• Latest
  • Trending
Chandigarh ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

2 years ago
‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

35 minutes ago
ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

40 minutes ago
ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

44 minutes ago
IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

2 hours ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

3 hours ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

4 hours ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

Hindi News
English News
Sunday, May 31, 2026
No Result
View All Result
30 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

ਮਾਧਵੀ ਕਟਾਰੀਆ ਵੱਲੋਂ ਬੇਸਹਾਰਾ ਲੋਕਾਂ ਲਈ ਭਗਤ ਪੂਰਨ ਸਿੰਘ ਵੱਲੋਂ ਆਰੰਭੇ ਸਿਧਾਂਤਾਂ ਦੀ ਸ਼ਲਾਘਾ

November 19, 2024
in ਖਬਰਾਂ, ਪੰਜਾਬ
Chandigarh ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

Chandigarh ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

ਮਾਧਵੀ ਕਟਾਰੀਆ ਵੱਲੋਂ ਬੇਸਹਾਰਾ ਲੋਕਾਂ ਲਈ ਭਗਤ ਪੂਰਨ ਸਿੰਘ ਵੱਲੋਂ ਆਰੰਭੇ ਸਿਧਾਂਤਾਂ ਦੀ ਸ਼ਲਾਘਾ

ਚੰਡੀਗੜ੍ਹ 19 ਨਵੰਬਰ 2024 (ਵਿਸ਼ਵ ਵਾਰਤਾ):- ਮਾਧਵੀ ਕਟਾਰੀਆ, ਕਮਿਸ਼ਨਰ ਦਿਵਿਆਂਗ (ਡਿਸਬੇਲਿਟੀ) ਚੰਡੀਗੜ੍ਹ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਦੀ ਪਿੰਡ ਪਲਸੌਰਾ ਸੈਕਟਰ 55 ਚੰਡੀਗੜ੍ਹ ਸਥਿਤ ਪਿੰਗਲਵਾੜਾ ਸ਼ਾਖ਼ਾ ਦਾ ਸਰਕਾਰੀ ਦੌਰਾ ਕੀਤਾ ਅਤੇ ਬੇਸਹਾਰਾ ਲੋਕਾਂ ਲਈ ਆਰੰਭੇ ਭਗਤ ਪੂਰਨ ਸਿੰਘ ਜੀ ਦੇ ਸਿਧਾਂਤਾਂ ਅਤੇ ਉਦੇਸ਼ਾਂ ਦੀ ਪ੍ਰਸੰਸਾ ਕੀਤੀ। ਇਸ ਮੌਕੇ ਉਨਾਂ ਨੇ ਵੱਖ-ਵੱਖ ਵਾਰਡਾਂ ਤੇ ਮੈਡੀਕਲ ਸਹੂਲਤਾਂ ਸਮੇਤ ਭਗਤ ਪੂਰਨ ਸਿੰਘ ਸਪੈਸ਼ਲ ਸਕੂਲ, ਫਿਜਿਓਥੇਰੇਪੀ ਸੈਂਟਰ, ਡੈਂਟਲ ਕਲੀਨਿਕ, ਲੰਗਰ ਹਾਲ, ਧੋਬੀ-ਘਾਟ ਅਤੇ ਲਾਇਬ੍ਰੇਰੀ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨੇ ਸਪੈਸ਼ਲ ਬੱਚਿਆਂ ਵੱਲੋਂ ਬਣਾਈਆਂ ਕਲਾ-ਕ੍ਰਿਤਾਂ ਦੀ ਸ਼ਲਾਘਾ ਕੀਤੀ। ਮਰੀਜ਼ਾਂ ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਮੁਸ਼ਕਿਲਾਂ ਬਾਰੇ ਗੱਲਬਾਤ ਕੀਤੀ ਅਤੇ ਲੰਗਰ ਹਾਲ ਵਿਚ ਖਾਣੇ ਦੀ ਤਿਆਰੀ ਦਾ ਵੀ ਮੁਆਇਨਾ ਕੀਤਾ। ਉਨ੍ਹਾਂ ਨੇ ਮਰੀਜ਼ਾਂ ਦੇ ਇਲਾਜ ਅਤੇ ਐਮਰਜੈਂਸੀ ਸਮੇਂ ਮੌਜੂਦ ਐਬੁਲੈਂਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਸਪੈਸ਼ਲ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪ੍ਰਿਆ ਨੇ ਸਕੂਲ ਦੀਆਂ ਹੋਰ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ।
ਪਲਸੌਰਾ ਪਿੰਗਲਵਾੜਾ ਬ੍ਰਾਂਚ ਵੱਲੋਂ ਸਰਦਾਰਾ ਸਿੰਘ ਚੀਮਾ ਤੇ ਹਰਪਾਲ ਸਿੰਘ, ਦੋਵੇਂ ਅਸਿਸਟੈਂਟ ਐਡਮਿਨੀਸਟੇਟਰ ਨੇ ਕਮਿਸ਼ਨਰ ਅੱਗੇ ਮਰੀਜਾਂ ਦੇ ਆਧਾਰ ਕਾਰਡ, ਯੂ.ਆਈ.ਡੀ. ਕਾਰਡ, ਰੇਲਵੇ ਰਿਆਇਤੀ ਕਾਰਡ ਅਤੇ ਮਰੀਜਾਂ ਦੀਆਂ ਪੈਨਸ਼ਨਾਂ ਲਗਾਉਣ ਬਾਰੇ ਗੱਲ ਰੱਖੀ। ਇਸ ਤੋਂ ਇਲਾਵਾ ਪਿੰਗਲਵਾੜਾ ਨੂੰ ਜੋੜਦੀ ਅਧੂਰੀ ਸੜਕ ਨੂੰ ਪੂਰਾ ਕਰਾਉਣ ਦੀ ਬੇਨਤੀ ਵੀ ਕੀਤੀ।
ਪਿੰਗਲਵਾੜਾ ਸ਼ਾਖ਼ਾ ਦੇ ਪ੍ਰਬੰਧਕਾਂ ਵੱਲੋਂ ਮਾਧਵੀ ਕਟਾਰੀਆ ਨੂੰ ਪਿੰਗਲਵਾੜਾ ਦੀਆਂ ਪ੍ਰਕਾਸ਼ਨਾਵਾਂ ਤੇ ਭਗਤ ਪੂਰਨ ਸਿੰਘ ਦੀ ਤਸਵੀਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਹਰਪਾਲ ਸਿੰਘ ਨੇ ਉਹਨਾਂ ਦੇ ਆਉਣ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

by Jaspreet Kaur
May 31, 2026
0

'ਆਪ' ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ ਵਿਧਾਨ ਸਭਾ ਹਲਕਾ ਫਿਲੌਰ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ,...

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

by Ankit
May 31, 2026
0

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ...

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

by Ankit
May 31, 2026
0

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 86 ਵਿਅਕਤੀਆਂ...

IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

by Jaspreet Kaur
May 31, 2026
0

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ - RCB ਨੇ ਜਿੱਤਿਆ TOSS ਗੁਜਰਾਤ, 31 ਮਈ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

by Jaspreet Kaur
May 31, 2026
0

'ਆਪ' ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ ਵਿਧਾਨ ਸਭਾ ਹਲਕਾ ਫਿਲੌਰ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ,...

Most Popular

Breaking: PSEB ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ

by Ranjit Singh
3 weeks ago
0

Breaking: PSEB ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ ਮੋਹਾਲੀ, 13 ਮਈ 2026 – ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 