• Latest
  • Trending
Big News: ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਨਾ ਸਿੱਖ ਮਰਯਾਦਾ ਦੇ ਉਲਟ – ਐਡਵੋਕੇਟ ਧਾਮੀ

Big News: ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਨਾ ਸਿੱਖ ਮਰਯਾਦਾ ਦੇ ਉਲਟ – ਐਡਵੋਕੇਟ ਧਾਮੀ

2 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

16 minutes ago
Cockroach Janata Party ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

Cockroach Janata Party ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

23 minutes ago
International: ਖਤਮ ਹੋਵੇਗੀ ਅਮਰੀਕਾ-ਈਰਾਨ ਜੰਗ, ਦੋਵੇਂ ਦੇਸ਼ ਸਮਝੌਤੇ ਲਈ ਹੋਏ ਸਹਿਮਤ

International: ਖਤਮ ਹੋਵੇਗੀ ਅਮਰੀਕਾ-ਈਰਾਨ ਜੰਗ, ਦੋਵੇਂ ਦੇਸ਼ ਸਮਝੌਤੇ ਲਈ ਹੋਏ ਸਹਿਮਤ

29 minutes ago
Punjab Weather: ਪੰਜਾਬ ‘ਚ ਮੀਂਹ ਅਤੇ ਤੇਜ਼ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤ, ਤਾਪਮਾਨ ‘ਚ ਗਿਰਾਵਟ

Punjab Weather: ਪੰਜਾਬ ‘ਚ ਮੀਂਹ ਅਤੇ ਤੇਜ਼ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤ, ਤਾਪਮਾਨ ‘ਚ ਗਿਰਾਵਟ

40 minutes ago
India Vs Afghanistan: ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ

India Vs Afghanistan: ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ

50 minutes ago
Hukamnama Sri Darbar Sahib Today – 13 June 2026 | Ang 802 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 June 2026 | Ang 802 I ਅੱਜ ਦਾ ਹੁਕਮਨਾਮਾ

3 hours ago
ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

10 hours ago
ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ

ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ

11 hours ago
ਕੁੱਲੂ ‘ਚ ਭਿਆਨਕ ਹਾਦਸਾ! 400 ਫੁੱਟ ਡੂੰਘੀ ਖੱਡ ‘ਚ ਡਿੱਗੀ ਪੰਜਾਬ ਦੇ ਸੈਲਾਨੀਆਂ ਦੀ ਕਾਰ; 2 ਦੀ ਮੌਤ

ਕੁੱਲੂ ‘ਚ ਭਿਆਨਕ ਹਾਦਸਾ! 400 ਫੁੱਟ ਡੂੰਘੀ ਖੱਡ ‘ਚ ਡਿੱਗੀ ਪੰਜਾਬ ਦੇ ਸੈਲਾਨੀਆਂ ਦੀ ਕਾਰ; 2 ਦੀ ਮੌਤ

11 hours ago
FACEBOOK ਅਤੇ ਇੰਸਟਾਗ੍ਰਾਮ ਹੋਏ ਡਾਊਨ, ਲੱਖਾਂ ਯੂਜ਼ਰਸ ਹੋਏ ਪ੍ਰਭਾਵਿਤ

FACEBOOK ਅਤੇ ਇੰਸਟਾਗ੍ਰਾਮ ਹੋਏ ਡਾਊਨ, ਲੱਖਾਂ ਯੂਜ਼ਰਸ ਹੋਏ ਪ੍ਰਭਾਵਿਤ

12 hours ago
Hindi News
English News
Saturday, June 13, 2026
No Result
View All Result
31 °c
Chandigarh
34 ° Sun
33 ° Mon
33 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਨਾ ਸਿੱਖ ਮਰਯਾਦਾ ਦੇ ਉਲਟ – ਐਡਵੋਕੇਟ ਧਾਮੀ

November 20, 2024
in ਖਬਰਾਂ, ਪੰਜਾਬ
Big News: ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਨਾ ਸਿੱਖ ਮਰਯਾਦਾ ਦੇ ਉਲਟ – ਐਡਵੋਕੇਟ ਧਾਮੀ

Big News: ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਨਾ ਸਿੱਖ ਮਰਯਾਦਾ ਦੇ ਉਲਟ – ਐਡਵੋਕੇਟ ਧਾਮੀ

ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਲਈ ਭੇਜੇ ਗਏ ਪ੍ਰਚਾਰਕ

ਜੈਤੋ, 20 ਨਵੰਬਰ (ਰਘੂਨੰਦਨ ਪਰਾਸ਼ਰ):ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਆਦੇਸ਼ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਢਲੇ ਤੌਰ ’ਤੇ ਮਿਲੀ ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿਚ ਸਿੰਧੀ ਭਾਈਚਾਰੇ ਵੱਲੋਂ ਕੀਤੇ ਗਏ ਇਕ ਸਮਾਗਮ ਦੀ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਅੰਦਰ ਗੁਰੂ ਸਾਹਿਬਾਨ ਦੀ ਨਕਲ ਕਰਨ ਦੀ ਸਖ਼ਤ ਮਨਾਹੀ ਹੈ ਅਤੇ ਇਸ ਵੀਡੀਓ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੰਧੀ ਭਾਈਚਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਵੱਡੀ ਸ਼ਰਧਾ ਰੱਖਦਾ ਹੈ ਅਤੇ ਉਨ੍ਹਾਂ ਨਾਲ ਸਬੰਧਤ ਦਿਹਾੜਿਆਂ ਨੂੰ ਵੀ ਮਨਾਉਂਦਾ ਹੈ, ਪਰੰਤੂ ਸਿੱਖ ਧਰਮ ਦੀਆਂ ਪ੍ਰੰਪਰਾਵਾਂ ਅਤੇ ਮਰਯਾਦਾ ਦਾ ਖ਼ਿਆਲ ਰੱਖਣਾ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ। ਕਿਸੇ ਨੂੰ ਵੀ ਗੁਰੂ ਸਾਹਿਬਾਨ ਦੀ ਨਕਲ ਕਰਨ ਅਤੇ ਮਰਯਾਦਾ ਵਿਰੁੱਧ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੱਧ ਪ੍ਰਦੇਸ਼ ਵਿਖੇ ਚੱਲ ਰਹੇ ਸਿੱਖ ਮਿਸ਼ਨ ਓਜੈਨ ਦੇ ਪ੍ਰਚਾਰਕਾਂ ਨੂੰ ਪੜਤਾਲ ਕਰਕੇ ਮੁਕੰਮਲ ਰਿਪੋਰਟ ਦੇਣ ਲਈ ਕਿਹਾ ਗਿਆ ਹੈ, ਜਿਸ ਦੀ ਰਿਪੋਰਟ ਪ੍ਰਾਪਤ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ।

Tags: BREAKING NEWSBreaking news in PunjabiLatest Punjab newsPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 13, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Cockroach Janata Party ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

Cockroach Janata Party ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

by Ranjit Singh
June 13, 2026
0

Cockroach Janata Party ਅੱਜ ਪੰਜਾਬ 'ਚ ਕਰੇਗੀ ਪ੍ਰਦਰਸ਼ਨ - ਦੀਪਕੇ ਨੇ ਸੋਸ਼ਲ ਮੀਡੀਆ 'ਐਕਸ' 'ਤੇ ਕਿਹਾ ਕਿ ਅੰਮ੍ਰਿਤਸਰ ਆ ਰਹੇ...

International: ਖਤਮ ਹੋਵੇਗੀ ਅਮਰੀਕਾ-ਈਰਾਨ ਜੰਗ, ਦੋਵੇਂ ਦੇਸ਼ ਸਮਝੌਤੇ ਲਈ ਹੋਏ ਸਹਿਮਤ

International: ਖਤਮ ਹੋਵੇਗੀ ਅਮਰੀਕਾ-ਈਰਾਨ ਜੰਗ, ਦੋਵੇਂ ਦੇਸ਼ ਸਮਝੌਤੇ ਲਈ ਹੋਏ ਸਹਿਮਤ

by Ranjit Singh
June 13, 2026
0

International: ਖਤਮ ਹੋਵੇਗੀ ਅਮਰੀਕਾ-ਈਰਾਨ ਜੰਗ, ਦੋਵੇਂ ਦੇਸ਼ ਸਮਝੌਤੇ ਲਈ ਹੋਏ ਸਹਿਮਤ ਚੰਡੀਗੜ੍ਹ, 13 ਜੂਨ (ਵਿਸ਼ਵ ਵਾਰਤਾ): ਤਿੰਨ ਮਹੀਨੇ ਚੱਲੀ ਅਮਰੀਕਾ-ਈਰਾਨ...

Punjab Weather: ਪੰਜਾਬ ‘ਚ ਮੀਂਹ ਅਤੇ ਤੇਜ਼ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤ, ਤਾਪਮਾਨ ‘ਚ ਗਿਰਾਵਟ

Punjab Weather: ਪੰਜਾਬ ‘ਚ ਮੀਂਹ ਅਤੇ ਤੇਜ਼ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤ, ਤਾਪਮਾਨ ‘ਚ ਗਿਰਾਵਟ

by Ranjit Singh
June 13, 2026
0

Punjab Weather: ਪੰਜਾਬ 'ਚ ਮੀਂਹ ਅਤੇ ਤੇਜ਼ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤ, ਤਾਪਮਾਨ 'ਚ ਗਿਰਾਵਟ ਚੰਡੀਗੜ੍ਹ, 13 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 13, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

by Ranjit Singh
2 weeks ago
0

Punjab Weather: ਪੰਜਾਬ 'ਚ ਫੇਰ ਮੀਂਹ ਲਈ ਅਲਰਟ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 