• Latest
  • Trending
Punjab Breaking: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ, ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਆਈ ਵੱਡੀ ਅਪਡੇਟ

Punjab Breaking: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ, ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਆਈ ਵੱਡੀ ਅਪਡੇਟ

2 years ago
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

7 minutes ago
ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

14 minutes ago
ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

21 minutes ago
ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

24 minutes ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

54 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

56 minutes ago
ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

2 hours ago
 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

2 hours ago
16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

3 hours ago
ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

3 hours ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

4 hours ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

5 hours ago
Hindi News
English News
Sunday, September 20, 2026
No Result
View All Result
29 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Breaking: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ, ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਆਈ ਵੱਡੀ ਅਪਡੇਟ

November 18, 2024
in ਪੰਜਾਬ
Punjab Breaking: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ, ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਆਈ ਵੱਡੀ ਅਪਡੇਟ

Punjab Breaking: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ, ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਆਈ ਵੱਡੀ ਅਪਡੇਟ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਵਿੱਚ ਸੁਖਬੀਰ ਬਾਦਲ ਵੱਲੋਂ ਦਿੱਤੇ ਅਸਤੀਫੇ ‘ਤੇ ਚਰਚਾ ਕੀਤੀ ਗਈ। ਇਹ ਮੀਟਿੰਗ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਦੱਸ ਦਈਏ ਕਿ ਸੁਖਬੀਰ ਬਾਦਲ ਦੇ ਅਸਤੀਫੇ ਸਬੰਧੀ ਫੈਸਲਾ ਪਾਰਟੀ ਦੇ ਜ਼ਿਲ੍ਹਾ ਜਥੇਦਾਰਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਪਾਰਟੀ ਦੇ ਹੋਰ ਵਿੰਗਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਤਕ ਟਾਲ ਦਿੱਤਾ ਹੈ।। ਦੱਸਿਆ ਗਿਆ ਹੈ ਕਿ ਵਿਚਾਰ-ਚਰਚਾ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਏਗਾ। ਮੀਟਿੰਗ ਸ਼ੁਰੂ ਹੁੰਦੇ ਹੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਅਤੇ ਹੋਰ ਯੂਥ ਵਰਕਰਾਂ ਨੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਮੰਗ ਪੱਤਰ ਸੌਂਪਦਿਆਂ ਸੁਖਬੀਰ ਬਾਦਲ ਦੇ ਅਸਤੀਫੇ ਨੂੰ ਨਾਮਨਜ਼ੂਰ ਕਰਨ ਦੀ ਪੇਸ਼ਕਸ਼ ਕੀਤੀ। ਇਸ ‘ਤੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਸੀਂ ਇਸ ਮੁੱਦੇ ‘ਤੇ ਵਿਚਾਰ ਕਰਾਂਗੇ। ਇਸ ਤੋਂ ਇਲਾਵਾ ਮੀਟਿੰਗ ‘ਚ ਹਰਿਆਣਾ ਨੂੰ ਚੰਡੀਗੜ੍ਹ ‘ਚ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਮੁੱਦੇ ‘ਤੇ ਵੀ ਚਰਚਾ ਕੀਤੀ ਗਈ।
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ 16 ਨਵੰਬਰ ਨੂੰ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਰਕਿੰਗ ਕਮੇਟੀ ਦੀ ਇੱਕ ਐਮਰਜੈਂਸੀ ਮੀਟਿੰਗ 18 ਨਵੰਬਰ ਦੀ ਦੁਪਹਿਰ ਨੂੰ ਪਾਰਟੀ ਦਫ਼ਤਰ ਚੰਡੀਗੜ੍ਹ ਵਿੱਚ ਸੱਦੀ।
ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਜਥੇਦਾਰ ਰਘਬੀਰ ਸਿੰਘ ਨੇ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੰਦਿਆਂ ਇਹ ਹੁਕਮ ਦਿੱਤਾ ਸੀ ਕਿ ਜਦੋਂ ਤੱਕ ਸੁਖਬੀਰ ਤਖ਼ਤ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਲਿਖਤੀ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਉਹ ਤਨਖਾਹੀਆ ਰਹਿਣਗੇ। ਪਰ ਢਾਈ ਮਹੀਨਿਆਂ ਦਾ ਸਮਾਂ ਲੰਘ ਜਾਣ ਦੇ ਬਾਵਜੂਦ ਅਜੇ ਤਕ ਧਾਰਮਿਕ ਸਜਾ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਤਿੰਨ ਦਿਨ ਪਹਿਲਾਂ ਵੀ ਜਥੇਦਾਰ ਦੀ ਗੈਰਹਾਜ਼ਰੀ ਵਿੱਚ ਸੁਖਬੀਰ ਬਾਦਲ ਮੁੜ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਲਿਖਤੀ ਮੁਆਫੀਨਾਮਾ ਲੈ ਕੇ ਪੇਸ਼ ਹੋਏ ਸਨ। ਇਸ ਦੌਰਾਨ ਕੁਰਸੀ ਤੋਂ ਡਿੱਗਣ ਕਾਰਨ ਉਨ੍ਹਾਂ ਦੀ ਸੱਜੀ ਲੱਤ ਫਰੈਕਚਰ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਸੰਭਾਵਨਾ ਹੈ ਕਿ ਦਸੰਬਰ ਮਹੀਨੇ ਤਕ ਕਿਸੇ ਵੀ ਦਿਨ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਕੇ ਧਾਰਮਿਕ ਸਜ਼ਾ ਸੁਣਾਈ ਜਾ ਸਕਦੀ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Breakingpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

by Ankit
September 20, 2026
0

  ‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ — ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ...

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

by Ankit
September 20, 2026
0

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ,...

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

by Ankit
September 20, 2026
0

  ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 20...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

by Ankit
September 20, 2026
0

  ‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ — ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
5 days ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 