• Latest
  • Trending
ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ Yoga ਹੈ ਜ਼ਰੂਰੀ: ਐਸ.ਡੀ.ਐਮ. ਦਮਨਦੀਪ ਕੌਰ

ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ Yoga ਹੈ ਜ਼ਰੂਰੀ: ਐਸ.ਡੀ.ਐਮ. ਦਮਨਦੀਪ ਕੌਰ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

4 hours ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

5 hours ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

5 hours ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

5 hours ago
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

5 hours ago
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

5 hours ago
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

7 hours ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

7 hours ago
Hindi News
English News
Saturday, October 10, 2026
No Result
View All Result
23 °c
Chandigarh
26 ° Sat
24 ° Sun
26 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ Yoga ਹੈ ਜ਼ਰੂਰੀ: ਐਸ.ਡੀ.ਐਮ. ਦਮਨਦੀਪ ਕੌਰ

November 17, 2024
in ਖਬਰਾਂ, ਪੰਜਾਬ
ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ Yoga ਹੈ ਜ਼ਰੂਰੀ: ਐਸ.ਡੀ.ਐਮ. ਦਮਨਦੀਪ ਕੌਰ

ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ Yoga ਹੈ ਜ਼ਰੂਰੀ: ਐਸ.ਡੀ.ਐਮ. ਦਮਨਦੀਪ ਕੌਰ

‘ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਨੂੰ ਦੇ ਰਹੀ ਹੈ ਤੰਦਰੁਸਤ ਜੀਵਨ

ਟ੍ਰੇਨਰ ਊਰਵਸ਼ੀ ਵੱਲੋਂ ਮੋਹਾਲੀ ਵਿਖੇ ਲਗਾਈਆਂ ਜਾ ਰਹੀਆਂ ਰੋਜ਼ਾਨਾ ਪੰਜ ਯੋਗਸ਼ਲਾਵਾਂ

ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ Yoga ਹੈ ਜ਼ਰੂਰੀ: ਐਸ.ਡੀ.ਐਮ. ਦਮਨਦੀਪ ਕੌਰ

ਐੱਸ.ਏ.ਐੱਸ ਨਗਰ, 17 ਨਵੰਬਰ, 2024 (ਸਤੀਸ਼ ਕੁਮਾਰ ਪੱਪੀ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਸੀ.ਐਮ. ਦੀ ਯੋਗਸ਼ਾਲਾ’ ਸੂਬੇ ਦੇ ਸਾਰੇ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਜੀਵਨ ਦੇ ਰਹੀ ਹੈ। ਪੰਜਾਬ ਸਰਕਾਰ ਵੱਲੋਂ ਯੋਗਸ਼ਲਾਵਾਂ ਦਾ ਸ਼ਰੂ ਕੀਤਾ ਕਾਰਜ ਇਨ੍ਹਾਂ ਗੋਗਸ਼ਾਲਾਵਾਂ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਵੱਲੋਂ ਬਹੁਤ ਹੀ ਸਲਾਹਿਆ ਜਾ ਰਿਹਾ ਹੈ। ਮੁੱਖ ਮੰਤਰੀ ਦੀ ਯੋਗ ਸ਼ਾਲਾ ਰਾਹੀਂ ਵੱਖ-ਵੱਖ ਯੋਗਾ ਟ੍ਰੇਨਰਾਂ ਵੱਲੋਂ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦਿੱਤੀ ਜਾ ਰਹੀ ਹੈ।

ਮੋਹਾਲੀ ਦੇ ਐੱਸ. ਡੀ. ਐੱਮ. ਦਮਨਦੀਪ ਕੌਰ ਨੇ ਦੱਸਿਆ ਕਿ ਮੋਹਾਲੀ ਵਿਖੇ ਯੋਗਾ ਟ੍ਰੇਨਰ ਉਰਵਸ਼ੀ ਵੱਲੋਂ ਇੱਕ ਦਿਨ ਵਿੱਚ ਪੰਜ ਕਲਾਸਾਂ ਲਾਈਆਂ ਜਾਂਦੀਆਂ ਹਨ। ਪਹਿਲੀ ਕਲਾਸ 3ਬੀ2 ਵਿਖੇ ਸਵੇਰੇ 5.15 ਤੋਂ 6.15 ਵਜੇ ਤੱਕ, ਦੂਸਰੀ ਕਲਾਸ ਟੀ.ਡੀ.ਆਈ ਵਿੰਲੀਗਟਨ ਹਾਈਟਸ ਵਿਖੇ ਸਵੇਰੇ 8.00 ਤੋਂ 9.00 ਵਜੇ ਤੱਕ, ਤੀਸਰੀ ਕਲਾਸ ਗਿਲਕੋ ਪਾਰਕ ਹਿਲਜ਼ ਟੀ.ਡੀ. ਆਈ. ਸਵੇਰੇ 11.00 ਤੋਂ 12.00 ਵਜੇ ਤੱਕ, ਚੌਥੀ ਕਲਾਸ ਟੀ.ਡੀ.ਆਈ 117 ਵਿਖੇ ਸ਼ਾਮ 3.00 ਤੋਂ 4.00 ਵਜੇ ਤੱਕ, ਪੰਜਵੀਂ ਕਲਾਸ ਦੁਬਾਰਾ ਫਿਰ ਟੀ.ਡੀ.ਆਈ 117 ਵਿਖੇ ਸ਼ਾਮ 4.00 ਤੋਂ 5.00 ਵਜੇ ਲਗਾਈ ਜਾਂਦੀ ਹੈ।
ਜ਼ਿਕਰਯੋਗ ਹੈ ਕਿ ਜੇਕਰ ਕਿਸੇ ਵੀ ਏਰੀਆ ਕੋਲ ਖੁੱਲ੍ਹੇ ਪਾਰਕ ਜਾਂ ਹੋਰ ਜਨਤਕ ਥਾਂ ਉਪਲੱਬਧ ਹੈ ਅਤੇ ਯੋਗਾ ਕਰਨ ਲਈ 25 ਲੋਕਾਂ ਦਾ ਸਮੂਹ ਮੌਜੂਦ ਹੈ ਤਾਂ ਪੰਜਾਬ ਸਰਕਾਰ ‘ਸੀ ਐਮ ਦੀ ਯੋਗਸ਼ਾਲਾ’ ਲਗਵਾਉਣ ਲਈ ਉੱਚ ਸਿਖਲਾਈ ਪ੍ਰਾਪਤ ਯੋਗਾ ਇੰਸਟਰਕਟਰਾਂ ਨੂੰ ਭੇਜੇਗੀ।
ਯੋਗਾ ਟ੍ਰੇਨਰ ਉਰਵਸ਼ੀ ਦਾ ਕਹਿਣਾ ਹੈ ਕਿ ਜੀਵਨਸ਼ੈਲੀ ਵਿੱਚ ਕੁਝ ਬਦਲਾਅ ਕਰਕੇ ਅਤੇ ਯੋਗਾ ਦਾ ਅਭਿਆਸ ਕਰਕੇ ਇੱਕ ਰਿਸ਼ਟਪੁਸ਼ਟ ਜੀਵਨ ਬਤੀਤ ਕਰਨ ਲਈ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ। ਇੱਛੁਕ ਲੋਕ ਮੁਫਤ ਯੋਗਾ ਸਿਖਲਾਈ ਲੈਣ ਲਈ ਟੋਲ-ਫਰੀ ਨੰਬਰ 7669 400 500 ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ’ਤੇ ਲੌਗਇਨ ਕਰ ਸਕਦੇ ਹਨ। ਸਿੱਖਿਅਤ ਯੋਗਾ ਇੰਸਟਰਕਟਰ, ਲੋਕਾਂ ਨੂੰ ਯੋਗਾ ਕਰਵਾਉਣ ਵਿੱਚ ਮਦਦ ਕਰਨਗੇ।

Tags: Breaking news in PunjabiLatest Punjab newsLatest Punjab news in PunjabimohaliPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

by Navjot
October 9, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ ਵੈਸਟਇੰਡੀਜ਼ ਨੇ ਪਹਿਲੇ ਹੀ ਓਵਰ ਵਿੱਚ ਗੁਆਈਆਂ 2...

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

by Ankit
October 9, 2026
0

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ...

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

by Ankit
October 9, 2026
0

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ ਕੈਬਨਿਟ ਮੰਤਰੀ ਨੇ ਜਲੰਧਰ ਵਿਖੇ ਮੈਗਾ ਪੀ.ਟੀ.ਐਮ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Ankit
2 weeks ago
0

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 25 ਸਤੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 