• Latest
  • Trending
Delhi Liquor Policy Case : ਦਿੱਲੀ ਹਾਈ ਕੋਰਟ ਨੇ ED ਨੂੰ ਨੋਟਿਸ ਕੀਤਾ ਜਾਰੀ

Delhi Liquor Policy Case : ਦਿੱਲੀ ਹਾਈ ਕੋਰਟ ਨੇ ED ਨੂੰ ਨੋਟਿਸ ਕੀਤਾ ਜਾਰੀ

1 year ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 minutes ago
IPL ‘ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ

IPL ‘ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ

19 minutes ago
IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ

IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ

24 minutes ago
International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

35 minutes ago
Big News: ਅੰਮ੍ਰਿਤਪਾਲ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਅਤੇ ‘ਪੁਨਰ ਸੁਰਜੀਤ’ ਵਿਚਾਲੇ ਹੋਇਆ ਗਠਜੋੜ

Big News: ਅੰਮ੍ਰਿਤਪਾਲ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਅਤੇ ‘ਪੁਨਰ ਸੁਰਜੀਤ’ ਵਿਚਾਲੇ ਹੋਇਆ ਗਠਜੋੜ

41 minutes ago
Hukamnama Sri Darbar Sahib Today – 19 April 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 April 2026 | Ang 632 I ਅੱਜ ਦਾ ਹੁਕਮਨਾਮਾ

2 hours ago
Strait of Hormuz ‘ਤੇ ਦੋ ਭਾਰਤੀ ਝੰਡੇ ਵਾਲੇ ਜਹਾਜ਼ਾਂ ‘ਤੇ ਫਾਇਰਿੰਗ

Strait of Hormuz ‘ਤੇ ਦੋ ਭਾਰਤੀ ਝੰਡੇ ਵਾਲੇ ਜਹਾਜ਼ਾਂ ‘ਤੇ ਫਾਇਰਿੰਗ

10 hours ago
ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

10 hours ago
PM ਮੋਦੀ ਨੇ ਮਹਿਲਾ ਰਾਖਵਾਂਕਰਨ ਬਿੱਲ ‘ਤੇ ਰਾਸ਼ਟਰ ਨੂੰ ਕੀਤਾ ਸੰਬੋਧਨ; ਪੜ੍ਹੋ ਕੀ ਕਿਹਾ

PM ਮੋਦੀ ਨੇ ਮਹਿਲਾ ਰਾਖਵਾਂਕਰਨ ਬਿੱਲ ‘ਤੇ ਰਾਸ਼ਟਰ ਨੂੰ ਕੀਤਾ ਸੰਬੋਧਨ; ਪੜ੍ਹੋ ਕੀ ਕਿਹਾ

10 hours ago
Delhi : ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ ‘ਤੇ ਸੜਕਾਂ ‘ਤੇ ਉਤਰੀ ਭਾਜਪਾ!

Delhi : ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ ‘ਤੇ ਸੜਕਾਂ ‘ਤੇ ਉਤਰੀ ਭਾਜਪਾ!

12 hours ago
Hindi News
English News
Sunday, April 19, 2026
No Result
View All Result
29 °c
Chandigarh
32 ° Mon
33 ° Tue
33 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi Liquor Policy Case : ਦਿੱਲੀ ਹਾਈ ਕੋਰਟ ਨੇ ED ਨੂੰ ਨੋਟਿਸ ਕੀਤਾ ਜਾਰੀ

November 22, 2024
in Delhi Liquor Scam, ਖਬਰਾਂ, ਦਿੱਲੀ
Delhi Liquor Policy Case : ਦਿੱਲੀ ਹਾਈ ਕੋਰਟ ਨੇ ED ਨੂੰ ਨੋਟਿਸ ਕੀਤਾ ਜਾਰੀ

Delhi Liquor Policy Case : ਦਿੱਲੀ ਹਾਈ ਕੋਰਟ ਨੇ ED ਨੂੰ ਨੋਟਿਸ ਕੀਤਾ ਜਾਰੀ

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ)  ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Arvind Kejriwal) ਦੀ ਪਟੀਸ਼ਨ ‘ਤੇ ਬੀਤੇ ਕੱਲ੍ਹ (ਵੀਰਵਾਰ ਨੂੰ )ਦਿੱਲੀ ਹਾਈਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵਿੱਚ ਜਾਂਚ ਏਜੰਸੀ ਨੂੰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਗਿਆ ਹੈ। ਗੌਰਤਲਬ ਹੈ ਕਿ ਅਰਵਿੰਦ ਕੇਜਰੀਵਾਲ(Arvind Kejriwal) ਨੇ ਬੁੱਧਵਾਰ (20 ਨਵੰਬਰ) ਨੂੰ ਪਟੀਸ਼ਨ ਦਾਇਰ ਕਰਕੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਹਾਲਾਂਕਿ ਹਾਈਕੋਰਟ(High Court) ਨੇ ਫਿਲਹਾਲ ਸਟੇਅ ‘ਤੇ ਆਪਣਾ ਫੈਸਲਾ ਨਹੀਂ ਦਿੱਤਾ ਹੈ। ਕੇਜਰੀਵਾਲ(Kejriwal) ਦੀ ਦਲੀਲ ਹੈ ਕਿ ਹੇਠਲੀ ਅਦਾਲਤ ਨੇ ਬਿਨਾਂ ਕਿਸੇ ਅਗਾਊਂ ਮਨਜ਼ੂਰੀ ਦੇ ਅਪਰਾਧ ਦਾ ਨੋਟਿਸ ਲੈਣ ਦੀ ਗਲਤੀ ਕੀਤੀ ਹੈ। ਅਜਿਹੇ ਮਾਮਲਿਆਂ ਵਿੱਚ ਸੀਆਰਪੀਸੀ ਦੀ ਧਾਰਾ 197 (1) ਤਹਿਤ ਰਾਜਪਾਲ ਦੀ ਅਗਾਊਂ ਮਨਜ਼ੂਰੀ ਜ਼ਰੂਰੀ ਹੈ ਕਿਉਂਕਿ ਉਸ ਸਮੇਂ ਉਹ (ਕੇਜਰੀਵਾਲ) ਮੁੱਖ ਮੰਤਰੀ ਦਾ ਅਹੁਦਾ ਸੰਭਾਲ ਰਹੇ ਸਨ। Delhi Liquor Policy Scam Case

ਜ਼ਿਕਰਯੋਗ ਹੈ ਕਿ ਕੇਜਰੀਵਾਲ ਫਿਲਹਾਲ ਜ਼ਮਾਨਤ ‘ਤੇ ਬਾਹਰ ਹਨ। 2 ਜਾਂਚ ਏਜੰਸੀਆਂ ਈਡੀ ਅਤੇ ਸੀਬੀਆਈ ਨੇ ਕੇਜਰੀਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੁਪਰੀਮ ਕੋਰਟ ਨੇ 13 ਸਤੰਬਰ ਨੂੰ ਸੀਬੀਆਈ ਕੇਸ ਵਿੱਚ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਦੇ ਨਾਲ ਹੀ ਈਡੀ ਮਾਮਲੇ ‘ਚ ਉਨ੍ਹਾਂ ਨੂੰ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਇਸ ਤੋਂ ਪਹਿਲਾਂ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ 26 ਜੂਨ ਨੂੰ ਸੀਬੀਆਈ ਨੇ ਉਹਨਾਂ ਨੂੰ ਜੇਲ੍ਹ ਤੋਂ ਹਿਰਾਸਤ ਵਿੱਚ ਲੈ ਲਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDelhi Liquor Policy caseLatest News In Punjabipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 19, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

IPL ‘ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ

IPL ‘ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ

by Ranjit Singh
April 19, 2026
0

IPL 'ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ ਨਵੀਂ ਦਿੱਲੀ, 19 ਅਪ੍ਰੈਲ 2026: ਆਈਪੀਐਲ 2026 ਦਾ ਪਹਿਲਾ...

IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ

IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ

by Ranjit Singh
April 19, 2026
0

IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ ਨਵੀਂ ਦਿੱਲੀ, 19 ਅਪ੍ਰੈਲ 2026:...

International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

by Ranjit Singh
April 19, 2026
0

International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ - ਈਰਾਨ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 19, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Punjab: ਜਲਦ ਸ਼ੁਰੂ ਹੋਣਗੀਆਂ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ: ਅਪ੍ਰੈਲ ‘ਚ ਸ਼ੁਰੂ ਹੋਵੇਗੀ ਬੁਕਿੰਗ

Punjab: ਜਲਦ ਸ਼ੁਰੂ ਹੋਣਗੀਆਂ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ: ਅਪ੍ਰੈਲ ‘ਚ ਸ਼ੁਰੂ ਹੋਵੇਗੀ ਬੁਕਿੰਗ

by Ranjit Singh
3 weeks ago
0

Punjab: ਜਲਦ ਸ਼ੁਰੂ ਹੋਣਗੀਆਂ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ: ਅਪ੍ਰੈਲ 'ਚ ਸ਼ੁਰੂ ਹੋਵੇਗੀ ਬੁਕਿੰਗ ਲੁਧਿਆਣਾ, 29 ਮਾਰਚ 2026 (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 