ ਹੈ, ਜਿਸ ਕਰਕੇ ਇਸ ਸ਼ਹਿਰ ’ਤੇ ਕੇਵਲ ਪੰਜਾਬ ਦਾ ਹੀ ਹੱਕ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨੂੰ ਦਰਕਿਨਾਰ ਕਰਕੇ ਚੰਗਾ ਨਹੀਂ ਕੀਤਾ ਜਾ ਰਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸ਼ੁਰੂ ਤੋਂ ਹੀ ਮਨਸ਼ਾ ਪੰਜਾਬ ਵਿਰੋਧੀ ਰਹੀ ਹੈ। ਕਦੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਤ ਜਮਹੂਰੀ ਹੱਕਾਂ ਨੂੰ ਖ਼ਾਤਮੇ ਦੀ ਗੱਲ ਕੀਤੀ ਜਾਂਦੀ ਹੈ ਅਤੇ ਕਦੀ ਚੰਡੀਗੜ੍ਹ ’ਚ ਕੰਮ ਕਰਦੇ ਮੁਲਾਜ਼ਮਾਂ ਉਪਰ ਕੇਂਦਰ ਸਰਕਾਰ ਵਾਲੇ ਨਿਯਮ ਲਾਗੂ ਕਰਨ ਦਾ ਫੈਸਲਾ ਕੀਤਾ ਜਾਂਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੁਣ ਹਰਿਆਣਾ ਨੂੰ ਚੰਡੀਗੜ੍ਹ ਅੰਦਰ ਵੱਖਰੀ ਵਿਧਾਨ ਸਭਾ ਵਾਸਤੇ ਜਗ੍ਹਾਂ ਦੇਣੀ ਪੰਜਾਬ ਨਾਲ ਧੋਖੇ ਦੀ ਸਿਖ਼ਰ ਹੈ, ਜਿਸ ਵਿਚ ਪੰਜਾਬ ਦੀ ਮੌਜੂਦਾ ਸਰਕਾਰ ਸਿੱਧੇ ਤੌਰ ‘ਤੇ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਦੋਗਲਾ ਚਿਹਰਾ ਉਸ ਵਕਤ ਨੰਗਾ ਹੋਇਆ ਸੀ, ਜਦੋਂ ਉਸ ਨੇ ਬੀਤੇ ਸਮੇਂ ’ਚ ਇਕ ਟਵੀਟ ਕਰਕੇ ਵੱਖਰੀ ਪੰਜਾਬ ਵਿਧਾਨ ਸਭਾ ਲਈ ਜ਼ਮੀਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਨਿਭਾਈ ਜਾ ਰਹੀ ਸਾਜ਼ਿਸ਼ੀ ਭੂਮਿਕਾ ਦੇ ਕਾਰਨ ਹੀ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕਰਕੇ ਹਰਿਆਣਾ ਲਈ ਜਗ੍ਹਾ ਦੇਣ ਦੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਤੇ ਕੇਵਲ ਪੰਜਾਬ ਦਾ ਹੱਕ ਸੀ, ਹੱਕ ਹੈ ਅਤੇ ਹਮੇਸ਼ਾ ਰਹੇਗਾ। ਉਨ੍ਹਾਂ ਕਿਹਾ ਕਿ ਭਾਵੇਂ ਮੌਜੂਦਾ ਸਮੇਂ ਇਸ 10 ਏਕੜ ਜਗ੍ਹਾ ਦੇਣ ਦੇ ਬਦਲੇ ਹਰਿਆਣਾ ਵੱਲੋਂ ਪੰਚਕੂਲਾ ਵਿਚ 12 ਏਕੜ ਜਗ੍ਹਾ ਦੇਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ, ਪਰ ਪੰਜਾਬੀਆਂ ਨੂੰ ਧੋਖੇ ਵਿਚ ਰੱਖਣ ਦੀ ਹੀ ਇਕ ਤਰੀਕਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਕਾਰਵਾਈ ’ਤੇ ਤੁਰੰਤ ਰੋਕ ਲਗਾਵੇ ਅਤੇ ਚੰਡੀਗੜ੍ਹ ਸਬੰਧੀ ਕੀਤੇ ਜਾਣ ਵਾਲੇ ਕਿਸੇ ਵੀ ਫੈਸਲੇ ਤੋਂ ਪਹਿਲਾਂ ਪੰਜਾਬ ਨਾਲ ਜੁੜੀ ਹਰ ਰਾਜਸੀ ਪਾਰਟੀ, ਸਮਾਜਿਕ ਜਥੇਬੰਦੀਆਂ ਅਤੇ ਧਾਰਮਿਕ ਪ੍ਰਤੀਨਿਧ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਸਲਾਹ ਮਸ਼ਵਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਪੰਜਾਬ ਪੱਖੀ ਧਿਰਾਂ ਨੂੰ ਅਪੀਲ ਕੀਤੀ ਕਿ ਇਸ ਸਾਜ਼ਿਸ਼ੀ ਫੈਸਲੇ ਵਿਰੁੱਧ ਇਕ ਮੰਚ ’ਤੇ ਇਕੱਠੀਆਂ ਹੋਣ ਅਤੇ ਸਖ਼ਤ ਵਿਰੋਧ ਕੀਤਾ ਜਾਵੇ, ਤਾਂ ਕਿ ਇਹ ਫੈਸਲਾ ਲਾਗੂ ਨਾ ਹੋ ਸਕੇ।

Tags: Breaking news in PunjabiChandigarhHARYANALatest Punjab newsLatest Punjab news in PunjabiPUNJABpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

by Jaspreet Kaur
May 31, 2026
0

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ,...

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

by Ranjit Singh
May 31, 2026
0

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ ਚੰਡੀਗੜ੍ਹ, 31 ਮਈ (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

by Ranjit Singh
May 31, 2026
0

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ ਪੰਚਕੂਲਾ, 31 ਮਈ (ਵਿਸ਼ਵ ਵਾਰਤਾ) - ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

by Jaspreet Kaur
May 31, 2026
0

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ,...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
3 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 