• Latest
  • Trending
Breaking News :  ਰੂਸੀ ਬੈਲੇ ਡਾਂਸਰ ਵਲਾਦੀਮੀਰ ਸ਼ਕਲਿਆਰੋਵ ਦੀ ਮੌਤ

Breaking News :  ਰੂਸੀ ਬੈਲੇ ਡਾਂਸਰ ਵਲਾਦੀਮੀਰ ਸ਼ਕਲਿਆਰੋਵ ਦੀ ਮੌਤ

2 years ago
ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

1 minute ago
ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ 

ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ 

9 minutes ago
ਭਾਈ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਭਾਈ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

28 minutes ago
ਚੰਨੀ ਧੜੇ ਨੇ ਭੂਪੇਸ਼ ਬਘੇਲ ਦੀ ਬੈਠਕ ਤੋਂ ਬਣਾਈ ਦੂਰੀ! ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ

ਚੰਨੀ ਧੜੇ ਨੇ ਭੂਪੇਸ਼ ਬਘੇਲ ਦੀ ਬੈਠਕ ਤੋਂ ਬਣਾਈ ਦੂਰੀ! ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ

1 hour ago
ਚੰਨੀ ਦੇ ਹੱਕ ‘ਚ ਨਿੱਤਰੇ ਸੁਖਜਿੰਦਰ ਰੰਧਾਵਾ, ਦਿੱਤਾ ‘Unity is Strength’ ਦਾ ਨਾਅਰਾ

ਚੰਨੀ ਦੇ ਹੱਕ ‘ਚ ਨਿੱਤਰੇ ਸੁਖਜਿੰਦਰ ਰੰਧਾਵਾ, ਦਿੱਤਾ ‘Unity is Strength’ ਦਾ ਨਾਅਰਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Gold- Silver Price: ਚਾਂਦੀ ਦੀ ਕੀਮਤ ‘ਚ ਆਈ ਗਿਰਾਵਟ, ਸੋਨਾ ਵੀ ਹੋਇਆ ਸਸਤਾ

Gold- Silver Price: ਚਾਂਦੀ ਦੀ ਕੀਮਤ ‘ਚ ਆਈ ਗਿਰਾਵਟ, ਸੋਨਾ ਵੀ ਹੋਇਆ ਸਸਤਾ

2 hours ago
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਅਹਿਮ ਫੈਸਲਾ

3 hours ago
ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ 

ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ 

3 hours ago
ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ

ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ

3 hours ago
ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

4 hours ago
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

5 hours ago
Hindi News
English News
Monday, July 6, 2026
No Result
View All Result
37 °c
Chandigarh
33 ° Tue
31 ° Wed
31 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News :  ਰੂਸੀ ਬੈਲੇ ਡਾਂਸਰ ਵਲਾਦੀਮੀਰ ਸ਼ਕਲਿਆਰੋਵ ਦੀ ਮੌਤ

November 20, 2024
in International News, ਫ਼ਿਲਮੀ
Breaking News :  ਰੂਸੀ ਬੈਲੇ ਡਾਂਸਰ ਵਲਾਦੀਮੀਰ ਸ਼ਕਲਿਆਰੋਵ ਦੀ ਮੌਤ

Breaking News :  ਰੂਸੀ ਬੈਲੇ ਡਾਂਸਰ ਵਲਾਦੀਮੀਰ ਸ਼ਕਲਿਆਰੋਵ ਦੀ ਮੌਤ

ਚੰਡੀਗੜ੍ਹ, 20 ਨਵੰਬਰ(ਵਿਸ਼ਵ ਵਾਰਤਾ) ਰੂਸੀ ਬੈਲੇ ਡਾਂਸਰ ਵਲਾਦੀਮੀਰ ਸ਼ਕਲਿਆਰੋਵ ਦੀ ਇਮਾਰਤ ਤੋਂ ਡਿੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਰੂਸੀ ਅਧਿਕਾਰੀਆਂ ਨੇ ਇਸ ਨੂੰ ਹਾਦਸਾ ਮੰਨ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਪੋਸਟ ਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ। ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਦੱਸਿਆ ਜਾ ਰਿਹਾ ਹੈ ਕਿ ਉਹ ਇਕ ਇਮਾਰਤ ਦੀ ਪੰਜਵੀਂ ਮੰਜ਼ਿਲ ਤੋਂ ਡਿੱਗ ਗਏ ਸਨ ਅਤੇ ਉਹਨਾਂ ਨੂੰ ਗੰਭੀਰ ਹਾਲਤ ‘ਚ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਡਾਕਟਰਾਂ ਨੇ ਵਲਾਦੀਮੀਰ ਨੂੰ ਮ੍ਰਿਤਕ ਐਲਾਨ ਦਿੱਤਾ। ਤੁਹਾਨੂੰ ਦੱਸ ਦੇਈਏ, ਵਲਾਦੀਮੀਰ ਸ਼ਕਲਿਆਰੋਵ ਇੱਕ ਬਹੁਤ ਮਸ਼ਹੂਰ ਰੂਸੀ ਬੈਲੇ ਡਾਂਸਰ ਸੀ। ਉਨ੍ਹਾਂ ਦੀ ਮੌਤ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੀ ਸਦਮਾ ਲੱਗਾ ਹੈ। ਸੋਸ਼ਲ ਮੀਡੀਆ ‘ਤੇ ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BREAKING NEWSBreaking news in PunjabiLatest News In Punjabipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

by Navjot
July 6, 2026
0

ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ   ਮੁੰਬਈ, 6 ਜੁਲਾਈ (ਵਿਸ਼ਵ ਵਾਰਤਾ) ਅਕਸ਼ੈ ਓਬਰਾਏ ਅਤੇ ਹੈਲੀ...

OTT ਤੋਂ ਫ਼ਿਲਮ ‘ਸਤਲੁਜ’ ਨੂੰ ਹਟਾਏ ਜਾਣ ‘ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ 

OTT ਤੋਂ ਫ਼ਿਲਮ ‘ਸਤਲੁਜ’ ਨੂੰ ਹਟਾਏ ਜਾਣ ‘ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ 

by Navjot
July 6, 2026
0

OTT ਤੋਂ ਫ਼ਿਲਮ 'ਸਤਲੁਜ' ਨੂੰ ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ  ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ) ਮਨੁੱਖੀ ਅਧਿਕਾਰ ਕਾਰਕੁਨ...

OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

by Navjot
July 6, 2026
0

OTT ਪਲੇਟਫਾਰਮ ਤੋਂ ਫ਼ਿਲਮ 'ਸਤਲੁਜ' ਨੂੰ ਅਚਾਨਕ ਹਟਾਏ ਜਾਣ 'ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ ਇਹ ਸਾਡੀ ਸੱਚਾਈ...

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

by Jaspreet Kaur
July 5, 2026
0

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਪ੍ਰਸ਼ੰਸਕਾਂ ਲਈ ਵੱਡਾ ਝਟਕਾ! ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) :...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

by Navjot
July 6, 2026
0

ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ   ਮੁੰਬਈ, 6 ਜੁਲਾਈ (ਵਿਸ਼ਵ ਵਾਰਤਾ) ਅਕਸ਼ੈ ਓਬਰਾਏ ਅਤੇ ਹੈਲੀ...

Most Popular

Punjab Weather: ਪੰਜਾਬ ‘ਚ ਫੇਰ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

by Ranjit Singh
4 weeks ago
0

Punjab Weather: ਪੰਜਾਬ 'ਚ ਫੇਰ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ - 10 ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਸੰਭਾਵਨਾ ਚੰਡੀਗੜ੍ਹ, 11...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 