• Latest
  • Trending
Latest News: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ – ਐਸ.ਡੀ.ਐਮ. ਅਮਿਤ ਗੁਪਤਾ

Latest News: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ – ਐਸ.ਡੀ.ਐਮ. ਅਮਿਤ ਗੁਪਤਾ

2 years ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

31 minutes ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

1 hour ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

2 hours ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

2 hours ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

2 hours ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

2 hours ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

3 hours ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

3 hours ago
Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

4 hours ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

4 hours ago
Hindi News
English News
Sunday, May 31, 2026
No Result
View All Result
31 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ – ਐਸ.ਡੀ.ਐਮ. ਅਮਿਤ ਗੁਪਤਾ

ਯੋਗਾ ਲੰਮੇ ਸਮੇਂ ਤੋਂ ਚਲ ਰਹੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਵਰਦਾਨ ਸਿੱਧ

November 16, 2024
in MOHALI, ਖਬਰਾਂ, ਪੰਜਾਬ
Latest News: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ – ਐਸ.ਡੀ.ਐਮ. ਅਮਿਤ ਗੁਪਤਾ

Latest News: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ – ਐਸ.ਡੀ.ਐਮ. ਅਮਿਤ ਗੁਪਤਾ

ਯੋਗਾ ਲੰਮੇ ਸਮੇਂ ਤੋਂ ਚਲ ਰਹੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਵਰਦਾਨ ਸਿੱਧ

ਐੱਸ.ਏ.ਐੱਸ. ਨਗਰ, 16 ਨਵੰਬਰ, 2024 (ਸਤੀਸ਼ ਕੁਮਾਰ ਪੱਪੀ):- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਮਿਸ਼ਨ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ- ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਸਰੀਰ ਨੂੰ ਨਿਰੋਗ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਵਿੱਚ ਵੱਡੀ ਉਮਰ ਦੇ ਲੋਕਾਂ ਤੋਂ ਇਲਾਵਾ ਬੱਚਿਆਂ ਵੱਲੋਂ ਵੀ ਭਾਗ ਲਿਆ ਜਾ ਰਿਹਾ ਹੈ। ਸੀ.ਐਮ. ਦੀ ਯੋਗਸ਼ਾਲਾ ਵਿੱਚ ਯੋਗ ਸਾਧਨਾ ਨਾਲ ਲੋਕ ਪੁਰਾਣੀਆਂ ਅਤੇ ਆਮ ਬਿਮਾਰੀਆਂ ਤੋਂ ਛੁਟਕਾਰਾ ਪਾ ਰਹੇ ਹਨ। ਇੰਨ੍ਹਾਂ ਕੈਂਪਾਂ ਦੌਰਾਨ ਯੋਗਾ ਅਧਿਆਪਕਾਂ ਵੱਲੋਂ ਲੋਕਾਂ ਨੂੰ ਯੋਗਾ ਦੇ ਲਾਭ ਦੱਸਦੇ ਹੋਏ ਸਿਹਤਮੰਦ ਜਿੰਦਗੀ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਡੇਰਾਬਸੀ ਅਮਿਤ ਗੁਪਤਾ ਨੇ ਦੱਸਿਆ ਕਿ ਸੀ.ਐਮ ਯੋਗਸ਼ਾਲਾ ਕਲਾਸਾਂ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਨਿਵਾਸੀ ਲਾਭ ਲੈ ਰਹੇ ਹਨ। ਯੋਗਾ ਸੈਸ਼ਨ ਸਵੇਰੇ 5:00 ਵਜੇ ਤੋਂ ਸ਼ੁਰੂ ਹੁੰਦੇ ਹਨ ਅਤੇ ਸ਼ਾਮ ਤੱਕ ਵੱਖ-ਵੱਖ ਸਮਾਂ-ਸਲਾਟ ਹੁੰਦੇ ਹਨ।
ਐੱਸ ਡੀ ਐਮ ਅਮਿਤ ਗੁਪਤਾ ਅਨੁਸਾਰ ਡੇਰਾਬੱਸੀ ’ਚ ਮਾਹਿਰ ਯੋਗਾ ਟ੍ਰੇਨਰ ਮੇਘਾ ਸਕਸੈਨਾ ਵੱਲੋਂ 5 ਥਾਂਵਾਂ ’ਤੇ ਯੋਗਾ ਕਲਾਸਾਂ ਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਉਨ੍ਹਾਂ ਵੱਲੋਂ ਰਾਮਗੜ੍ਹ ਨੇੜੇ ਭੁੱਡਾ ਸਾਹਿਬ ਗੁਰਦੁਆਰਾ, ਜ਼ੀਰਕਪੁਰ ਵਿਖੇ ਪਹਿਲੀ ਕਲਾਸ ਸਵੇਰੇ 5:00 ਤੋਂ 6:00 ਵਜੇ, ਦੂਸਰੀ ਅਤੇ ਤੀਸਰੀ ਕਲਾਸ ਗਰੀਨ ਲੋਟਸ ਸ਼ਕਸਮ ਪਾਰਕ, ਜ਼ੀਰਕਪੁਰ ਵਿਖੇ ਸੇਵੇਰੇ 6:30 ਤੋਂ 7:30 ਵਜੇ ਤੱਕ, ਅਤੇ 7.35 ਤੋਂ 8:35 ਤੱਕ ਅਤੇ ਚੌਥੀ ਕਲਾਸ ਪਿੰਡ ਰਾਮਗੜ੍ਹ ਵਾਰਡ ਨੰ: 24 ਵਿਖੇ ਸ਼ਾਮ 5:00 ਤੋਂ 6:00 ਵਜੇ ਤੱਕ ਹੁੰਦੀ ਹੈ। ਪੰਜਵੀਂ ਕਲਾਸ ਪਿੰਡ ਰਾਮਗੜ੍ਹ ਵਿਖੇ ਹਾਊਸ ਨੰ: 2 (ਨੇੜੇ ਪਿੱਪਲ ਦਾ ਬੂਟਾ) ਵਿਖੇ ਸ਼ਾਮ ਨੂੰ 6:05 ਵਜੇ ਤੋਂ 7:05 ਵਜੇ ਤੱਕ ਲਗਾਈ ਜਾਂਦੀ ਹੈ, ਜਿੱਥੇ ਬਿਨਾਂ ਕੋਈ ਫ਼ੀਸ ਲਿਆ ਯੋਗਾ ਦੀ ਸਿਖਲਾਈ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਨ੍ਹਾਂ ਕਲਾਸਾਂ ਵਿੱਚ ਆ ਕੇ ਯੋਗਾ ਦਾ ਮੁਫਤ ਲਾਭ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਆਪਣੀ ਕਲੋਨੀ ਜਾਂ ਪਾਰਕ ਵਿੱਚ ਕਲਾਸ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ ਅਤੇ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ ‘ਤੇ ਕਾਲ/ਸੁਨੇਹਾ ਭੇਜ ਸਕਦਾ ਲੋਕ ਇਹਨਾਂ ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ‘ਤੇ ਸੰਪਰਕ ਕਰ ਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabimohaliPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

by Jaspreet Kaur
May 31, 2026
0

ਜੇਲ੍ਹ ਤੋਂ ਬਾਹਰ ਆਏ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ  ਚੰਡੀਗੜ੍ਹ , 31 ਮਈ 2026 (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ...

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

by Jaspreet Kaur
May 31, 2026
0

ਗੁਰਦੁਆਰਾ ਸਾਹਿਬ 'ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਫ਼ਾਜ਼ਿਲਕਾ , 31 ਮਈ 2026...

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

by Ankit
May 31, 2026
0

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ...

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

by Ankit
May 31, 2026
0

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

by Jaspreet Kaur
May 31, 2026
0

ਜੇਲ੍ਹ ਤੋਂ ਬਾਹਰ ਆਏ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ  ਚੰਡੀਗੜ੍ਹ , 31 ਮਈ 2026 (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ...

Most Popular

MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ ‘ਚ ਮੁੜ ਕੀਤਾ ਗਿਆ ਪੇਸ਼

MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ ‘ਚ ਮੁੜ ਕੀਤਾ ਗਿਆ ਪੇਸ਼

by Jaspreet Kaur
3 weeks ago
0

MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ 'ਚ ਮੁੜ ਕੀਤਾ ਗਿਆ ਪੇਸ਼ - ਅਦਾਲਤ ਨੇ ਭੇਜਿਆ ਜੁਡੀਸ਼ੀਅਲ ਰਿਮਾਂਡ 'ਤੇ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 