• Latest
  • Trending
Cricketer ਕੁਲਦੀਪ ਯਾਦਵ ਦੀ ਹੋਈ ਸਰਜਰੀ

Cricketer ਕੁਲਦੀਪ ਯਾਦਵ ਦੀ ਹੋਈ ਸਰਜਰੀ

2 years ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

7 minutes ago
ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

44 minutes ago
ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

1 hour ago
Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

2 hours ago
ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

2 hours ago
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

3 hours ago
ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

3 hours ago
Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

3 hours ago
ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

4 hours ago
Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

4 hours ago
Hindi News
English News
Friday, July 3, 2026
No Result
View All Result
38 °c
Chandigarh
36 ° Sat
34 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricketer ਕੁਲਦੀਪ ਯਾਦਵ ਦੀ ਹੋਈ ਸਰਜਰੀ

November 21, 2024
in ਖਬਰਾਂ
Cricketer ਕੁਲਦੀਪ ਯਾਦਵ ਦੀ ਹੋਈ ਸਰਜਰੀ

Cricketer ਕੁਲਦੀਪ ਯਾਦਵ ਦੀ ਹੋਈ ਸਰਜਰੀ

– ਹਸਪਤਾਲ ਤੋਂ ਤਸਵੀਰਾਂ ਕੀਤੀਆਂ ਸਾਂਝੀਆਂ

ਨਵੀਂ ਦਿੱਲੀ: 22 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਬਾਰਡਰ-ਗਾਵਸਕਰ ਟਰਾਫੀ ਲਈ ਪਹਿਲਾ ਮੈਚ ਪਰਥ ਦੇ ਆਪਟਸ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਸ ਸੀਰੀਜ਼ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਟੀਮ ਇੰਡੀਆ ਦੇ ਇਕ ਖਿਡਾਰੀ (Cricketer) ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਹ ਖਿਡਾਰੀ ਪਿਛਲੇ ਕੁਝ ਸਮੇਂ ਤੋਂ ਸੱਟ ਤੋਂ ਪੀੜਤ ਸੀ। ਇਸ ਸੱਟ ਕਾਰਨ ਭਾਰਤੀ ਚੋਣਕਾਰਾਂ ਨੇ ਇਸ ਖਿਡਾਰੀ ਨੂੰ ਆਸਟ੍ਰੇਲੀਆ ਦੌਰੇ ਲਈ ਨਹੀਂ ਚੁਣਿਆ ਹੈ। ਹੁਣ ਇਸ ਖਿਡਾਰੀ ਦੀ ਵਿਦੇਸ਼ ‘ਚ ਸਰਜਰੀ ਹੋਈ ਹੈ। ਅਜਿਹੇ ‘ਚ ਇਹ ਖਿਡਾਰੀ ਜਲਦ ਹੀ ਇਕ ਵਾਰ ਫਿਰ ਮੈਦਾਨ ‘ਤੇ ਉਤਰੇਗਾ।
ਦੱਸ ਦਈਏ ਕਿ ਭਾਰਤੀ ਸਪਿਨਰ ਕੁਲਦੀਪ ਯਾਦਵ (Cricketer Kuldeep Yadav) ਦੀ ਜਰਮਨੀ ਵਿੱਚ ਪਿੱਠ ਦੀ ਸਰਜਰੀ ਹੋਈ ਹੈ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਹੈ। ਉਹ ਪਿੱਠ ਦੀ ਸੱਟ ਤੋਂ ਪ੍ਰੇਸ਼ਾਨ ਸਨ। ਕੁਲਦੀਪ ਯਾਦਵ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਵੀ ਪੋਸਟ ਕੀਤੀਆਂ, ਇਕ ਤਸਵੀਰ ‘ਚ ਉਹ ਹਸਪਤਾਲ ‘ਚ ਨਜ਼ਰ ਆ ਰਹੇ ਹਨ। ਕੁਲਦੀਪ ਨੇ ਇਸ ਪੋਸਟ ‘ਤੇ ਲਿਖਿਆ- ‘ਮਿਊਨਿਖ ‘ਚ ਕੁਝ ਦਿਨ ਠੀਕ ਹੋਣ ਲਈ।’

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabicricketerCricketer Kuldeep YadavLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

by Jaspreet Kaur
July 3, 2026
0

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ - ਭਾਰਤੀ ਧਾਰਮਿਕ ਆਗੂਆਂ ਨੇ ਖ਼ਾਮੇਨੇਈ ਨੂੰ ਭੇਟ ਕੀਤੀ...

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

by Jaspreet Kaur
July 3, 2026
0

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ ਬਰਨਾਲਾ, 3 ਜੁਲਾਈ 2026 (ਵਿਸ਼ਵ ਵਾਰਤਾ)– 57 ਦਿਨਾਂ ਦੀ ਅਮਰਨਾਥ ਯਾਤਰਾ ਸ਼ੁੱਕਰਵਾਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

by Jaspreet Kaur
July 3, 2026
0

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ - ਕਾਰਵਾਈ ਦੀ ਕੀਤੀ ਮੰਗ ਜਲੰਧਰ, 3 ਜੁਲਾਈ...

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

by Jaspreet Kaur
July 3, 2026
0

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ - ਚੰਨੀ ਦੇ ਘਰ ਜੁਟੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

by Jaspreet Kaur
July 3, 2026
0

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ - ਭਾਰਤੀ ਧਾਰਮਿਕ ਆਗੂਆਂ ਨੇ ਖ਼ਾਮੇਨੇਈ ਨੂੰ ਭੇਟ ਕੀਤੀ...

Most Popular

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

by Navjot
2 weeks ago
0

ਅੰਤਰਰਾਸ਼ਟਰੀ ਯੋਗ ਦਿਵਸ 2026 'ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ 'ਯੋਗ ਸੰਗਮ' ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 