• Latest
  • Trending
Punjab: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

Punjab: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

2 years ago
ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

9 minutes ago
ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

38 minutes ago
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

2 hours ago
ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

2 hours ago
National Breaking: ਕੇਂਦਰੀ ਮੰਤਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

National Breaking: ਕੇਂਦਰੀ ਮੰਤਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

3 hours ago
Punjab Weather: ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ

Punjab Weather: ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ

3 hours ago
Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

4 hours ago
Jalandhar: ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

Jalandhar: ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

4 hours ago
Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Tuesday, June 23, 2026
No Result
View All Result
41 °c
Chandigarh
36 ° Wed
36 ° Thu
35 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

November 16, 2024
in ਖਬਰਾਂ, ਪੰਜਾਬ
Punjab: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

Punjab: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ 21 ਨਵੰਬਰ ਤੱਕ ਹੋਣਗੇ ਦਿਲਚਸਪ ਮੁਕਾਬਲੇ

11 ਖੇਡਾਂ ਲਈ 7 ਕਰੋੜ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਇਨਡੋਰ ਸਟੇਡੀਅਮ ਦੇ ਨਿਰਮਾਣ ਦੀ ਜਲਦ ਕਰਵਾਈ ਜਾਵੇਗੀ ਸ਼ੁਰੂਆਤਃ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਦਿੜ੍ਹਬਾ/ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਤਹਿਤ ਕਬੱਡੀ ਨੈਸ਼ਨਲ ਸਟਾਈਲ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਖੇਡਾਂ ਦਾ ਇਹ ਤੀਜਾ ਸੀਜ਼ਨ ਸਫ਼ਲਤਾ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਖੇਡਾਂ ਦਾ ਅਹਿਮ ਯੋਗਦਾਨ ਹੈ ਅਤੇ ਸਾਡੀ ਸਰਕਾਰ ਵੱਲੋਂ ਇਨ੍ਹਾਂ ਖੇਡਾਂ ਜ਼ਰੀਏ ਪੰਜਾਬੀਆਂ ਨੂੰ ਅਜਿਹੀਆਂ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦੇ ਨਾਲ-ਨਾਲ ਨਸ਼ਿਆਂ ਦੇ ਖਾਤਮੇ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਹੋਰ ਵੀ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜ੍ਹਬਾ ਦੇ ਇਸ ਕਬੱਡੀ ਮੈਦਾਨ ਵਿੱਚ ਖੇਡ ਕੇ ਅਨੇਕਾਂ ਖਿਡਾਰੀਆਂ ਨੇ ਸੂਬੇ ਅਤੇ ਦੇਸ਼ ਦਾ ਨਾਂ ਅੰਤਰਰਾਸ਼ਟਰੀ ਪੱਧਰ ‘ਤੇ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਹੋਰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿੜ੍ਹਬਾ ਦੇ ਸ਼ਹੀਦ ਬਚਨ ਸਿੰਘ ਸਟੇਡੀਅਮ ਵਿੱਚ 11 ਖੇਡਾਂ ਲਈ ਇਨਡੋਰ ਸਟੇਡੀਅਮ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਣ ਵਾਲੇ ਇਸ ਇਨਡੋਰ ਸਟੇਡੀਅਮ ਲਈ ਸੱਤ ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਅਤੇ ਬਹੁਤ ਜਲਦੀ ਇਸਦੇ ਨਿਰਮਾਣ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ।
ਅੱਜ ਖੇਡਾਂ ਸ਼ੁਰੂ ਕਰਵਾਉਣ ਤੋਂ ਪਹਿਲਾਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਖੇਡ ਵਿਭਾਗ ਦਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਬਾਅਦ ਮਾਰਚ ਪਾਸਟ ਵੱਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ ਅਤੇ ਖੇਡਾਂ ਇਮਾਨਦਾਰੀ ਨਾਲ ਖੇਡਣ ਦੀ ਸਹੁੰ ਵੀ ਚੁੱਕੀ ਗਈ। ਕਬੱਡੀ ਦੇ ਇਸ ਖੇਡ ਮਹਾਂਕੁੰਭ ਤਹਿਤ ਮਹਿਲਾ ਖਿਡਾਰੀਆਂ ਦੇ ਮੁਕਾਬਲੇ ਅੱਜ ਤੋਂ 18 ਨਵੰਬਰ ਤੱਕ ਚੱਲਣਗੇ ਜਦਕਿ ਮਰਦ ਖਿਡਾਰੀਆਂ ਦੇ ਮੁਕਾਬਲੇ 19 ਤੋਂ 21 ਨਵੰਬਰ ਤੱਕ ਕਰਵਾਏ ਜਾਣਗੇ। ਜ਼ਿਕਰਯੋਗ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੀ ਵੇਟ ਲਿਫਟਿੰਗ ਦੇ ਰਾਜ ਪੱਧਰੀ ਮੁਕਾਬਲੇ ਸੁਨਾਮ ਵਿਖੇ ਅਰੰਭ ਹੋ ਗਏ ਹਨ ਜਦਕਿ ਸੰਗਰੂਰ ਵਿੱਚ ਵੁਸ਼ੁ ਅਤੇ ਰੋਲਰ ਸਕੇਟਿੰਗ ਦੇ ਰਾਜ ਪੱਧਰੀ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਪ੍ਰਮੋਦ ਸਿੰਗਲਾ, ਕੈਬਨਿਟ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਚੇਅਰਮੈਨ ਮਿਲਕਫੈਡ ਪੰਜਾਬ ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਜ਼ਿਲ੍ਹਾ ਖੇਡ ਅਫ਼ਸਰ ਸੰਗਰੂਰ ਨਵਦੀਪ ਸਿੰਘ, ਪਦਮਸ਼੍ਰੀ ਸਵ. ਕੌਰ ਸਿੰਘ ਦੇ ਧਰਮਪਤਨੀ ਬਲਜੀਤ ਕੌਰ, ਅੰਤਰਰਾਸ਼ਟਰੀ ਕਬੱਡੀ ਕੋਚ ਸਵ. ਗੁਰਮੇਲ ਸਿੰਘ ਦੇ ਧਰਮਪਤਨੀ ਪਰਮਜੀਤ ਕੌਰ, ਵੱਖ-ਵੱਖ ਖੇਡਾਂ ਦੇ ਕੋਚ, ਹੋਰ ਪਤਵੰਤੇ ਅਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਆਏ ਖ਼ਿਡਾਰੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

by Jaspreet Kaur
June 23, 2026
0

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ ਚੰਡੀਗੜ੍ਹ 23 ਜੂਨ 2026 (ਵਿਸ਼ਵ ਵਾਰਤਾ): 2015 ਦੇ ਬੇਅਦਬੀ ਮਾਮਲਿਆਂ ਦੀ...

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

by Ankit
June 23, 2026
0

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ....

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

by Jaspreet Kaur
June 23, 2026
0

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੂਨ(ਵਿਸ਼ਵ ਵਾਰਤਾ) - ਨਗਰ ਕੌਂਸਲ ਜੰਡਿਆਲਾ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

by Jaspreet Kaur
June 23, 2026
0

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ ਚੰਡੀਗੜ੍ਹ 23 ਜੂਨ 2026 (ਵਿਸ਼ਵ ਵਾਰਤਾ): 2015 ਦੇ ਬੇਅਦਬੀ ਮਾਮਲਿਆਂ ਦੀ...

Most Popular

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

by Jaspreet Kaur
2 weeks ago
0

ਜਰਮਨੀ 'ਚ ਕਪੂਰਥਲਾ ਦੇ ਨੌਜਵਾਨ ਦੀ ਮੌਤ - ਵਿਵਾਦ ਸੁਲਝਾਉਣ ਗਏ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਚੰਡੀਗੜ੍ਹ, 8 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 