• Latest
  • Trending
 Australia ‘ਚ ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਸ਼ੋਅ ਦੌਰਾਨ ਹਮਲਾ

2 years ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

3 minutes ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

43 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

2 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

4 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Australia ‘ਚ ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਸ਼ੋਅ ਦੌਰਾਨ ਹਮਲਾ

November 18, 2024
in ਖਬਰਾਂ
 Australia ‘ਚ ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਸ਼ੋਅ ਦੌਰਾਨ ਹਮਲਾ

 Australia ‘ਚ ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਸ਼ੋਅ ਦੌਰਾਨ ਹਮਲਾ

ਚੰਡੀਗੜ੍ਹ, 18ਨਵੰਬਰ(ਵਿਸ਼ਵ ਵਾਰਤਾ) ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਆਸਟ੍ਰੇਲੀਆ ‘ਚ ਇਕ ਸ਼ੋਅ ਦੌਰਾਨ ਹੋਏ ਝਗੜੇ ਤੋਂ ਬਾਅਦ ਹਮਲਾ ਕੀਤਾ ਗਿਆ। ਸੰਧੂ ਦੇ ਸ਼ੋਅ ‘ਚ ਆਏ ਇੱਕ ਫੈਨ ਨੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਇੱਕ ਵਿਅਕਤੀ ਨੇ ਸਟੇਜ ’ਤੇ ਚੜ੍ਹ ਕੇ ਸੰਧੂ ਦਾ ਗਲਾ ਫੜ ਲਿਆ।ਹਾਲਾਂਕਿ ਮੌਕੇ ‘ਤੇ ਮੌਜੂਦ ਸੰਧੂ ਦੇ ਸੁਰੱਖਿਆ ਗਾਰਡ ਅਤੇ ਪੁਲਿਸ ਨੇ ਕਿਸੇ ਤਰ੍ਹਾਂ ਨੌਜਵਾਨ ਨੂੰ ਫੜ ਕੇ ਸਟੇਜ ਤੋਂ ਹੇਠਾਂ ਉਤਾਰਿਆ। ਬਾਅਦ ‘ਚ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਦੱਸ ਦੇਈਏ ਕਿ ਗੈਰੀ ਸੰਧੂ ਇਨ੍ਹੀਂ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ। ਬੀਤੇ ਐਤਵਾਰ ਗੈਰੀ ਸੰਧੂ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ‘ਚ ਇਕ ਸ਼ੋਅ ਕਰ ਰਹੇ ਸਨ। ਇੱਥੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ। ਇੱਥੇ ਮੌਜੂਦ ਇੱਕ ਵਿਅਕਤੀ ਨੇ ਸੰਧੂ ਤੇ ਹਮਲਾ ਕਰ ਦਿੱਤਾ।  ਸੋਸ਼ਲ ਮੀਡੀਆ ‘ਤੇ ਕੁਝ ਲੋਕਾਂ ਦੁਆਰਾ ਸਾਂਝੀ ਕੀਤੀ ਗਈ ਵੀਡੀਓ ਵਿੱਚ, ਇੱਕ ਵਿਅਕਤੀ ਸੰਧੂ ਨੂੰ ਗਲੇ ਤੋਂ ਫੜਦਾ ਦਿਖਾਈ ਦੇ ਰਿਹਾ ਹੈ। ਨਿਊ ਸਾਊਥ ਵੇਲਜ਼ ਪੁਲਿਸ ਮੌਕੇ ‘ਤੇ ਮੌਜੂਦ ਸੀ ਅਤੇ ਸ਼ੱਕੀ ਨੂੰ ਜਲਦੀ ਹੀ ਕਾਬੂ ਕਰ ਲਿਆ। ਇਸ ਘਟਨਾ ਬਾਰੇ ਨਾ ਤਾਂ ਕਲਾਕਾਰ ਅਤੇ ਨਾ ਹੀ ਉਨ੍ਹਾਂ ਦੀ ਟੀਮ ਨੇ ਕੋਈ ਬਿਆਨ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਗੈਰੀ ਸੰਧੂ ਦੀ ਉਕਤ ਵਿਅਕਤੀ ਨਾਲ ਬਹਿਸ ਵੀ ਹੋਈ ਸੀ, ਤਕਰਾਰ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਉਕਤ ਵਿਅਕਤੀ ਸਟੇਜ ‘ਤੇ ਚੜ੍ਹ ਗਿਆ ਅਤੇ ਗੈਰੀ ਸੰਧੂ ‘ਤੇ ਹਮਲਾ ਕਰਕੇ ਉਸ ਦਾ ਗਲਾ ਘੁੱਟ ਲਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUSTRALIABreaking news in PunjabiGarry Sandhu Attacked on StageLatest News In PunjabiLive Show in AustraliaNew South Walespunjab newsPunjab news in PunjabPunjabi singer and songwritertop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 