• Latest
  • Trending
Ludhiana ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ

Ludhiana ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ

2 years ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

33 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

2 hours ago
Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

2 hours ago
Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

2 hours ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

3 hours ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

3 hours ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

4 hours ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

5 hours ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

5 hours ago
Hindi News
English News
Tuesday, October 6, 2026
No Result
View All Result
31 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ

November 21, 2024
in ਪੰਜਾਬ
Ludhiana ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ

Ludhiana ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ 

ਲੁਧਿਆਣਾ, 21 ਨਵੰਬਰ – ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ (Ludhiana) ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ, ਬੋਰਸਟਲ ਜੇਲ੍ਹ, ਲੁਧਿਆਣਾ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ।
ਇਸ ਮੌਕੇ ਤੇ ਉਨ੍ਹਾਂ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ ਤਾਇਨਾਤ ਡਾਕਟਰਾਂ ਨੂੰ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਡਾਕਟਰੀ ਇਲਾਜ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਦਾ ਹਰ ਸੰਭਵ ਯਤਨ ਤੁਰੰਤ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏੇ। ਸੈਸ਼ਨ ਜੱਜ ਵੱਲੋਂ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇ਼ਸ਼ ਤੌਰ ਤੇ ਨਿਰੀਖਣ ਕੀਤਾ ਗਿਆ ਅਤੇ ਉਥੇ ਬਣ ਰਹੇ ਖਾਣੇ ਜਿਸ ਵਿੱਚ ਰੋਟੀ ਅਤੇ ਦਾਲ ਸ਼ਾਮਲ ਸਨ, ਨੂੰ ਚੈੱਕ ਕੀਤਾ ਗਿਆ।
ਇਸ ਤੋਂ ਇਲਾਵਾ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਵਿੱਚ ਵੱਖ-ਵੱਖ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁਛਿੱਆ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ। ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਬੰਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਪੁਛਿੱਆ ਗਿਆ।
ਇਸ ਮੌਕੇ ਸੈਸ਼ਨ ਜੱਜ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਦੀਆਂ ਬੰਦੀ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਦੇ ਹੁਕਮ ਦਿੱਤੇ ਗਏ। ਉਨ੍ਹਾਂ ਜਨਾਨਾ ਜੇਲ੍ਹ ਵਿੱਚ ਬੰਦੀ ਔਰਤਾਂ ਨੂੰ ਮਿਲ ਰਹੀ ਮੈਡੀਕਲ ਸਹੂਲਤ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ।
ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਪਾਈਆਂ ਗਈਆਂ ਕਮੀਆਂ ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In PunjabiludhianaLudhiana Jail CheckingPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

by Ranjit Singh
October 6, 2026
0

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਫੁੱਟਬਾਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

by Ranjit Singh
October 6, 2026
0

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ - ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣ...

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

by Ranjit Singh
October 6, 2026
0

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਚੰਡੀਗੜ੍ਹ, 6 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

by Jaspreet Kaur
October 6, 2026
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ - ਸਰਾਂ ਦੇ ਕਰਮਚਾਰੀ...

Most Popular

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

by Ranjit Singh
5 days ago
0

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ - ਐਡਵੋਕੇਟ ਧਾਮੀ - ਭਾਈ ਰਾਜੋਆਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 