• Latest
  • Trending
Sukhbir Badal ਦੇ ਹੱਕ ‘ਚ ਸੀਨੀਅਰ ਅਕਾਲੀ ਆਗੂਆਂ ਨੇ ਵੀ ਛੱਡੀ ਪਾਰਟੀ

2 years ago
ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

3 minutes ago
ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

21 minutes ago
Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

45 minutes ago
ਭਾਰਤ ਏ ਨੇ ਆਸਟ੍ਰੇਲੀਆ ਏ ਨੂੰ 162 ਦੌੜਾਂ ਨਾਲ ਹਰਾਇਆ

50 minutes ago
Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

2 hours ago
‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

3 hours ago
ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ

ਅਹਿਮਦਾਬਾਦ ਹਵਾਈ ਅੱਡੇ ‘ਤੇ ਯੂਗਾਂਡਾ ਦਾ ਨਾਗਰਿਕ ਕੋਕੀਨ ਸਮੇਤ ਕਾਬੂ ; ਅਨੋਖੇ ਢੰਗ ਨਾਲ ਲੁਕਾਈ ਸੀ ਕੋਕੀਨ

Hindi News
English News
Friday, September 25, 2026
No Result
View All Result
28 °c
Chandigarh
25 ° Sat
24 ° Sun
22 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sukhbir Badal ਦੇ ਹੱਕ ‘ਚ ਸੀਨੀਅਰ ਅਕਾਲੀ ਆਗੂਆਂ ਨੇ ਵੀ ਛੱਡੀ ਪਾਰਟੀ

November 18, 2024
in ਪੰਜਾਬ
Sukhbir Badal ਦੇ ਹੱਕ ‘ਚ ਸੀਨੀਅਰ ਅਕਾਲੀ ਆਗੂਆਂ ਨੇ ਵੀ ਛੱਡੀ ਪਾਰਟੀ

Sukhbir Badal ਦੇ ਹੱਕ ‘ਚ ਸੀਨੀਅਰ ਅਕਾਲੀ ਆਗੂਆਂ ਨੇ ਵੀ ਛੱਡੀ ਪਾਰਟੀ

– ਡਾ. ਦਲਜੀਤ ਚੀਮਾ ਤੇ NK ਸ਼ਰਮਾ ਵੱਲੋਂ ਅਸਤੀਫੇ ਦੀ ਪੇਸ਼ਕਸ਼ 

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਸੁਖਬੀਰ ਬਾਦਲ ਦੇ ਹੱਕ ‘ਚ ਅਸਤੀਫੇ ਦੇਣ ਦਾ ਦੌਰ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਨਰਿੰਦਰ ਕੁਮਾਰ ਸ਼ਰਮਾ (ਐਨ.ਕੇ.) ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।
ਐਨ ਕੇ ਸ਼ਰਮਾ ਨੇ ਇਹ ਵੀ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਵਰਕਰ ਵਜੋਂ ਪਾਰਟੀ ਵਿੱਚ ਕੰਮ ਕਰਦੇ ਰਹਿਣਗੇ। ਇਸ ਤੋਂ ਪਹਿਲਾ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਵੀ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਮਰਥਨ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ।
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ 16 ਨਵੰਬਰ ਨੂੰ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਰਕਿੰਗ ਕਮੇਟੀ ਦੀ ਇੱਕ ਐਮਰਜੈਂਸੀ ਮੀਟਿੰਗ ਅੱਜ 18 ਨਵੰਬਰ ਪਾਰਟੀ ਦਫ਼ਤਰ ਚੰਡੀਗੜ੍ਹ ਵਿੱਚ ਸੱਦੀ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/ 

Tags: Daljit singh cheemaPUNJABSukhbir badal
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

by Navjot
September 25, 2026
0

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅਸਾਮ ਦੀ ਡਿਬਰੂਗੜ੍ਹ...

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

by Ankit
September 25, 2026
0

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ...

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

by Navjot
September 25, 2026
0

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅੱਜ, 25 ਸਤੰਬਰ...

MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ

MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ

by Navjot
September 25, 2026
0

MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ ਮੁੰਬਈ, 25 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

by Navjot
September 25, 2026
0

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ ਨਵੀਂ ਦਿੱਲੀ, 25 ਸਤੰਬਰ (ਵਿਸ਼ਵ ਵਾਰਤਾ)...

Most Popular

ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

by Jaspreet Kaur
1 day ago
0

ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ - ਸਰਕਾਰ ਨੇ ਬੇਸਿਕ ਕਸਟਮ ਡਿਊਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 