• Latest
  • Trending
ਅਕਾਲੀ ਦਲ ਨੂੰ ਵੱਡਾ ਝਟਕਾ, ਡੇਰਾ ਬਾਬਾ ਨਾਨਕ ਵਿੱਚ ‘AAP’ ਹੋਈ ਹੋਰ ਵੀ ਮਜ਼ਬੂਤ

2 years ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

31 minutes ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

1 hour ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

2 hours ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

4 hours ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Hindi News
English News
Sunday, May 31, 2026
No Result
View All Result
31 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਨੂੰ ਵੱਡਾ ਝਟਕਾ, ਡੇਰਾ ਬਾਬਾ ਨਾਨਕ ਵਿੱਚ ‘AAP’ ਹੋਈ ਹੋਰ ਵੀ ਮਜ਼ਬੂਤ

November 16, 2024
in ਖਬਰਾਂ, ਪੰਜਾਬ
ਅਕਾਲੀ ਦਲ ਨੂੰ ਵੱਡਾ ਝਟਕਾ, ਡੇਰਾ ਬਾਬਾ ਨਾਨਕ ਵਿੱਚ ‘AAP’ ਹੋਈ ਹੋਰ ਵੀ ਮਜ਼ਬੂਤ

ਅਕਾਲੀ ਦਲ ਨੂੰ ਵੱਡਾ ਝਟਕਾ, ਡੇਰਾ ਬਾਬਾ ਨਾਨਕ ਵਿੱਚ ‘AAP’ ਹੋਈ ਹੋਰ ਵੀ ਮਜ਼ਬੂਤ

ਅਕਾਲੀ ਦਲ ਦੇ ਸਰਪੰਚ ਜਗਪਾਲ ਸਿੰਘ ਮਿੰਟਾ ਪਨਿਆੜ ਆਪਣੇ ਸਾਥੀਆਂ ਸਮੇਤ ਹੋਏ ‘ਆਪ’ ਵਿੱਚ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਅਤੇ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

ਡੇਰਾ ਬਾਬਾ ਨਾਨਕ (ਗੁਰਦਾਸਪੁਰ),16 ਨਵੰਬਰ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ, ਜਦੋਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਸਰਪੰਚ ਜਗਪਾਲ ਸਿੰਘ ਮਿੰਟਾ ਪਨਿਆੜ ਆਪਣੇ ਸਾਥੀਆਂ ਨਾਲ ਆਪ ਵਿੱਚ ਸ਼ਾਮਲ ਹੋ ਗਏ। ਮਿੰਟਾ ਦੀ ਆਪਣੇ ਇਲਾਕੇ ਦੇ ਲੋਕਾਂ ਵਿੱਚ ਚੰਗੀ ਪੈਠ ਹੈ।

ਉਨ੍ਹਾਂ ਦੇ ਨਾਲ ਰਣਜੀਤ ਸਿੰਘ ਮੌੜ ਸਾਬਕਾ ਸਰਪੰਚ ਅਤੇ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਬਖਸ਼ੀਵਾਲ, ਐਡਵੋਕੇਟ ਜਸਵਿੰਦਰ ਸਿੰਘ ਢਿੱਲੋਂ,ਸਤਨਾਮ ਸਿੰਘ ਵਿਰਕ ਸਾਬਕਾ ਸਰਪੰਚ,ਅਜਮੇਰ ਸਿੰਘ ਸਰਪੰਚ ਸੁੱਖ ਰਾਜੂ, ਰਤਨ ਸਿੰਘ ਸਰਪੰਚ ਸੁੱਖ ਰਾਜੂ, ਜਗਦੇਵ ਸਿੰਘ ਸਰਪੰਚ ਸੁੱਖ ਰਾਜੂ, ਹਰਪਾਲ ਸਿੰਘ ਪਿੰਡ ਭੰਡਵਾ ਅਤੇ ਜਗਜੀਤ ਸਿੰਘ ਪਿੰਡ ਅਠਵਾਲ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਅਤੇ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਮੰਤਰੀ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕਾ ਡੇਰਾ ਬਾਬਾ ਨਾਨਕ ‘ਚ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ।

Tags: aapBREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

by Jaspreet Kaur
May 31, 2026
0

ਜੇਲ੍ਹ ਤੋਂ ਬਾਹਰ ਆਏ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ  ਚੰਡੀਗੜ੍ਹ , 31 ਮਈ 2026 (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ...

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

by Jaspreet Kaur
May 31, 2026
0

ਗੁਰਦੁਆਰਾ ਸਾਹਿਬ 'ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਫ਼ਾਜ਼ਿਲਕਾ , 31 ਮਈ 2026...

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

by Ankit
May 31, 2026
0

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ...

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

by Ankit
May 31, 2026
0

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

by Jaspreet Kaur
May 31, 2026
0

ਜੇਲ੍ਹ ਤੋਂ ਬਾਹਰ ਆਏ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ  ਚੰਡੀਗੜ੍ਹ , 31 ਮਈ 2026 (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ...

Most Popular

Entertainment News :  ਰਾਮ ਚਰਨ ਦੀ ਫਿਲਮ ‘Peddi’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

by Navjot
4 weeks ago
0

Entertainment News :  ਰਾਮ ਚਰਨ ਦੀ ਫਿਲਮ 'Peddi' ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼    ਹੈਦਰਾਬਾਦ, 4 ਮਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 