• Latest
  • Trending
Breaking News: ਜਿਲੇ ਦੇ ਨਵੇਂ ਚੁਣੇ 1924 ਪੰਚਾਂ ਨੂੰ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਚੁਕਾਉਣਗੇ ਸਹੁੰ

2 years ago
ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

1 hour ago
ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

2 hours ago
ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

4 hours ago
National Breaking: ਕੇਂਦਰੀ ਮੰਤਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

Punjab Weather: ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ

Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

5 hours ago
Jalandhar: ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

6 hours ago
Hindi News
English News
Tuesday, June 23, 2026
No Result
View All Result
40 °c
Chandigarh
36 ° Wed
36 ° Thu
35 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਜਿਲੇ ਦੇ ਨਵੇਂ ਚੁਣੇ 1924 ਪੰਚਾਂ ਨੂੰ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਚੁਕਾਉਣਗੇ ਸਹੁੰ

November 17, 2024
in MOHALI, ਖਬਰਾਂ, ਪੰਜਾਬ
Breaking News: ਜਿਲੇ ਦੇ ਨਵੇਂ ਚੁਣੇ 1924 ਪੰਚਾਂ ਨੂੰ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਚੁਕਾਉਣਗੇ ਸਹੁੰ

Breaking News: ਜਿਲੇ ਦੇ ਨਵੇਂ ਚੁਣੇ 1924 ਪੰਚਾਂ ਨੂੰ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਚੁਕਾਉਣਗੇ ਸਹੁੰ

19 ਨਵੰਬਰ ਨੂੰ ਸਰਸ ਮੇਲਾ ਗਰਾਊਂਡ, ਸੈਕਟਰ 88 ਵਿਖੇ ਕੀਤਾ ਜਾਵੇਗਾ ਸਮਾਗਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਨਵੰਬਰ, 2024 (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ 19 ਨਵੰਬਰ ਨੂੰ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਅਹੁਦੇ ਦੀ ਸਹੁੰ ਚੁਕਵਾਈ ਜਾਵੇਗੀ, ਜਿਸ ਦੌਰਾਨ ਜ਼ਿਲ੍ਹੇ ਦੇ ਚਾਰ ਬਲਾਕਾਂ ਦੇ 1924 ਪੰਚ ਮੋਹਾਲੀ ਦੇ ਓਪਨ ਗਰਾਊਂਡ (ਸਰਸ ਮੇਲਾ ਗਰਾਊਂਡ), ਸੈਕਟਰ 88 (ਨੇੜੇ ਮਾਨਵ ਮੈਂਗਲ ਸਕੂਲ) ਵਿਖੇ ਆਪਣੇ ਅਹੁਦੇ ਦਾ ਹਲਫ਼ ਲੈਣਗੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ, ਜਿਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਦੀ ਅਗਵਾਈ ‘ਚ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹਰੇਕ ਬਲਾਕ ਦੇ ਪੰਚਾਂ ਲਈ ਬੈਠਣ ਲਈ ਵੱਖਰਾ ਬਲਾਕ ਬਣਾਇਆ ਜਾਵੇਗਾ। ਸਮਾਗਮ ਦੌਰਾਨ ਮੋਹਾਲੀ, ਡੇਰਾਬੱਸੀ, ਮਾਜਰੀ ਅਤੇ ਖਰੜ ਦੇ 1924 ਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਪ੍ਰਸ਼ਾਸਨ ਵੱਲੋਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪਾਰਕਿੰਗ, ਮੈਡੀਕਲ ਟੀਮਾਂ ਅਤੇ ਹੋਰ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇੱਕ ਮੀਟਿੰਗ ਪਹਿਲਾਂ ਹੀ ਸਮਾਗਮ ਸਥਾਨ ਤੇ ਕੀਤੀ ਜਾ ਚੁੱਕੀ ਹੈ, ਜਿਸ ‘ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਸੰਯੁਕਤ ਕਮਿਸ਼ਨਰ, ਨਗਰ ਨਿਗਮ ਦੀਪਾਂਕਰ ਗਰਗ, ਐਸ.ਡੀ.ਐਮ ਮੋਹਾਲੀ ਦਮਨਦੀਪ ਕੌਰ, ਐਸ.ਡੀ.ਐਮ.ਡੇਰਾਬਸੀ ਅਮਿਤ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਬਲਜਿੰਦਰ ਸਿੰਘ ਗਰੇਵਾਲ, ਤਹਿਸੀਲਦਾਰ ਮੋਹਾਲੀ ਅਰਜਨ ਸਿੰਘ ਗਰੇਵਾਲ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਅਨੁਸਾਰ ਤਿਆਰੀਆਂ ਦੀ ਸਮੀਖਿਆ ਲਈ ਕੱਲ੍ਹ ਦੁਪਹਿਰ ਇੱਕ ਵਜੇ ਮੀਟਿੰਗ ਰੱਖੀ ਗਈ ਹੈ ਤਾਂ ਜੋ ਸਮਾਗਮ ਦੌਰਾਨ ਕਿਸੇ ਨੂੰ ਕੋਈ ਮੁਸ਼ਕਿਲ ਨਾ ਆਵੇ।

Tags: BREAKING NEWSBreaking news in PunjabiLatest Punjab newsLatest Punjab news in PunjabimohaliPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

by Jaspreet Kaur
June 23, 2026
0

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ - 3 ਜੁਲਾਈ ਤੋਂ ਸ਼ੁਰੂ ਹੋਵੇਗੀ ਸਾਲਾਨਾ ਅਮਰਨਾਥ ਯਾਤਰਾ...

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

by Jaspreet Kaur
June 23, 2026
0

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ ਚੰਡੀਗੜ੍ਹ 23 ਜੂਨ 2026 (ਵਿਸ਼ਵ ਵਾਰਤਾ): 2015 ਦੇ ਬੇਅਦਬੀ ਮਾਮਲਿਆਂ ਦੀ...

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

by Ankit
June 23, 2026
0

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ....

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

by Jaspreet Kaur
June 23, 2026
0

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੂਨ(ਵਿਸ਼ਵ ਵਾਰਤਾ) - ਨਗਰ ਕੌਂਸਲ ਜੰਡਿਆਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

by Jaspreet Kaur
June 23, 2026
0

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ - 3 ਜੁਲਾਈ ਤੋਂ ਸ਼ੁਰੂ ਹੋਵੇਗੀ ਸਾਲਾਨਾ ਅਮਰਨਾਥ ਯਾਤਰਾ...

Most Popular

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

by Jaspreet Kaur
2 hours ago
0

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੂਨ(ਵਿਸ਼ਵ ਵਾਰਤਾ) - ਨਗਰ ਕੌਂਸਲ ਜੰਡਿਆਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 