• Latest
  • Trending
ਮੁੱਖ ਮੰਤਰੀ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ

ਮੁੱਖ ਮੰਤਰੀ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ

8 years ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

7 minutes ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

8 minutes ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

9 minutes ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

10 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

2 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

3 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

3 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ

October 10, 2018
in ਪੰਜਾਬ
ਮੁੱਖ ਮੰਤਰੀ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ
  • ਕੌਮਾਂਤਰੀ ਸਰਹੱਦ ਪਾਰ ਤੋਂ ਗਿਣੀ-ਮਿੱਥੀ ਸਾਜ਼ਿਸ਼ ਕਰਾਰ
ਚੰਡੀਗੜ, 10 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਲਾਹਨਤ ਵਿਰੁੱਧ ਸਾਂਝੀ ਲੜਾਈ ਲੜਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਦੇ ਨਸ਼ਿਆਂ ਤੇ ਅਪਰਾਧ ਬਾਰੇ ਦਫ਼ਤਰ (ਯੂ.ਐਨ.ਓ.ਡੀ.ਸੀ.) ਦੇ ਲਗਾਤਾਰ ਸਹਿਯੋਗ ਤੇ ਮਦਦ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕੌਮਾਂਤਰੀ ਸਰਹੱਦ ਤੋਂ ਪਾਰ ਗਿਣੀ-ਮਿੱਥੀ ਸਾਜ਼ਿਸ਼ ਦਾ ਹਿੱਸਾ ਹੈ।
ਅੱਜ ਇੱਥੇ ਯੂ.ਐਨ.ਓ.ਡੀ.ਸੀ.ਵੱਲੋਂ ‘ਅਫ਼ਗਾਨਿਸਤਾਨ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਨਿਪਟਣ : ਵਿਆਪਕ ਪਹੁੰਚ ਅਪਣਾਉਣ’ ਬਾਰੇ ਤਿੰਨ ਰੋਜ਼ਾ ਖੇਤਰੀ ਵਰਕਸ਼ਾਪ ਦੇ ਉਦਘਾਟਨ ਮੌਕੇ ਆਪਣੇ ਮੁੱਖ ਭਾਸ਼ਨ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਸਿਰਫ਼ ਵਪਾਰਕ ਹਿੱਤਾਂ ਲਈ ਨਹੀਂ ਸਗੋਂ ਇਸ ਤੋਂ ਵੀ ਵੱਧ ਇਕ ਗਹਿਰੀ ਸਾਜ਼ਿਸ਼ ਤਹਿਤ ਸੂਬੇ ਨੂੰ ਵਰਤਿਆ ਜਾ ਰਿਹਾ ਹੈ। ਇਸ ਵਰਕਸ਼ਾਪ ਦਾ ਸੰਚਾਲਨ ਯੂ.ਐਨ.ਓ.ਡੀ.ਸੀ. ਦੇ ਦੱਖਣੀ ਏਸ਼ਿਆ ਦੇ ਖੇਤਰੀ ਦਫ਼ਤਰ ਦੇ ਸਰਗੇ ਕੈਪੀਨੋਸ ਨੇ ਕੀਤਾ।
ਮੁੱਖ ਮੰਤਰੀ ਨੇ ਭਰੋਸਾ ਜ਼ਾਹਰ ਕੀਤਾ ਕਿ ਉਨਾਂ ਦੀ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਜੜੋਂ ਉਖਾੜ ਦੇਵੇਗੀ। ਉਨਾਂ ਨੇ ਇਸ ਲਾਹਨਤ ਨਾਲ ਨਿਪਟਣ ਲਈ ਇਕ ਟੀਮ ਦੇ ਤੌਰ ’ਤੇ ਕੰਮ ਕਰਨ ਦਾ ਸੱਦਾ ਦਿੰਦਿਆਂ ਆਖਿਆ ਕਿ ਇਸ ਉਦੇਸ਼ ਦੀ ਪੂਰਤੀ ਲਈ ਯੂ.ਐਨ.ਓ.ਡੀ.ਸੀ. ਅਹਿਮ ਭੂਮਿਕਾ ਅਦਾ ਕਰ ਸਕਦੀ ਹੈ। ਉਨਾਂ ਕਿਹਾ ਕਿ ਯੂ.ਐਨ.ਓ.ਡੀ.ਸੀ. ਨਸ਼ਿਆਂ ਦੇ ਕਾਰੋਬਾਰ ਦੀਆਂ ਵੱਡੀਆਂ ਮੱਛੀਆਂ ਦੀ ਸ਼ਨਾਖ਼ਤ ਕਰਕੇ ਸੂਬੇ ਦੀ ਮਦਦ ਕਰ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬੇ ਦੀ ਨਸ਼ਿਆਂ ਸਬੰਧੀ ਵਿਸ਼ੇਸ਼ ਟਾਸਕ ਫੋਰਸ ਅਤੇ ਹੋਰ ਏਜੰਸੀਆਂ ਨੇ ਮੱਧ ਦਰਜੇ ਦੇ ਨਸ਼ਾ ਤਸਕਰਾਂ ਨੂੰ ਤਾਂ ਨੱਥ ਪਾਉਣ ਵਿੱਚ ਸਫ਼ਲਤਾ ਹਾਸਲ ਕਰ ਲਈ ਹੈ ਪਰ ਵੱਡੇ ਤਸਕਰਾਂ ਨੂੰ ਵੀ ਹੱਥ ਪਾਉਣ ਦੀ ਵੀ ਲੋੜ ਹੈ। ਉਨਾਂ ਕਿਹਾ ਕਿ ਇਹ ਸਾਡੀ ਆਪਣੀ ਆਉਣ ਵਾਲੀਆਂ ਪੀੜੀਆਂ ਪ੍ਰਤੀ ਜ਼ਿੰਮੇਵਾਰੀ ਬਣਦੀ ਹੈ।
ਮੁੱਖ ਮੰਤਰੀ ਨੇ ਉਨਾਂ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਸਬੰਧੀ ਗੁਆਂਢੀ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿੱਖ ਕੇ ਸਾਂਝੀ ਰਣਨੀਤੀ ਉਲੀਕਣ ਦੀ ਪੇਸ਼ਕਸ਼ ਕੀਤੀ। ਉਨਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੱਦੀ ਗਈ ਮੀਟਿੰਗ ਦੌਰਾਨ ਪੰਚਕੂਲਾ ਵਿੱਚ ਇਕ ਸਾਂਝਾ ਕੰਟਰੋਲ ਰੂਮ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ। ਉਨਾਂ ਕਿਹਾ ਕਿ ਅਜਿਹੇ ਸਾਂਝੇ ਯਤਨ ਨਸ਼ਿਆਂ ਦੇ ਧੰਦੇ ਨੂੰ ਠੱਲ ਪਾਉਣ ਵਿੱਚ ਸਹਾਈ ਹੋਣਗੇ।
ਨਸਿਆਂ ਦੀ ਸਮੱਸਿਆ ਨੂੰ ਬਹੁਤ ਗੰਭੀਰ ਮੁੱਦਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੱਸਿਆ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਪਨਪ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭੰਗ (ਕੁਝ ਹੱਦ ਤੱਕ ਅਫੀਮ) ਦੀ ਰਵਾਇਤੀ ਵਰਤੋਂ ਤੋਂ ਸਿੰਥੈਟਿਕ ਪਦਾਰਥਾਂ ਪ੍ਰਤੀ ਤਬਦੀਲ ਹੋਇਆ ਜੋ ਬਹੁਤ ਖਤਰਨਾਕ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ਵਿੱਚ ਮੰਡਵੀ ਤੋਂ ਪੰਜਾਬ ਨੂੰ ਆਉਂਦੀ ਨਸ਼ਿਆਂ ਦੀ ਖੇਪ ਜ਼ਬਤ ਕਰਨ ਨਾਲ ਸਪੱਸ਼ਟ ਹੁੰਦਾ ਹੈ ਕਿ ਨਸ਼ਾ ਤਸਕਰਾਂ ਦਾ ਉਦੇਸ਼ ਕੀਮਤੀ ਮਾਨਵੀ ਸ਼ਕਤੀ ਵਾਲੀ ਭਾਰਤੀ ਫੌਜ ਨੂੰ ਅਸਰਅੰਦਾਜ਼ ਕਰਕੇ ਮੁਲਕ ਦੀ ਰੱਖਿਆ ਨੂੰ ਕਮੋਜ਼ਰ ਕਰਨਾ ਹੈ। ਨੌਜਵਾਨ ਲੜਕੀਆਂ ਦੀਆਂ ਨਸ਼ਾ ਕਰਨ ਸਬੰਧੀ ਫੇਸਬੁੱਕ ਪੋਸਟਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਇਸ ਖਤਰਨਾਕ ਰੁਝਾਨ ’ਤੇ ਚਿੰਤਾ ਪ੍ਰਗਟਾਈ। ਉਨਾਂ ਕਿਹਾ ਕਿ ਸੂਬਾ ਸਰਕਾਰ ਇਸ ਸਮੱਸਿਆ ਨਾਲ ਨਜਿੱਠਣ ਲਈ ਪੂਰੀ ਵਾਹ ਲਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਨਸ਼ਿਆਂ ਦੇ ਖਾਤਮੇ ਲਈ ਕਾਇਮ ਕੀਤੀ ਵਿਸ਼ੇਸ਼ ਟਾਸਕ ਫੋਰਸ ਨੇ ਅਸਧਾਰਨ ਨਤੀਜੇ ਕੱਢੇ ਹਨ। ਇਕ ਅਪ੍ਰੈਲ, 2017 ਤੋਂ ਲੈ ਕੇ ਐਨ.ਡੀ.ਪੀ.ਐਸ. ਐਕਟ ਤਹਿਤ 21489 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਅਤੇ 461 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਨਸ਼ਿਆਂ ਦਾ ਸਪਲਾਈ ਲਾਈਨ ਤੋੜਣ ਲਈ ਘੱਟ ਸਮੇਂ ਵਿੱਚ ਠੋਸ ਕਦਮ ਚੁੱਕੇ ਗਏ। ਇਸ ਤੋਂ ਇਲਾਵਾ 14 ਕਿਲੋ ਸਮੈਕ, 134 ਚਰਸ, 1040 ਕਿਲੋ ਅਫੀਮ, 63421 ਭੁੱਕੀ, 676 ਭੰਗ, 9 ਕਿਲੋ ਆਈਸ, 3369 ਗਾਂਜਾ, 225 ਕਿਲੋ ਨਸ਼ੀਲਾ ਪਾੳੂਡਰ, 8950421 ਗੋਲੀਆਂ/ਕੈਪਸੂਲ ਅਤੇ 76114 ਟੀਕੇ ਬਰਾਮਦ ਕੀਤੇ ਗਏ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬਰਾਮਦਗੀ ਤੋਂ ਸਿੱਧ ਹੁੰਦਾ ਹੈ ਕਿ ਵੱਡੇ ਪੱਧਰ ’ਤੇ ਪੈਸਾ ਇਸ ਕਾਰੋਬਾਰ ਵਿੱਚ ਸ਼ਾਮਲ ਹੈ। ਇੱਥੋਂ ਤੱਕ ਇਸ ਸਾਜ਼ਿਸ਼ ਲਈ ਬੀ.ਐਸ. ਐਫ. ਦਾ ਕਾਂਸਟੇਬਲ ਵੀ ਗਿ੍ਰਫਤਾਰ ਕੀਤਾ ਗਿਆ।
ਇਸ ਤੋਂ ਪਹਿਲਾਂ ਕੈਪੀਨੋਸ ਨੇ ਕਿਹਾ ਕਿ ਯੂ.ਐਨ.ਓ.ਡੀ.ਸੀ. ਅਪਰਾਧ ਦੀ ਰੋਕਥਾਮ ਅਤੇ ਨਸ਼ਿਆਂ ਦੀ ਤਸਕਰੀ ਤੇ ਸੰਗਠਿਤ ਅਪਰਾਧ ਨਾਲ ਨਜਿੱਠਣ ਲਈ ਭਾਰਤ ਦੇ ਆਲੇ-ਦੁਆਲੇ ਦੇ ਵੱਖ-ਵੱਖ ਦੇਸ਼ਾਂ ਵਿੱਚ ਕੰਮ ਕਰ ਰਿਹਾ ਹੈ। ਇਸੇ ਲੜੀ ਤਹਿਤ ਖਿੱਤੇ ’ਚ ਇਹ ਪਹਿਲੀ ਅਜਿਹੀ ਵਰਕਸ਼ਾਪ ਹੈ। ‘ਅਫਗਾਨਿਸਤਾਨ ਅਫੀਮ ਸਰਵੇ-2017’ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨਾਂ ਦੱਸਿਆ ਕਿ ਸਾਲ 2017 ਵਿੱਚ ਅਫਗਾਨਿਸਤਾਨ ਵਿੱਚ ਅਫੀਮ ਦੀ ਖੇਤੀ ਹੇਠਲਾ ਰਕਬਾ ਅਤੇ ਇਸ ਦਾ ਉਤਪਾਦਨ ਉੱਚੇ ਰਿਕਾਰਡ ’ਤੇ ਪਹੁੰਚਿਆ ਹੈ। ਇਸ ਇਲਾਕੇ ਵਿੱਚ ਅਫੀਮ ਦੀ ਖੇਤੀ ਸਾਲ 2016 ਵਿੱਚ ਅਨੁਮਾਨਤ 201,000 ਹੈਕਟੇਅਰ ਤੋਂ ਵਧ ਕੇ 328,000 ਤੱਕ ਪਹੰੁਚੀ ਹੈ। ਰਿਪੋਰਟ ਮੁਤਾਬਕ ਹਰੇਕ ਸਾਲ ਅਫਗਾਨਿਸਤਾਨ ਵਿੱਚ ਹਜ਼ਾਰਾਂ ਟਨ ਅਫੀਮ ਦੀ ਪੈਦਾਵਾਰ ਹੁੰਦੀ ਹੈ ਅਤੇ ਇਸ ਨੂੰ ਹੈਰੋਇਨ ਵਿੱਚ ਬਦਲ ਕੇ ਦੁਨੀਆ ਭਰ ਵਿੱਚ ਪਹੁੰਚਾਈ ਜਾਂਦੀ ਹੈ।
ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਵਿੱਤੀ ਸਲਾਹਕਾਰ ਵੀ.ਕੇ. ਗਰਗ, ਵਧੀਕ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ, ਡੀ.ਜੀ.ਪੀ. ਸੁਰੇਸ਼ ਅਰੋੜਾ, ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਮੁਹੰਮਦ ਮੁਸਤਫਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਹਰਪ੍ਰੀਤ ਸਿੰਘ  ਸਿੱਧੂ, ਏ.ਡੀ.ਜੀ.ਪੀ. ਕਮਿੳੂਨਿਟੀ ਪੁਲੀਸਿੰਗ ਈਸ਼ਵਰ ਸਿੰਘ, ਐਸ.ਟੀ.ਐਫ. ਦੇ ਆਈ.ਜੀ. ਆਰ.ਕੇ. ਜੈਸਵਾਲ ਅਤੇ ਪ੍ਰਮੋਦ ਬਾਨ ਹਾਜ਼ਰ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

by Navjot
November 12, 2026
0

  ਬੈਂਗਲੁਰੂ, 12 ਨਵੰਬਰ (ਵਿਸ਼ਵ ਵਾਰਤਾ) - ਬੈਂਗਲੁਰੂ ਵਿਕਾਸ ਮੰਤਰੀ ਕ੍ਰਿਸ਼ਨਾ ਬਾਇਰੇ ਗੌਡਾ ਨੇ ਵੀਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

Most Popular

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

by Navjot
4 weeks ago
0

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0 ਅਭਿਸ਼ੇਕ ਸ਼ਰਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 