• Latest
  • Trending
Guru Nanak’s Birth Anniversary : ਵਿਸ਼ਵ ਵਾਰਤਾ ਅਦਾਰੇ ਦੇ ਸੰਸਥਾਪਕ ਦਵਿੰਦਰਜੀਤ ਸਿੰਘ ਦਰਸ਼ੀ ਅਤੇ ਸਮੁੱਚੀ ਵਿਸ਼ਵ ਵਾਰਤਾ ਟੀਮ ਵੱਲੋਂ ਆਪ ਸਭ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ

Guru Nanak’s Birth Anniversary : ਵਿਸ਼ਵ ਵਾਰਤਾ ਅਦਾਰੇ ਦੇ ਸੰਸਥਾਪਕ ਦਵਿੰਦਰਜੀਤ ਸਿੰਘ ਦਰਸ਼ੀ ਅਤੇ ਸਮੁੱਚੀ ਵਿਸ਼ਵ ਵਾਰਤਾ ਟੀਮ ਵੱਲੋਂ ਆਪ ਸਭ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

3 hours ago
ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

3 hours ago
ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

3 hours ago
ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

3 hours ago
Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

4 hours ago
BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ

BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ

4 hours ago
Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

5 hours ago
FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

6 hours ago
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

7 hours ago
Hindi News
English News
Sunday, September 13, 2026
No Result
View All Result
26 °c
Chandigarh
27 ° Sun
28 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Guru Nanak’s Birth Anniversary : ਵਿਸ਼ਵ ਵਾਰਤਾ ਅਦਾਰੇ ਦੇ ਸੰਸਥਾਪਕ ਦਵਿੰਦਰਜੀਤ ਸਿੰਘ ਦਰਸ਼ੀ ਅਤੇ ਸਮੁੱਚੀ ਵਿਸ਼ਵ ਵਾਰਤਾ ਟੀਮ ਵੱਲੋਂ ਆਪ ਸਭ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ

November 15, 2024
in ਖਬਰਾਂ, ਧਾਰਮਿਕ

“ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥
ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥
ਸਿੰਘ ਬੁਕੇ ਮਿਰਗਾਵਲੀ ਭੰਨੀ ਜਾਏ ਨ ਧੀਰ ਧਰੋਆ॥
ਜਿਥੈ ਬਾਬਾ ਪੈਰ ਧਰੈ ਪੂਜਾ ਆਸਣ ਥਾਪਣ ਸੋਆ॥
ਸਿਧ ਆਸਣ ਸਭ ਜਗਤ ਦੇ ਨਾਨਕ ਆਦ ਮਤੇ ਜੇ ਕੋਆ॥”

ਚੰਡੀਗੜ੍ਹ,15 ਨਵੰਬਰ (ਵਿਸ਼ਵ ਵਾਰਤਾ)- ਗੁਰੂ ਨਾਨਕ ਜੈਅੰਤੀ, ਜਿਸ ਨੂੰ ‘ਗੁਰਪੁਰਬ’, ‘ਗੁਰੂ ਨਾਨਕ ਦੇਵ ਪ੍ਰਕਾਸ਼ ਪੁਰਬ’ ਜਾਂ ‘ਗੁਰੂ ਨਾਨਕ ਆਗਮਨ ਦਿਵਸ’ ਵੀ ਕਿਹਾ ਜਾਂਦਾ ਹੈ ਤੇ ਸਿੱਖ ਧਰਮ ਦੇ ਸਭ ਤੋਂ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਹ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਹੈ, ਜਿਨ੍ਹਾਂ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ। ਗੁਰੂ ਨਾਨਕ ਦੇਵ ਜੀ (੧੫ ਅਪਰੈਲ ੧੪੬੯–੨੨ ਸਿਤੰਬਰ ੧੫੩੯) ਸਿੱਖ ਧਰਮ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਹਨ। ਉਨ੍ਹਾਂ ਦਾ ਜਨਮ ਰਾਇ ਭੋਇ ਦੀ ਤਲਵੰਡੀ (ਨਨਕਾਣਾ ਸਾਹਿਬ) ਵਿੱਚ ਹੋਇਆ, ਜੋ ਕਿ ਪਾਕਿਸਤਾਨ ਦੇ ਸ਼ੇਖੂਪੁਰੇ ਜਿਲ੍ਹੇ ਵਿੱਚ ਹੈ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਉਨ੍ਹਾਂ ਦੇ ਪਿਤਾ ਮਹਿਤਾ ਕਲਿਆਣ ਦਾਸ ਬੇਦੀ (ਮਹਿਤਾ ਕਾਲੂ) ਅਤੇ ਮਾਤਾ ਤ੍ਰਿਪਤਾ ਜੀ ਸਨ। ਉਨ੍ਹਾਂ ਦੀ ਇਕ ਵੱਡੀ ਭੈਣ ਸੀ, ਜਿਸਦਾ ਨਾਂ ਬੇਬੇ ਨਾਨਕੀ ਸੀ। ਬੇਬੇ ਨਾਨਕੀ ਹਮੇਸ਼ਾਂ ਹੀ ਆਪ ਜੀ ਨੂੰ ਪਰਮੇਸ਼ਵਰ ਦਾ ਰੂਪ ਜਾਣ ਕੇ ਮੰਨਿਆ। ਬੇਬੇ ਨਾਨਕੀ ਜੀ ਦਾ ਵਿਆਹ ਸੁਲਤਾਨਪੁਰ ਨਿਵਾਸੀ ਜੈ ਰਾਮ ਨਾਲ ਹੋਇਆ, ਜੋ ਕਿ ਦੌਲਤ ਖਾਂ ਲੋਧੀ ਪਾਸ ਨੌਕਰੀ ਕਰਦੇ ਸਨ।

ਗੁਰੂ ਨਾਨਕ ਦੇਵ ਜੀ ਦਾ ਵਿਆਹ ਮਾਤਾ ਸੁਲੱਖਣੀ ਜੀ ਨਾਲ ਹੋਇਆ। ਉਨ੍ਹਾਂ ਦੇ ਦੋ ਪੁੱਤਰ ਬਾਬਾ ਸ੍ਰੀ ਚੰਦ ਜੀ ਅਤੇ ਬਾਬਾ ਲਖਮੀ ਦਾਸ ਜੀ ਸਨ। ੧੫੦੪ ਵਿੱਚ ਉਹ ਬੀਬੀ ਨਾਨਕੀ ਜੀ ਨਾਲ ਸੁਲਤਾਨ ਪੁਰ ਲੋਧੀ ਚਲੇ ਗਏ, ਜਿੱਥੇ ਉਨ੍ਹਾਂ ਨੇ ਕੁਝ ਚਿਰ ਨਵਾਬ ਦੌਲਤ ਖਾਂ ਲੋਧੀ ਦੇ ਮੋਦੀਖਾਨੇ ਵਿੱਚ ਨੌਕਰੀ ਕੀਤੀ। ਉਨ੍ਹਾਂ ਨੇ ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਦੀਆਂ ਚਾਰ ਲੰਬੀਆਂ ਯਾਤਰਾਵਾਂ (ਉਦਾਸੀਆਂ) ਵੀ ਕੀਤੀਆਂ। ਉਨ੍ਹਾਂ ਨੇ ਕੁਲ ੯੪੭ ਸ਼ਬਦਾਂ ਦੀ ਰਚਨਾ ਕੀਤੀ। ਉਨ੍ਹਾਂ ਦੀਆਂ ਪ੍ਰਮੁੱਖ ਰਚਨਾਵਾਂ ਜਪੁ ਜੀ ਸਾਹਿਬ, ਸਿਧ ਗੋਸਟਿ, ਆਸਾ ਦੀ ਵਾਰ, ਦੱਖਣੀ ਓਅੰਕਾਰ ਆਦਿ ਹਨ।

ਪ੍ਰਸਿੱਧ ਪਰੰਪਰਾ ਦੁਆਰਾ ਗੁਰੂ ਨਾਨਕ ਦੀਆਂ ਸਿੱਖਿਆਵਾਂ ਨੂੰ ਤਿੰਨ ਤਰੀਕਿਆਂ ਨਾਲ ਮੰਨਿਆ ਜਾਂਦਾ ਹੈ

1. ਵੰਡ ਛਕੋ : ਜੋ ਕੁਝ ਵੀ ਪਰਮਾਤਮਾ ਨੇ ਤੁਹਾਨੂੰ ਦਿੱਤਾ ਹੈ, ਉਹ ਦੂਜਿਆਂ ਨਾਲ ਸਾਂਝਾ ਕਰਨਾ ਤੇ ਲੋੜਵੰਦਾਂ ਦੀ ਮਦਦ ਕਰਨਾ ਹੈ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਰੀ ਉਮਰ ਪ੍ਰਚਾਰਿਆ। ਇਹ ਸਿੱਖ ਧਰਮ ਦੇ ਸਿਧਾਂਤਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਪ੍ਰਭੂ ਦੀ ਕਿਰਪਾ ਨਾਲ ਜੋ ਕੁਝ ਵੀ ਪ੍ਰਾਪਤ ਹੋਇਆ ਹੈ, ਲੋੜਵੰਦਾਂ ਨਾਲ ਸਾਂਝਾ ਕਰੋ ਤੇ ਫਿਰ ਸੇਵਨ ਕਰੋ।

2. ਕਿਰਤ ਕਰੋ: ਭਾਵ, ਇਮਾਨਦਾਰੀ ਨਾਲ ਜੀਵਨ ਬਤੀਤ ਕਰੋ। ਸਵੈ-ਖੁਸ਼ੀ ਦਾ ਆਨੰਦ ਲੈਣ ਲਈ ਕਿਸੇ ਨੂੰ ਦੂਜਿਆਂ ਦਾ ਸ਼ੋਸ਼ਣ ਨਹੀਂ ਕਰਨਾ ਚਾਹੀਦਾ। ਬਿਨਾਂ ਧੋਖੇ ਦੇ ਕਮਾਈ ਕਰਨਾ ਤੇ ਲਗਨ ਨਾਲ ਕੰਮ ਕਰਨਾ ਉਹੀ ਹੈ ਜਿਸਦਾ ਉਹਨਾਂ ਨੇ ਪ੍ਰਚਾਰ ਕੀਤਾ।

3. ਨਾਮ ਜਪੋ: ‘ਸੱਚੇ ਰੱਬ’ ਦਾ ਨਾਮ ਜਪੋ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪੰਜ ਬੁਰਾਈਆਂ- ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ ਭਾਵ ਕਾਮ, ਕ੍ਰੋਧ, ਲੋਭ, ਮੋਹ ਤੇ ਹਉਮੈ ‘ਤੇ ਕਾਬੂ ਪਾਉਣ ਲਈ ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ‘ਤੇ ਜ਼ੋਰ ਦਿੱਤਾ।

ਗੁਰੂ ਨਾਨਕ ਦੇਵ ਜੀ ਨੇ ਸੰਗਤ ਨੂੰ ਕਿਰਤ ਕਰਨ, ਵੰਡ ਛੱਕਣ ਤੇ ਨਾਮ ਜਪਣ ਜਿਹੇ ਸਿਧਾਂਤਾਂ ਨੂੰ ਅਮਲੀ ਰੂਪ ਵਿਚ ਆਪਣੇ ਜੀਵਨ ਵਿਚ ਧਾਰਨ ਕਰਨ ਦਾ ਉਪਦੇਸ਼ ਦਿੱਤਾ ਅਤੇ ਗੁਰੂ ਜੋਤ ਦਾ ਪ੍ਰਕਾਸ਼ ਆਪਣੇ ਅਨਿੰਨ ਸੇਵਕ ਭਾਈ ਲਹਿਣਾ ਨੂੰ ਆਪਣਾ ਅੰਗ ਜਾਣਦੇ ਹੋਏ, ਗੁਰੂ ਅੰਗਦ ਸਾਹਿਬ ਦੇ ਰੂਪ ਵਿਚ ਪ੍ਰਗਟ ਕੀਤਾ ਅਤੇ ਉਨਾਂ ਨੂੰ ਦੂਜੇ ਗੁਰੂ ਹੋਣ ਦਾ ਮਾਣ ਬਖਸ਼ਦਿਆਂ ਗੁਰਤਾ ਗੱਦੀ ਦਾ ਵਾਰਿਸ ਥਾਪਿਆ। ਇਸ ਤੋਂ ਉਪਰੰਤ 1539 ਈ: ਵਿਚ ਕਰਤਾਰਪੁਰ ਸਾਹਿਬ ਵਿਚ ਹੀ ਜੋਤੀ-ਜੋਤ ਸਮਾ ਗਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: 15th NovemberBreaking news in PunjabiGuru Nanak's Birth AnniversaryLatest News In Punjabipunjab newsPunjab news in Punjabtop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

by Navjot
September 12, 2026
0

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਛੱਤ ਰਾਹੀਂ ਦੁਕਾਨਾਂ ਅੰਦਰ ਦਾਖਲ ਹੋ...

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

by Navjot
September 12, 2026
0

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਤੰਗ ਪਰੇਸ਼ਾਨ ਕਰਨ ਦੇ...

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

by Navjot
September 12, 2026
0

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ ਕਪੂਰਥਲਾ, 12ਸਤੰਬਰ (ਵਿਸ਼ਵ ਵਾਰਤਾ)  ਕੜਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

by Ankit
1 month ago
0

  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ —...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 