• Latest
  • Trending
Punjab: ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

Punjab: ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

2 years ago
‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

26 minutes ago
ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

31 minutes ago
ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

35 minutes ago
IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

57 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

1 hour ago
ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

2 hours ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

3 hours ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

3 hours ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

4 hours ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

4 hours ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

4 hours ago
Hindi News
English News
Sunday, May 31, 2026
No Result
View All Result
30 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

November 19, 2024
in ਖਬਰਾਂ, ਪੰਜਾਬ
Punjab: ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

Punjab: ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਰੋਜ਼ਗਾਰ ਉਤਪਤੀ ਮੰਤਰੀ ਨੇ ਮੋਗਾ ਜ਼ਿਲ੍ਹੇ ਦੇ 2486 ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਕੇ ‘ਨਸ਼ਾ ਮੁਕਤ ਪੰਜਾਬ ਮਿਸ਼ਨ’ ਨਾਲ ਜੁੜਨ ਦਾ ਸੱਦਾ ਦਿੱਤਾ।

ਉਹ ਅੱਜ ਪਿੰਡ ਲੁਹਾਰਾ ਦੇ ਫੱਕਰ ਬਾਬਾ ਦਾਮੂ ਸ਼ਾਹ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਉਨ੍ਹਾਂ ਮੋਗਾ ਜ਼ਿਲ੍ਹੇ ਦੀਆਂ 340 ਗ੍ਰਾਮ ਪੰਚਾਇਤਾਂ ਵਿੱਚੋਂ 2486 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਹੁਦੇ ਦੀ ਸਹੁੰ ਚੁਕਾਈ।
ਅਮਨ ਅਰੋੜਾ ਨੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸਿਆਸੀ ਧੜੇਬੰਦੀ ਤੋਂ ਉਪਰ ਉਠ ਕੇ ਕੰਮ ਕਰਨ ਦੀ ਅਪੀਲ ਕੀਤੀ। ਉਹਨਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੰਚਾਇਤਾਂ ਨੂੰ ਫ਼ੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਆਮ ਨਾਗਰਿਕਾਂ ਨੂੰ ਸ਼ਾਮਲ ਕਰਕੇ ਪੇਂਡੂ ਖੇਤਰਾਂ ਵਿੱਚ ਜੀਵਨ ਪੱਧਰ ਨੂੰ ਹੋਰ ਸੁਧਾਰਨ ‘ਤੇ ਧਿਆਨ ਦੇਣਾ ਚਾਹੀਦਾ ਹੈ, ਜਿਸ ਨਾਲ ਸਥਾਨਕ ਮੁੱਦਿਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਵਿਕਾਸ ਦੇ ਇੱਕ ਨਵੇਂ ਯੁੱਗ ਦਾ ਆਗਾਜ਼ ਕੀਤਾ ਹੈ। ਉਨ੍ਹਾਂ ਨੇ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੀ ਕਾਇਆ ਕਲਪ ਕਰਨ ਲਈ ਪਹਿਲਕਦਮੀ ਕਰਨ ਲਈ ਪ੍ਰੇਰਿਆ, ਜਿਸ ਨਾਲ ਪੰਜਾਬ ਅਤੇ ਪੰਜਾਬੀ ਸੱਭਿਆਚਾਰ ਦਾ ਮਾਣ ਵਧੇਗਾ। ਉਹਨਾਂ ਕਮਿਊਨਿਟੀ ਪ੍ਰੋਜੈਕਟਾਂ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਮਨਰੇਗਾ ਫ਼ੰਡਾਂ ਦੀ ਵਰਤੋਂ ਕਰਨ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਚਾਇਤੀ ਪ੍ਰਣਾਲੀ ਸਥਾਨਕ ਸਵੈ-ਸ਼ਾਸਨ ਨੂੰ ਸਸ਼ਕਤ ਬਣਾ ਕੇ ਜ਼ਮੀਨ ਪੱਧਰੀ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਇਹ ਮਹਿਲਾਵਾਂ ਅਤੇ ਹਾਸ਼ੀਏ ‘ਤੇ ਰਹਿ ਰਹੇ ਲੋਕਾਂ ਸਮੇਤ ਪਿੰਡ ਵਾਸੀਆਂ ਨੂੰ ਆਪਣੀਆਂ ਸਮੱਸਿਆਵਾਂ ਨੂੰ ਉਠਾਉਣ ਦਾ ਮੌਕਾ ਦਿੰਦੇ ਹਨ ਅਤੇ ਇਹਨਾਂ ਨੂੰ ਅਜਿਹੇ ਫ਼ੈਸਲੇ ਲੈਣ ਵਿੱਚ ਸਹਾਈ ਹੁੰਦਾ ਹੈ ਜੋ ਸਿੱਧੇ ਤੌਰ ‘ਤੇ ਉਨ੍ਹਾਂ ਦੇ ਜੀਵਨ ਨੂੰ ਪ੍ਰਭਾਵਤ ਕਰਦੇ ਹਨ। ਇਸ ਤੋਂ ਇਲਾਵਾ ਪੰਚਾਇਤਾਂ ਸਥਾਨਕ ਸਮੱਸਿਆਵਾਂ ਅਤੇ ਵਿਵਾਦਾਂ ਨੂੰ ਸੁਲਝਾਉਣ ਲਈ ਇੱਕ ਮੰਚ ਵਜੋਂ ਕੰਮ ਕਰਦੀਆਂ ਹਨ, ਜੋ ਨਿਆਂਇਕ ਪ੍ਰਣਾਲੀ ਉਤੇ ਬੋਝ ਨੂੰ ਘਟਾਉਣ ਵਿੱਚ ਸਹਾਈ ਹੁੰਦੀਆਂ ਹਨ ਅਤੇ ਸਮਾਜਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਦੀਆਂ ਹਨ। ਇਹ ਸਥਾਨਕ ਸ਼ਾਸਨ ਢਾਂਚਾ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਇਹ ਯਕੀਨੀ ਬਣਾਉਣ ਲਈ ਜ਼ਰੂਰੀ ਹੈ ਕਿ ਵਿਕਾਸ ਪਹਿਲਕਦਮੀਆਂ ਲੋਕਾਂ ਦੀਆਂ ਲੋੜਾਂ ਅਨੁਸਾਰ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ, ਮਨਜੀਤ ਸਿੰਘ ਬਿਲਾਸਪੁਰ ਅਤੇ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵੀ ਸੰਬੋਧਨ ਕੀਤਾ। ਇਸ ਤੋਂ ਇਲਾਵਾ ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਅਜੇ ਗਾਂਧੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

by Jaspreet Kaur
May 31, 2026
0

'ਆਪ' ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ ਵਿਧਾਨ ਸਭਾ ਹਲਕਾ ਫਿਲੌਰ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ,...

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

by Ankit
May 31, 2026
0

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ...

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

by Ankit
May 31, 2026
0

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 86 ਵਿਅਕਤੀਆਂ...

IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

by Jaspreet Kaur
May 31, 2026
0

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ - RCB ਨੇ ਜਿੱਤਿਆ TOSS ਗੁਜਰਾਤ, 31 ਮਈ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

by Jaspreet Kaur
May 31, 2026
0

'ਆਪ' ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ ਵਿਧਾਨ ਸਭਾ ਹਲਕਾ ਫਿਲੌਰ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ,...

Most Popular

Punjab Weather: ਪੰਜਾਬ ‘ਚ ਗਰਮੀ ਕੱਢਣ ਲੱਗੀ ਵੱਟ, ਤਾਪਮਾਨ ‘ਚ ਹੋ ਰਿਹਾ ਲਗਾਤਾਰ ਵਾਧਾ

Punjab Weather: ਪੰਜਾਬ ‘ਚ ਗਰਮੀ ਕੱਢਣ ਲੱਗੀ ਵੱਟ, ਤਾਪਮਾਨ ‘ਚ ਹੋ ਰਿਹਾ ਲਗਾਤਾਰ ਵਾਧਾ

by Ranjit Singh
2 weeks ago
0

Punjab Weather: ਪੰਜਾਬ 'ਚ ਗਰਮੀ ਕੱਢਣ ਲੱਗੀ ਵੱਟ, ਤਾਪਮਾਨ 'ਚ ਹੋ ਰਿਹਾ ਲਗਾਤਾਰ ਵਾਧਾ ਚੰਡੀਗੜ੍ਹ, 20 ਮਈ – ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 