• Latest
  • Trending
Punjab ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

Punjab ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

44 minutes ago
Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

1 hour ago
Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

2 hours ago
Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

2 hours ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

3 hours ago
Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

3 hours ago
International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

3 hours ago
National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

3 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

4 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

5 hours ago
Hindi News
English News
Tuesday, September 15, 2026
No Result
View All Result
32 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

November 14, 2024
in ਖਬਰਾਂ, ਪੰਜਾਬ
Punjab ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

Punjab ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

– ਅਧਿਕਾਰੀਆਂ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਉੱਤੇ ਸਖ਼ਤੀ ਨਾਲ ਕਾਰਵਾਈ ਕਰਨ ਦੇ ਆਦੇਸ਼

– ਵੋਟਰਾਂ ਅਤੇ ਪੋਲਿੰਗ ਸਟਾਫ ਦੀ ਸਹੂਲਤ ਲਈ ਉਚਿਤ ਪ੍ਰਬੰਧ ਕਰਨ ਲਈ ਵੀ ਕਿਹਾ

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਐਸਐਸਪੀਜ਼ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਉਣ ਲਈ ਨਿਗਰਾਨੀ ਹੋਰ ਵਧਾਈ ਜਾਵੇ ਅਤੇ ਵੋਟਾਂ ਦੌਰਾਨ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਨਕਦੀ ਅਤੇ ਸਮਾਨ ਵੰਡਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉੱਤੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਹਲਕਿਆਂ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ਉੱਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼ ਦਿੱਤੇ।

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਉਣ ਅਤੇ ਕਾਊਂਟਿੰਗ ਹਾਲਾਂ ਵਿੱਚ ਢੁਕਵੇਂ ਪ੍ਰਬੰਧ ਸੁਨਿਸ਼ਚਿਤ ਕਰਨ ਲਈ ਕਿਹਾ। ਸਿਬਿਨ ਸੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ‘ਤੇ ਖਾਣ-ਪੀਣ, ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਅਤੇ ਵੱਧ ਰਹੀ ਠੰਢ ਤੋਂ ਬਚਾਉਣ ਲਈ ਕੀਤੇ ਗਏ ਲੋੜੀਂਦੇ ਉਪਾਅ ਦੀ ਸਮੀਖਿਆ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਐਸਐਸਪੀਜ਼ ਨੇ ਮੁੱਖ ਚੋਣ ਅਧਿਕਾਰੀ ਨੂੰ ਭਰੋਸਾ ਦਿੱਤਾ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸ਼ਾਂਤੀਪੂਰਨ ਤੇ ਨਿਰਪੱਖ ਚੋਣਾਂ ਯਕੀਨੀ ਬਣਾਈਆਂ ਜਾਣਗੀਆਂ।

ਮੀਟਿੰਗ ਦੌਰਾਨ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਅਤੇ ਏਡੀਜੀਪੀ-ਕਮ-ਸਟੇਟ ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਨੇ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਸੰਬੋਧਿਤ ਕੀਤਾ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

——————-

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

by Ranjit Singh
September 15, 2026
0

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):...

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

by Ranjit Singh
September 15, 2026
0

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਆਮ...

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

by Ranjit Singh
September 15, 2026
0

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
3 weeks ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 27ਅਗਸਤ (ਵਿਸ਼ਵ ਵਾਰਤਾ) 💫💫ਸਿੱਖਣ ਦੀ ਸਭ ਤੋਂ ਖੂਬਸੂਰਤ ਗੱਲ ਇਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 