ਨਵੀਂ ਦਿੱਲੀ, 10 ਅਕਤੂਬਰ – ਮੋਦੀ ਸਰਕਾਰ ਨੇ ਰੇਲਵੇ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੰਦਿਆਂ 78 ਦਿਨਾਂ ਦਾ ਬੋਨਸ ਦੇਣ ਦਾ ਐਲਾਨ ਕੀਤਾ ਹੈ। ਅੱਜ ਮੰਤਰੀ ਮੰਡਲ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਦੁਰਗਾ ਪੂਜਾ ਮੌਕੇ ਰੇਲਵੇ ਦੇ ਲਗਪਗ 12 ਲੱਖ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦਿੱਤਾ ਜਾਵੇਗਾ।
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...