• Latest
  • Trending
ਕੈਨੇਡਾ ਰਹਿੰਦੇ ਕਲਮਕਾਰ ਗੁਰਚਰਨ ਰਾਮਪੁਰੀ ਦਾ ਦੇਹਾਂਤ, ਸਾਹਿਤਕ ਖੇਤਰ ‘ਚ ਸੋਗ ਦੀ ਲਹਿਰ

8 years ago
Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

10 minutes ago
Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

15 minutes ago
Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

2 hours ago
ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ

11 hours ago
ਕੈਬਨਿਟ ਮੰਤਰੀ ਸੌਂਦ ਵੱਲੋਂ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਮਹਿੰਦੀਪੁਰ ਅਤੇ ਇਕੋਲਾਹੀ ਦੇ 447 ਪਰਿਵਾਰਾਂ ਪ੍ਰਾਪਰਟੀ ਕਾਰਡ ਸੌਂਪੇ

ਏਸ਼ੀਆਈ ਪੈਰਾ ਗੇਮਜ਼ ਦੀ ਸ਼ਾਨਦਾਰ ਕਲੋਜ਼ਿੰਗ ਸੈਰੇਮਨੀ; ਨਿਸ਼ਾਦ ਤੇ ਮੋਨਾ ਰਹੇ ਭਾਰਤੀ ਝੰਡਾਬਰਦਾਰ

Hindi News
English News
Sunday, October 25, 2026
No Result
View All Result
18 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਨੇਡਾ ਰਹਿੰਦੇ ਕਲਮਕਾਰ ਗੁਰਚਰਨ ਰਾਮਪੁਰੀ ਦਾ ਦੇਹਾਂਤ, ਸਾਹਿਤਕ ਖੇਤਰ ‘ਚ ਸੋਗ ਦੀ ਲਹਿਰ

October 9, 2018
in ਸਾਹਿਤਕ
ਕੈਨੇਡਾ ਰਹਿੰਦੇ ਕਲਮਕਾਰ ਗੁਰਚਰਨ ਰਾਮਪੁਰੀ ਦਾ ਦੇਹਾਂਤ, ਸਾਹਿਤਕ ਖੇਤਰ ‘ਚ ਸੋਗ ਦੀ ਲਹਿਰ

ਪਿਛਲੇ ਛੇ ਦਹਾਕੇ ਤੋਂ ਪੰਜਾਬੀ ਸਾਹਿਤ ਵਿਚ ਕਾਰਜਸ਼ੀਲ ਰਹਿ ਕੇ ਕਣਕਾਂ ਦੀ ਖਸ਼ੁਬੂ, ਕੌਲ ਕਰਾਰ, ਕਿਰਨਾਂ ਦਾ ਆਲ੍ਹਣਾਂ, ਅੰਨੀ ਗਲੀ, ਕਤਲਗਾਹ ਸਮੇਤ ਅਨੇਕਾਂ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਉਣ ਵਾਲੇ,1964 ਤੋਂ ਕੁਕਿਟਲਮ (ਵੈਨਕੁਵਰ) ਕੈਨੇਡਾ ਰਹਿ ਰਹੇ,89 ਸਾਲ ਦੀ ਉਮਰ ਭੋਗਕੇ ਪੰਜਾਬੀ ਦੇ ਸਿਰਮੌਰ ਕਲਮਕਾਰ ਗੁਰਚਰਨ ਰਾਮਪੁਰੀ ਬੀਤੇ ਦਿਨ ਵਿਛੌੜਾ ਦੇ ਗਏ।ਉਨਾਂ ਬੀਤੇ ਦਿਨ ਬਾਦ 8 ਅਕਤੂਬਰ ਨੂੰ  ਬਾਦ–ਦੁਪਹਿਰ 12.30ਵਜੇ ਕੈਨੇਡਾ ਵਿਖੇ ਆਖਰੀ ਸਾਹ ਲਏ।ਇਹ ਖਬਰ ਨਾਟਕਰਮੀ ਦਿੰਦੇ ਸੰਜੀਵਨ ਸਿੰਘ ਕਿਹਾ ਕਿ ਇਹ   ਮੰਦਭਾਗੀ ਘਟਨਾਂ ਵੈਨਕੂਵਰ ਰਹਿੰਦੇ ਜੈਤੇਗ ਸਿੰਘ ਆਨੰਤ ਨੇ ਦਿੱਤੀ।ਜਿਕਰਯੋਗ ਹੈ ਕਿ ਕੇ.ਐਸ. ਧਾਲੀਵਾਲ ਐਵਾਰਡ, ਨੰਦ ਲਾਲ ਨੂਰਪੂਰੀ ਐਵਾਰਡ, ਜੁਬਾਸਿਟੀ, ਭਾਸ਼ਾ ਵਿਭਾਗ ਐਵਾਰਡ,ਪੰਜਾਬੀ ਸਾਹਿਤ ਅਕਾਦਮੀ, ਪੰਜਾਬੀ ਲਿਖਾਰੀ ਸਭਾ, ਰਾਮਪੁਰ ਸਮੇਤ ਅਨੇਕਾਂ  ਇਨਾਮ–ਸਨਮਾਨ ਪ੍ਰਾਪਤ ਕੀਤੇ।

ਪੰਜਾਬੀ ਲੇਖਕ ਰਿਪੂਦਮਨ ਸਿੰਘ ਰੂਪ ਸਮੇਤ ਇਪਟਾ, ਪੰਜਾਬ, ਇਪਟਾ, ਚੰਡੀਗੜ ਅਤੇ ਸਰਘੀ    ਕਲਾ ਕੇਂਦਰ ਦੇ ਨਾਟਕਰਮੀਆਂ ਇੰਦਰਜੀਤ ਰੂਪੋਵਾਲੀ, ਬਲਕਾਰ ਸਿੱਧੂ, ਜਗਦੀਸ਼ ਖੰਨਾ, ਰਾਬਿੰਦਰ ਸਿੰਘ ਰੱਬੀ ਅਮਨ ਭੋਗਲ, ਰੰਜੀਵਨ ਸਿੰਘ, ਸੰਜੀਵ ਦੀਵਾਲ ਸੈਵੀ ਸਤਵਿੰਦਰ, ਰਿਤੂਰਾਗ ਕੌਰ ਨੇ  ਗੁਰਚਰਨ ਰਾਮਪੁਰੀ ਹੋਰਾਂ ਦੇ ਵਿਛੌੜੇ ਉਪਰ ਦੁੱਖ ਵਿਅਕਤ ਕਰਦੇ ਕਿਹਾ ਕਿ ਗੁਰਚਰਨ ਰਾਮਪੁਰੀ   ਅਮਨ ਲਹਿਰ ਦੇ ਮੋਢੀ ਹੋਣ ਦੇ ਨਾਲ ਨਾਲ ਸਭ ਤੋਂਪੁਰਣੀ ਲੇਖਕਾਂ ਦੀ ਸੰਸਥਾ ਰਾਮਪੁਰ ਸਾਹਿਤ   ਸਭਾ ਨੂੰ ਸ਼ੁਰੂ ਕਰਨ ਵਾਲਿਆਂ ਵਿਚ ਸ਼ੁਮਾਰ ਸਨ।ਗੁਰਚਰਨ ਰਾਮਪੁਰੀ ਨੇ  ਆਪਣੀ ਕਲਮ ਰਾਹੀਂ ਹਾਸ਼ੀਏਦੇ ਧੱਕੇ ਲੋਕਾਂ ਦੇ ਦੁੱਖਾਂ ਦਰਦਾਂ ਤੇ ਤੰਗੀਆਂ–ਤੁਰਸ਼ੀਆਂ ਦੀ ਬਾਤ ਪਾਈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

by Ranjit Singh
October 25, 2026
0

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ - ਮੁੱਖ ਭਾਸ਼ਨ ਅਕਾਡਮੀ...

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

October 18, 2026
0

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ...

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

by Ranjit Singh
October 18, 2026
0

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ' ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ....

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

by Navjot
October 8, 2026
0

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ    ਨਵੀਂ ਦਿੱਲੀ, 8 ਅਕਤੂਬਰ (ਵਿਸ਼ਵ ਵਾਰਤਾ): ਕੈਨੇਡੀਅਨ ਕਲਾਸੀਕਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

by Ranjit Singh
October 25, 2026
0

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ - ਮੁੱਖ ਭਾਸ਼ਨ ਅਕਾਡਮੀ...

Most Popular

Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

by Ranjit Singh
3 weeks ago
0

Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ-2026 ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 